• Latest
  • Trending
ਭਗਤ ਸਿੰਘ ਆਟੋ ਰਿਕਸ਼ਾ ਵਰਕਰ ਸ਼ੰਘਰਸ਼ ਕਮੇਟੀ ਪੰਜਾਬ ਵਲੋਂ ਰੋਸ ਰੈਲੀ ਕਰਕੇ ਦਿੱਤੇ ਮੰਗ ਪੱਤਰ

ਭਗਤ ਸਿੰਘ ਆਟੋ ਰਿਕਸ਼ਾ ਵਰਕਰ ਸ਼ੰਘਰਸ਼ ਕਮੇਟੀ ਪੰਜਾਬ ਵਲੋਂ ਰੋਸ ਰੈਲੀ ਕਰਕੇ ਦਿੱਤੇ ਮੰਗ ਪੱਤਰ

6 years ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

25 minutes ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

54 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

2 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

2 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

2 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

3 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਤ ਸਿੰਘ ਆਟੋ ਰਿਕਸ਼ਾ ਵਰਕਰ ਸ਼ੰਘਰਸ਼ ਕਮੇਟੀ ਪੰਜਾਬ ਵਲੋਂ ਰੋਸ ਰੈਲੀ ਕਰਕੇ ਦਿੱਤੇ ਮੰਗ ਪੱਤਰ

July 4, 2020
in ਹੁਸਿਆਰਪੁਰ, ਪੰਜਾਬ
ਭਗਤ ਸਿੰਘ ਆਟੋ ਰਿਕਸ਼ਾ ਵਰਕਰ ਸ਼ੰਘਰਸ਼ ਕਮੇਟੀ ਪੰਜਾਬ ਵਲੋਂ ਰੋਸ ਰੈਲੀ ਕਰਕੇ ਦਿੱਤੇ ਮੰਗ ਪੱਤਰ

ਹੁਸ਼ਿਆਰਪੁਰ 4 ਜੁਲਾਈ (ਵਿਸ਼ਵ ਵਾਰਤਾ)- ਭਗਤ ਸਿੰਘ ਆਟੋ ਰਿਕਸ਼ਾ ਵਰਕਰ ਸ਼ੰਘਰਸ਼ ਕਮੇਟੀ ਪੰਜਾਬ ਵਲੋਂ ਰੋਸ ਰੈਲੀ ਕਰਕੇ ਦਿੱਤੇ ਮੰਗ ਪੱਤਰ                              ਅੱਜ ਹੁਸ਼ਿਆਰਪੁਰ ਵਿਖੇ ਸ਼ਹੀਦ ਭਗਤ ਸਿੰਘ ਆਟੋ ਰਿਕਸ਼ਾ ਵਰਕਰ ਸ਼ੰਘਰਸ਼ ਕਮੇਟੀ ਪੰਜਾਬ ਵਲੋਂ ਰੋਸ ਰੈਲੀ ਕਰਕੇ ਆਪਣੀਆਂ ਮੰਗਾਂ ਦੇ ਹੱਕ ਵਿਚ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਦੇਸ਼ ਵਿੱਚ ਲੱਗੇ ਲਾਕਡਾਉਨ ਦੀ ਵਜ੍ਹਾ ਨਾਲ ਸਬ ਤੋਂ ਜਿਆਦਾ ਦੇਸ਼ ਦੀ ਮਿਹਨਤ ਕਸ਼ ਜਮਾਤ ਨੂੰ ਅਸਰ ਪਿਆ ਹੈ। ਅਤੇ ਇਸ ਵਿੱਚ ਇੱਕ ਬਹੁਤ ਵੱਡਾ ਤਬਕਾ ਮਿਹਨਤਕਸ਼ ਆਟੋ-ਚਾਲਕਾਂ ਦਾ ਹੈ ਜਿਹਡ਼ਾ ਆਪਣੀ ਤੇ ਆਪਣੇ ਪਰਵਾਰ ਦੀ ਦੋ ਵਕਤ ਦੀ ਰੋਟੀ ਲਈ ਸਬ ਤੋਂ ਜਿਆਦਾ ਜੂਝ ਰਹਾ ਹੈ! ਪਛਿਲੇ ਕਰੀਬ ਤਿੰਨ ਮਹੀਨਿਆ ਤੋਂ ਲੱਗੇ ਲਾਕਡਾਉਨ ਦੌਰਾਨ ਨਾ ਤਾਂ ਕੇਂਦਰ ਸਰਕਾਰ ਨੇ ਅਤੇ ਨਾ ਹੀ ਰਾਜ ਸਰਕਾਰ ਨੇ ਇਹਨਾਂ ਦੀ ਕੋਈ ਖੈਰ-ਖਬਰ ਲਈ! ਉਲਟਾ ਇਹਨਾਂ ਦੇ ਪ੍ਰਤੀ ਗੈਰ ਮਨੁਖੀ ਰਵਈਆ ਅਪਣਾਉਂਦੇ ਹੋਏ ਇਹਨਾਂ ਨੂੰ ਤਰਾਂ ਤਰਾਂ ਦੇ ਤਰੀਕਆਿਂ ਨਾਲ ਤੰਗ ਕੀਤਾ ਗਿਆ ਜਿਸਦਾ ਅਸਰ ਇਹ ਹੋਇਆ ਕਿ ਕਈ ਆਟੋ-ਚਾਲਕਾਂ ਨੂੰ ਆਤਮ-ਹੱਤਿਆ ਦਾ ਰਾਹ ਫਡ਼ਨਾ ਪਿਆ ! ਇਸ ਲਈ ਹੁਣ ਅਸੀਂ ਪੰਜਾਬ ਦੇ ਆਟੋ-ਚਾਲਕ ਜਿਲਆ ਦੇ ਡਿਪਟੀ ਕਮਸ਼ਿਨਰਾਂ ਰਾਹੀਂ ਪੰਜਾਬ ਸਰਕਾਰ ਅੱਗੇ ਮੰਗਾਂ ਰੱਖੀਆਂ
ਜਦ ਤੱਕ ਹਲਾਤ ਸਹੀ ਨਹੀਂ ਹੁੰਦੇ ਹਰ ਇੱਕ ਆਟੋ ਚਾਲਕ ਨੂੰ ਘੱਟੋ-ਘੱਟ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਆਰਥਿਕ
ਮਦਦ ਦਿੱਤੀ ਜਾਵੇ, ਸਾਰੇ ਆਟੋ ਚਾਲਕਾਂ ਦੀਆਂ ਆਟੋ-ਲੋਨ ਦੀਆਂ ਕਿਸ਼ਤਾਂ ਨੂੰ 3 ਮਹੀਨੇ ਅੱਗੇ ਕਰ ਦਿੱਤਾ ਜਾਵੇ ਤੇ ਵਿਆਜ ਮਾਫ਼ ਕੀਤਾ ਜਾਵੇ, ਅਤੇ ਬੈਂਕਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਜਾਣ ਕਿ ਇਸ ਸਮੇਂ ਦੌਰਾਨ ਕਿਸੇ ਵੀ ਆਟੋ-ਚਾਲਕ ਨੂੰ ਕਿਸ਼ਤਾਂ ਵਾਸਤੇ ਤੰਗ ਪਰੇਸ਼ਾਨ ਨਾ ਕੀਤਾ ਜਾਵੇ। ਲਾਕਡਾਉਨ ਦੌਰਾਨ ੍ਰਭੀ ਵੱਲੋਂ ਅੱਗੇ ਵਧਾਈਆਂ ਗਈਆਂ ਆਟੋ-ਲੋਨ ਦੀਆਂ ਕਸ਼ਿਤਾਂ ਤੇ ਭਾਰੀ ਜੁਰਮਾਨੇ ਲਗਾ ਕੇ ਬੈਂਕਾਂ ਵੱਲੋਂ ਕੀਤੀ ਜਾ ਰਹੀ ਆਟੋ-ਚਾਲਕਾਂ ਦੀ ਲੁੱਟ ਤੁਰੰਤ ਬੰਦ ਕਰੋ।
ਕਸੇ ਵੀ ਆਟੋ-ਚਾਲਕ ਨੂੰ ਮੋਟਰ ਵਹੀਕਲ ਐਕਟ ਅਧੀਨ ਚਲਾਨ ਕੱਟ ਕੇ ਤੰਗ ਪਰੇਸ਼ਾਨ ਨਾ ਕੀਤਾ ਜਾਵੇ ਕਿਉਕਿ
ਹਰ ਬੰਦੇ ਨੂੰ ਰੋਜ਼ਗਾਰ ਦੇਣਾ ਸਰਕਾਰਾਂ ਦੀ ਜੁੰਮੇਵਾਰੀ ਹੈ। ਜੇ ਸਰਕਾਰਾਂ ਆਪਣੀਆਂ ਜ਼ੁੰਮਦਾਰੀਆ ਨਿਭਾਉਣ ਤੋਂ
ਫੇਲ ਹੋਈਆਂ ਹਨ ਤਾਂ ਹੀ ਤਾਂ ਲੋਕਾਂ ਨੇ ਆਟੋ ਚਲਾਉਣ ਨੂੰ ਆਪਣਾ ਰੋਜ਼ਗਾਰ ਬਣਾਇਆ ਹੈ ਤੇ ਉਸਦੇ ਸਹਾਰੇ ਹੀ
ਆਪਣੀ ਜਿੰਦਗੀ ਚਲਾਉਂਦੇ ਹਨ। ਆਟੋ-ਚਾਲਕਾਂ ਦਾ ਆਟੋ ਦਾ ਹੀ ਲਾਇਸੈਂਸ ਬਣਾਇਆ ਜਾਵੇ। ਤੇ ਇਸ ਵਾਸਤੇ ਡ੍ਰਾਇਵਿੰਗ ਟੈਸਟ ਵੀ ਸਿਰਫ ਆਟੋ ਦਾ ਹੀ ਲਿਖਿਆ ਜਾਵੇ। ਪਰਮਟਿ ਤੇ ਪਾਸਿੰਗ ਬਿਨਾ ਵੀਸ ਵਧਾਏ ਇੱਕਠੀ 5 ਸਾਲ ਵਾਸਤੇ ਕੀਤੀ ਜਾਵੇ। ਪੇਟ੍ਰੋਲ-ਡੀਜ਼ਲ ਆਦਿ ਦੀਆਂ ਅਸਮਾਨ ਨੂੰ ਛੂਹ ਰਹੀਆਂ ਕੀਮਤਾਂ ਤੇ ਲਗਾਮ ਲਗਾਈ ਜਾਵੇ ਤਾਂ ਜੋ ਆਟੋ-ਚਾਲਕ
ਵਰਗੇ ਆਮ ਇਨਸਾਨ ਘੱਟੋ-ਘੱਟ ਦੋ ਵਕਤ ਦੀ ਰੋਟੀ ਖਾ ਸਕਣ। ਇਸ ਸਮੇਂ ਬਲਵੰਤ ਸੋਨੂੰ ਪ੍ਰਧਾਨ ਆਲ ਆਟੋ ਰਿਕਸ਼ਾ ਯੂਨੀਅਨ,ਕਰਤਾਰ ਸਿੰਘ ਸੈਣੀ,ਪ੍ਰਫੈਸਰ ਸਾਹਿਬ ਜਲੰਧਰ,ਪੁਨੀਤ ਕਲੇਰ ਨਵਾਂ ਸ਼ਹਿਰ,ਬਿੰਦਰ ਫਿਲੌਰ,ਬਲਵਿੰਦਰ ਸਿੰਘ,ਸੁਰਿੰਦਰ ਪਾਲ,ਗੋਪਾਲ ਸਿੰਘ,ਰਾਜ ਕੁਮਾਰ,ਅਮਨ ਵੀ ਹਾਜਰ ਸਨ।ਫੋਟੋ-ਮਿੰਨੀ ਸੈਕਟਰੀਏਟ ਸਾਹਮਣੇ ਰੋਸ ਵਿਖਾਵਾ ਕਰਦੇ ਆਟੋ ਯੂਨੀਅਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Most Popular

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

by Ankit
4 days ago
0

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 