• Latest
  • Trending
ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

2 years ago
Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

11 minutes ago
Punjab ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ

36 minutes ago
Big News: ਸੁਖਬੀਰ‌ ਬਾਦਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

1 hour ago
Thailand: ਸਕੂਲ ਵਿੱਚ ਵਿਦਿਆਰਥੀ ਨੇ ਕੀਤੀ ਫਾਇਰਿੰਗ: 6 ਦੀ ਮੌਤ, ਕਈ ਜ਼ਖਮੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
International: ਈਰਾਨ ਸਮਰਥਿਤ ਹੂਤੀ ਬਾਗੀਆਂ ਦਾ ਯਮਨ ਅਤੇ ਸਾਊਦੀ ਅਰਬ ‘ਤੇ ਵੱਡਾ ਹਮਲਾ

National: ਬੋਫੋਰਸ ਕੇਸ ਬੰਦ, ਸੁਪਰੀਮ ਕੋਰਟ ਨੇ ਆਖਰੀ ਪਟੀਸ਼ਨ ਵੀ ਕੀਤੀ ਖਾਰਜ

3 hours ago
ਮਾਲ ਵਿਭਾਗ ਨੇ 7 ਅਧਿਕਾਰੀਆਂ ਨੂੰ ਤਹਿਸੀਲਦਾਰ ਵਜੋਂ ਮਿਲੀ ਤਰੱਕੀ

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

Punjab ਵਿਧਾਨ ਸਭਾ ਦੇ ਇਜਲਾਸ ਦੇ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ

4 hours ago
Australia ’ਚ ਹੋ ਰਹੀ ਮਰਦਮਸ਼ੁਮਾਰੀ, ਪੰਜਾਬੀ ਭਾਈਚਾਰੇ ਲਈ ਪਛਾਣ ਦਰਜ ਕਰਵਾਉਣ ਦਾ ਵੱਡਾ ਮੌਕਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Hindi News
English News
Friday, August 7, 2026
No Result
View All Result
25 °c
Chandigarh
29 ° Sat
30 ° Sun
29 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

April 19, 2024
in ਖਬਰਾਂ
ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਫੌਜਦਾਰੀ ਜਾਬਤਾ, ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 21 ਅਪ੍ਰੈਲ ਨੂੰ ਮਹਾਂਵੀਰ ਜਯੰਤੀ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਸਥਿਤ ਮੀਟ, ਅੰਡੇ ਦੀਆਂ ਦੁਕਾਨਾਂ , ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਮਹਾਂਵੀਰ ਜਯੰਤੀ ਮੌਕੇ ਜੀਵ ਹੱਤਿਆ ਕਰਨਾ ਧਾਰਮਿਕ ਰੀਤੀ ਰੀਵਾਜਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਇਸ ਲਈ ਧਾਰਮਿਕ ਸਦਭਾਵਨਾ ਬਣਾਈ ਰੱਖਣ ਅਤੇ ਆਮ ਜਨਤਾ ਦੀ ਆਸਥਾ ਨੂੰ ਮੁੱਖ ਰੱਖਦੇ ਹੋਏ 21 ਅਪ੍ਰੈਲ ਨੂੰ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਮੀਟ, ਅੰਡੇ ਦੀਆਂ ਦੁਕਾਨਾਂ,ਹੋਟਲ,ਹਾਤੇ,ਵਿੱਚ ਅੰਡਾ ਮੀਟ ਵੇਚਣ ਤੇ ਪਾਬੰਦੀ ਲਗਾਈ ਗਈ ਹੈ ।

Tags: aam admi partyarvind kejriwalBjpChandigarhHukamnama Sri Darbar SahibPOLITICSWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

by Ranjit Singh
August 7, 2026
0

Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਅਬੋਹਰ, 7 ਅਗਸਤ (ਵਿਸ਼ਵ ਵਾਰਤਾ) – ਅਬੋਹਰ ਵਿੱਚ ਸਕੂਲ...

Punjab ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ

Punjab ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ

by Ranjit Singh
August 7, 2026
0

Punjab ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਚੰਡੀਗੜ੍ਹ, 7 ਅਗਸਤ (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੇ ਮਾਨਸੂਨ...

Big News: ਸੁਖਬੀਰ‌ ਬਾਦਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Big News: ਸੁਖਬੀਰ‌ ਬਾਦਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
August 7, 2026
0

Big News: ਸੁਖਬੀਰ‌ ਬਾਦਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 7 ਅਗਸਤ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ...

Thailand: ਸਕੂਲ ਵਿੱਚ ਵਿਦਿਆਰਥੀ ਨੇ ਕੀਤੀ ਫਾਇਰਿੰਗ: 6 ਦੀ ਮੌਤ, ਕਈ ਜ਼ਖਮੀ

Thailand: ਸਕੂਲ ਵਿੱਚ ਵਿਦਿਆਰਥੀ ਨੇ ਕੀਤੀ ਫਾਇਰਿੰਗ: 6 ਦੀ ਮੌਤ, ਕਈ ਜ਼ਖਮੀ

by Ranjit Singh
August 7, 2026
0

Thailand: ਸਕੂਲ ਵਿੱਚ ਵਿਦਿਆਰਥੀ ਨੇ ਕੀਤੀ ਫਾਇਰਿੰਗ: 6 ਦੀ ਮੌਤ, ਕਈ ਜ਼ਖਮੀ ਨਵੀਂ ਦਿੱਲੀ, 7 ਅਗਸਤ (ਵਿਸ਼ਵ ਵਾਰਤਾ) – ਥਾਈਲੈਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

by Ranjit Singh
August 7, 2026
0

Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਅਬੋਹਰ, 7 ਅਗਸਤ (ਵਿਸ਼ਵ ਵਾਰਤਾ) – ਅਬੋਹਰ ਵਿੱਚ ਸਕੂਲ...

Most Popular

ਵਿਦੇਸ਼ ਮੰਤਰੀ ਜੈਸ਼ੰਕਰ ਨੇ ਜਰਮਨ ਰਾਜਦੂਤ ਫਿਲਿਪ ਐਕਰਮੈਨ ਨਾਲ ਕੀਤੀ ਮੁਲਾਕਾਤ

by Navjot
1 week ago
0

ਵਿਦੇਸ਼ ਮੰਤਰੀ ਜੈਸ਼ੰਕਰ ਨੇ ਜਰਮਨ ਰਾਜਦੂਤ ਫਿਲਿਪ ਐਕਰਮੈਨ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 29 ਜੁਲਾਈ (ਵਿਸ਼ਵ ਵਾਰਤਾ) ਵਿਦੇਸ਼ ਮੰਤਰੀ (ਈਏਐਮ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 