• Latest
  • Trending
ਭਗਵਾਨ ਸਿੰਘ ਚੌਹਾਨ ਨੇ ਮੁੜ ਫੜਿਆ ਬਸਪਾ ਦਾ ਪੱਲਾ, ਸੈਂਕੜੇ ਸਾਥੀਆਂ ਸਮੇਤ ਹੋਏ ਬਸਪਾ ਵਿਚ ਸ਼ਾਮਿਲ

ਭਗਵਾਨ ਸਿੰਘ ਚੌਹਾਨ ਨੇ ਮੁੜ ਫੜਿਆ ਬਸਪਾ ਦਾ ਪੱਲਾ, ਸੈਂਕੜੇ ਸਾਥੀਆਂ ਸਮੇਤ ਹੋਏ ਬਸਪਾ ਵਿਚ ਸ਼ਾਮਿਲ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

6 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

6 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

7 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

7 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

7 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

7 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

8 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Hindi News
English News
Thursday, November 19, 2026
No Result
View All Result
13 °c
Chandigarh
19 ° Fri
20 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵਾਨ ਸਿੰਘ ਚੌਹਾਨ ਨੇ ਮੁੜ ਫੜਿਆ ਬਸਪਾ ਦਾ ਪੱਲਾ, ਸੈਂਕੜੇ ਸਾਥੀਆਂ ਸਮੇਤ ਹੋਏ ਬਸਪਾ ਵਿਚ ਸ਼ਾਮਿਲ

September 11, 2020
in ਖਬਰਾਂ, ਪੰਜਾਬ
ਭਗਵਾਨ ਸਿੰਘ ਚੌਹਾਨ ਨੇ ਮੁੜ ਫੜਿਆ ਬਸਪਾ ਦਾ ਪੱਲਾ, ਸੈਂਕੜੇ ਸਾਥੀਆਂ ਸਮੇਤ ਹੋਏ ਬਸਪਾ ਵਿਚ ਸ਼ਾਮਿਲ

ਭਗਵਾਨ ਸਿੰਘ ਚੌਹਾਨ ਨੇ ਮੁੜ ਫੜਿਆ ਬਸਪਾ ਦਾ ਪੱਲਾ, ਸੈਂਕੜੇ ਸਾਥੀਆਂ ਸਮੇਤ ਹੋਏ ਬਸਪਾ ਵਿਚ ਸ਼ਾਮਿਲਚੰਡੀਗੜ੍ਹ 11 ਸਤੰਬਰ( ਵਿਸ਼ਵ ਵਾਰਤਾ )-ਬਸਪਾ ਪੰਜਾਬ ਵਿੱਚ ਭੈਣ ਕੁਮਾਰੀ ਮਾਇਆਵਤੀ ਜੀ ਦੇ ਦਿਸ਼ਾ ਨਿਰਦੇਸ਼ਾ ਵਿਚ ਪੰਜਾਬ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਣੀਵਾਲ ਅਤੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਦੀ ਅਗਵਾਈ ਵਿੱਚ ਸ਼੍ਰੀ ਭਗਵਾਨ ਸਿੰਘ ਚੌਹਾਨ ਨੇ ਸੈਂਕੜੇ ਸਾਥੀਆਂ ਸਮੇਤ ਅਤਿਆਚਾਰ ਵਿਰੋਧੀ ਫਰੰਟ ਦਾ ਰਲੇਵਾਂ ਬਹੁਜਨ ਸਮਾਜ ਪਾਰਟੀ ਵਿਚ ਕੀਤਾ। ਇਸਦੇ ਨਾਲ ਹੀ ਲੋਕ ਇਨਸਾਫ ਪਾਰਟੀ ਤੋਂ ਪਰਮਿੰਦਰ ਸਿੰਘ ਕਾਲਕਟ, ਆਮ ਆਦਮੀ ਪਾਰਟੀ ਤੋਂ ਸ਼ੀ ਚਮਨ ਲਾਲ ਬਸਪਾ ਵਿਚ ਸ਼ਾਮਿਲ ਹੋਏ। ਸ਼੍ਰੀ ਭਗਵਾਨ ਸਿੰਘ ਚੌਹਾਨ ਬਸਪਾ ਵਿਚ 1997 ਵਿਚ ਜਿਲ੍ਹਾ ਪ੍ਰਧਾਨ, 2003 ਵਿਚ ਸੂਬਾ ਜਨਰਲ ਸਕੱਤਰ ਪੰਜਾਬ ਅਤੇ 2007 ਵਿਚ ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਬਸਪਾ ਇੰਚਾਰਜ ਰਹੇ। ਚੌਹਾਨ ਨੇ ਇਸ ਮੌਕੇ ਕਿਹਾ ਕਿ ਬਸਪਾ ਮਾਂ ਪਾਰਟੀ ਹੈ, ਸਾਹਿਬ ਕਾਂਸ਼ੀ ਰਾਮ ਜੀ ਨੂੰ ਅਸਲੀ ਸਰਧਾਂਜਲੀ ਹੈ ਕਿ ਅਸੀਂ ਸਾਰੇ ਇੱਕਮੁੱਠ ਹੋਕੇ ਘਰ ਵਾਪਸੀ ਕਰੀਏ ਅਤੇ 2022 ਲਈ ਇਕਜੁਟ ਤਿਆਰੀਆਂ ਵਿਚ ਵਿਚ ਲਗੀਏ। ਪੰਜਾਬ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਨੇ ਸਮੂਹ ਪਾਰਟੀ ਵਰਕਰਾਂ ਨੂੰ ਇਮਾਨਦਾਰੀ ਨਾਲ ਸੰਗਠਨ ਦਾ ਵਿਸਤਾਰ ਕਰਨ ਦੀ ਅਪੀਲ ਕੀਤੀ। ਸੂਬਾ ਪ੍ਰਧਾਨ ਸ ਗੜੀ ਨੇ ਕਿਹਾ ਬਸਪਾ ਪੰਜਾਬ ਵਿਚ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੇ ਸਿਪਾਹੀਆਂ ਨੂੰ ਭੈਣ ਕੁਮਾਰੀ ਮਾਇਆਵਤੀ ਜੀ ਦੀ ਅਗਵਾਈ ਵਿੱਚ ਲਾਮਬੰਦ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਸਮੂਹ ਪੰਜਾਬੀਆਂ ਨੂੰ ਬਸਪਾ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

ਬਸਪਾ ਸੰਗਠਨ ਦਾ ਵਿਸਤਾਰ ਕਰਦਿਆਂ ਨਵੀਆਂ ਨਿਜੁਕਤੀਆਂ ਕੀਤੀਆ ਜਿਸ ਵਿਚ ਜ਼ੋਨ ਇੰਚਾਰਜ ਸ਼੍ਰੀ ਗੁਰਮੀਤ ਸਿੰਘ ਧੁੱਗਾ, ਜਿਲ੍ਹਾ ਇੰਚਾਰਜ ਸ਼੍ਰੀ ਹਰਭਜ ਮਹਿਮੀ, ਜਿਲਾ ਸੈਕਟਰੀ ਸ਼੍ਰੀ ਮਲਕੀਤ ਸੁਨੀ, ਜਿਲਾ ਸੈਕਟਰੀ ਸ਼੍ਰੀ ਧਰਮ ਚੰਦ, ਵਿਧਾਨ ਸਭਾ ਪ੍ਰਧਾਨ ਸ਼ਾਮ ਚੁਰਾਸੀ ਸ਼੍ਰੀ ਹੈੱਪੀ ਫੰਬਿਆਂ ਤੇ ਜਨਰਲ ਸਕੱਤਰ ਵਿਜੈ ਖਾਨਪੁਰੀ ਨੂੰ ਲਗਾਇਆ। ਗੜ੍ਹਸ਼ੰਕਰ ਵਿਧਾਨ ਸਭਾ ਦੀ ਸੰਗਠਨ ਸੰਬਧੀ ਮੀਟਿੰਗ ਲਈ 15 ਸਤੰਬਰ ਦਾ ਦਿਨ ਰੱਖਿਆ ਹੈ।
ਇਸ ਮੌਕੇ ਸੂਬਾ ਜਨਰਲ ਸਕੱਤਰ ਡਾਕਟਰ ਨਛੱਤਰ ਪਾਲ, ਸੂਬਾ ਕੈਸੀਅਰ ਪਰਮਜੀਤ ਮੱਲ, ਜਿਲ੍ਹਾ ਪ੍ਰਧਾਨ ਸ਼ੀ ਮਹਿੰਦਰ ਸਿੰਘ ਸੰਧਰਾ, ਸ਼੍ਰੀ ਮਨਿੰਦਰ ਸ਼ੇਰਪੁਰੀ, ਸ਼੍ਰੀ ਮਨਦੀਪ ਕਲਸੀ, ਸ਼੍ਰੀ ਗੁਰਦੇਵ ਬਿੱਟੂ, ਸ਼੍ਰੀ ਯਸ਼ ਭੱਟੀ, ਐਡਵੋਕੇਟ ਮਲਕੀਤ ਸੀਕਰੀ, ਸ਼੍ਰੀ ਮਲਕੀਤ ਸੁੰਨੀ, ਸ਼੍ਰੀ ਬਖਸੀਸ ਭੀਮ, ਪ੍ਰਿ ਸੋਹਣ ਸਿੰਘ ਸੁੰਨੀ, ਸ਼੍ਰੀ ਨਰਿੰਦਰ ਖਨੌੜਾ, ਸ਼੍ਰੀ ਪਵਨ ਕੁਮਾਰ, ਐਡਵੋਕੇਟ ਪਲਵਿੰਦਰ ਲਾਡੀ, ਸ਼੍ਰੀ ਮਨਜੀਤ ਸਿੰਘ ਸਹੋਤਾ, ਸ਼੍ਰੀ ਕਰਮਜੀਤ ਸਹੋਤਾ, ਸ਼੍ਰੀ ਗੁਰਬਖ਼ਸ਼ ਸਿੰਘ ਮੁਲਤਾਨੀ, ਸ਼੍ਰੀ ਯਸਪਾਲ ਚੇਚੀ, ਐਮ ਸੀ ਸ਼੍ਰੀ ਸੁਭਾਸ਼ ਕੁਮਾਰ, ਆਦਿ ਵੱਡੀ ਗਿਣਤੀ ਵਿਚ ਬਸਪਾ ਆਹੁਦੇਦਾਰ ਅਤੇ ਸਮਰਥਕ ਹਾਜ਼ਿਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

by Navjot
November 18, 2026
0

  ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਵੀਰਵਾਰ ਨੂੰ ਭੋਪਾਲ ਵਿੱਚ ਸ਼ੁਰੂ ਹੋਵੇਗੀ। ਟੂਰਨਾਮੈਂਟ ਦੇ ਉਦਘਾਟਨੀ ਮੈਚ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਦੌਰੇ ‘ਤੇ

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਦੌਰੇ ‘ਤੇ

by Navjot
3 weeks ago
0

  ਚੰਡੀਗੜ੍ਹ, 26 ਅਕਤੂਬਰ(ਵਿਸ਼ਵ ਵਾਰਤਾ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦਾ ਦੌਰਾ ਕਰਨਗੇ। ਪਹਿਲਾਂ ਸਵੇਰੇ ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 