• Latest
  • Trending
ਭਗਵੰਤ ਮਾਨ ਦੀ ਅਗਵਾਈ ਵਿੱਚ ਬਿਜਲੀ ਸੰਕਟ ਦੇ ਮੁੱਦੇ ਤੇ 3 ਜੁਲਾਈ ਨੂੰ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰੇਗੀ ‘ਆਪ’ : ਮੀਤ ਹੇਅਰ

ਭਗਵੰਤ ਮਾਨ ਦੀ ਅਗਵਾਈ ਵਿੱਚ ਬਿਜਲੀ ਸੰਕਟ ਦੇ ਮੁੱਦੇ ਤੇ 3 ਜੁਲਾਈ ਨੂੰ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰੇਗੀ ‘ਆਪ’ : ਮੀਤ ਹੇਅਰ

5 years ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

6 minutes ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

24 minutes ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

2 hours ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

2 hours ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

3 hours ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

3 hours ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

3 hours ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

3 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

3 hours ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

4 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਦੀ ਅਗਵਾਈ ਵਿੱਚ ਬਿਜਲੀ ਸੰਕਟ ਦੇ ਮੁੱਦੇ ਤੇ 3 ਜੁਲਾਈ ਨੂੰ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰੇਗੀ ‘ਆਪ’ : ਮੀਤ ਹੇਅਰ

July 1, 2021
in ਸਿਆਸੀ, ਖਬਰਾਂ, ਪੰਜਾਬ
ਭਗਵੰਤ ਮਾਨ ਦੀ ਅਗਵਾਈ ਵਿੱਚ ਬਿਜਲੀ ਸੰਕਟ ਦੇ ਮੁੱਦੇ ਤੇ 3 ਜੁਲਾਈ ਨੂੰ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰੇਗੀ ‘ਆਪ’ : ਮੀਤ ਹੇਅਰ

ਭਗਵੰਤ ਮਾਨ ਦੀ ਅਗਵਾਈ ਵਿੱਚ ਬਿਜਲੀ ਸੰਕਟ ਦੇ ਮੁੱਦੇ ਤੇ 3 ਜੁਲਾਈ ਨੂੰ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰੇਗੀ ‘ਆਪ’ : ਮੀਤ ਹੇਅਰ

ਆਪ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਕਰਨਗੇ ਘਿਰਾਓ ਦੀ ਅਗਵਾਈ

ਪੰਜਾਬ ਵਿੱਚ ਸਰਕਾਰ ਨਾ ਦੀ ਕੋਈ ਚੀਜ ਨਹੀਂ ਹੁਣ, ਬਿਜਲੀ ਕੱਟਾਂ ਵਿਰੁੱਧ ਲੋਕਾਂ ਨੂੰ ਲਾਉਣੇ ਪੈ ਰਹੇ ਨੇ ਧਰਨੇ: ਮੀਤ ਹੇਅਰ

ਕਿੱਲਤ ਅਤੇ ਮਹਿੰਗੀ ਬਿਜਲੀ ਲਈ ਬਾਦਲਾਂ ਵੱਲੋਂ ਨਿੱਜੀ ਥਰਮਲਾਂ ਨਾਲ ਕੀਤੇ ਮਾਰੂ ਸਮਝੌਤੇ ਜਿੰਮੇਵਾਰ

ਭਗਵੰਤ ਮਾਨ ਦੀ ਅਗਵਾਈ ਵਿੱਚ ਬਿਜਲੀ ਸੰਕਟ ਦੇ ਮੁੱਦੇ ਤੇ 3 ਜੁਲਾਈ ਨੂੰ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰੇਗੀ ‘ਆਪ’ : ਮੀਤ ਹੇਅਰ

ਚੰਡੀਗੜ੍ਹ, 1 ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਵਿੱਚ ਝੋਨੇ ਦੇ ਸੀਜਨ ਅਤੇ ਗਰਮੀ ਦਾ ਸਿਖਰ ਹੋਣ ਦੇ ਬਾਵਜੂਦ ਖੇਤੀ ਖੇਤਰ ਅਤੇ ਘਰੇਲੂ ਖੇਤਰ ‘ਚ ਲੱਗ ਰਹੇ ਲੰਮੇ ਤੇ ਅਣ ਐਲਾਨੇ ਬਿਜਲੀ ਕੱਟਾਂ ਕਾਰਨ ਲੋਕ ਤ੍ਰਾਹ ਤ੍ਰਾਹ ਕਰ ਰਹੇ ਹਨ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨੂੰ ਲਾਵਾਰਸ ਛੱਡ ਕੇ ਆਪਣੇ ਸਾਹੀ ਫਾਰਮ ਹਾਊਸ ਵਿੱਚ ਮੌਜਾਂ ਮਾਣ ਰਹੇ ਹਨ। ਲੋਕਾਂ ਅਤੇ ਕਿਸਾਨਾਂ ਦੀ ਹਾਹਾਕਾਰ ਕੈਪਟਨ ਅਮਰਿੰਦਰ ਸਿੰਘ ਦੇ ਕੰਨਾਂ ਤੱਕ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ 3 ਜੁਲਾਈ ਨੂੰ ਆਪ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਵਿੱਚ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਘਿਰਾਓ ਕੀਤਾ ਜਾਵੇਗਾ। ਇਹ ਐਲਾਨ ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਪੰਜਾਬ ਦੇ ਲੋਕਾਂ ਅਤੇ ਕਿਸਾਨ ਸਮੇਤ ਹਰ ਵਰਗ ਨੂੰ ਨਿਰਵਿਘਨ ਅਤੇ ਸਸਤੀ ਬਿਜਲੀ ਮੁਹਈਆ ਕਰਾਈ ਜਾਵੇ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਬੁਲਾਰੇ ਨੀਲ ਗਰਗ ਵੀ ਹਾਜਰ ਸਨ।
ਵਿਧਾਇਕ ਮੀਤ ਹੇਅਰ ਨੇ ਕਿਹਾ, ” ਪੰਜਾਬ ਵਿੱਚ ਸਰਕਾਰ ਨਾ ਦੀ ਕੋਈ ਚੀਜ ਨਹੀਂ ਹੈ । ਅੱਜ ਕਿਸਾਨਾਂ, ਬੇਰੁਜਗਾਰਾਂ, ਮੁਲਾਜਮਾਂ ਸਮੇਤ ਸਾਰੇ ਵਰਗ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਧਰਨੇ ਮੁਜਾਹਰੇ ਕਰ ਰਹੇ ਹਨ। ਹੁਣ ਤਾਂ ਲੋਕਾਂ ਨੂੰ ਬਿਜਲੀ ਲੈਣ ਲਈ ਵੀ ਧਰਨੇ ਲਾਉਣੇ ਪੈ ਰਹੇ ਹਨ। ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਜਿੱਥੇ ਖੇਤੀ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਉਥੇ ਅੱਤ ਦੀ ਗਰਮੀ ‘ਚ ਬਿਨਾਂ ਬਿਜਲੀ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣਾ ਔਖਾ ਹੋਇਆ ਪਿਆ ਹੈ।” ਉਨ੍ਹਾਂ ਦੋਸ ਲਾਇਆ ਕਿ ਬੇਹੱਦ ਮਹਿੰਗੀ ਅਤੇ ਨਿਕੰਮੀ ਬਿਜਲੀ ਦਾ ਸਭ ਤੋਂ ਵੱਡਾ ਕਾਰਨ ਬਾਦਲ ਸਰਕਾਰ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਗਲਤ ਸਮਝੌਤੇ ਅਤੇ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਸਮਝੌਤੇ ਰੱਦ ਨਾ ਕੀਤੇ ਜਾਣਾ ਹੈ। ਮੀਤ ਹੇਅਰ ਨੇ ਦੋਸ ਲਾਇਆ ਕਿ ਬਾਦਲਾਂ ਵਾਂਗ ਕੈਪਟਨ ਸਰਕਾਰ ਵੀ ਬਿਜਲੀ ਕੰਪਨੀਆਂ ਕੋਲੋਂ ਦਲਾਲੀ ਖਾਣ ਲੱਗੀ ਹੋਈ ਹੈ।
ਮੀਤ ਹੇਅਰ ਨੇ ਬਾਦਲਾਂ ਵੱਲੋਂ ਕੀਤੇ ਗਲਤ ਬਿਜਲੀ ਸਮਝੌਤਿਆਂ ਬਾਰੇ ਖੁਲਾਸਾ ਕਰਦਿਆਂ ਦੱਸਿਆ ਕਿ ਸਮਝੌਤਿਆਂ ਦੀਆਂ ਮੱਦਾਂ ਵਿੱਚ ਲਿਖਿਆ ਹੈ ਕਿ ਜੇਕਰ ਕੋਈ ਵੀ ਪ੍ਰਾਈਵੇਟ ਥਰਮਲ ਪਲਾਂਟ ਸਾਲ ਦੇ 365 ਦਿਨਾਂ ਵਿਚੋਂ 91 ਦਿਨ ਬੰਦ ਰੱਖੇ ਜਾਂਦੇ ਹਨ ਤਾਂ ਸਰਕਾਰ ਥਰਮਲ ਪ੍ਰਬੰਧਕਾਂ ਖਲਿਾਫ ਕੋਈ ਕਾਰਵਾਈ ਨਹੀਂ ਕਰ ਸਕਦੀ। ਇਸੇ ਕਾਰਨ ਹੀ ਹੁਣ ਜਦੋਂ ਬਿਜਲੀ ਦੀ ਸਭ ਤੋਂ ਵੱਧ ਮੰਗ ਹੈ ਤਾਂ ਪ੍ਰਾਈਵੇਟ ਥਰਮਲ ਪਲਾਂਟ ਆਪਣੀ ਮਰਜ਼ੀ ਨਾਲ ਹੀ ਬਿਜਲੀ ਮੁਹੱਈਆ ਕਰਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਸਾਲ ਵਿਚੋਂ 73 ਦਿਨ ਲਗਾਤਾਰ ਵੀ ਥਰਮਲ ਪਲਾਂਟ ਬੰਦ ਰੱਖਦੇ ਹਨ ਤਾਂ ਸਰਕਾਰ ਵੱਲੋਂ ਥਰਮਲ ਪ੍ਰਬੰਧਕਾਂ ਨੂੰ ਨਿਰਧਾਰਤ ਕੀਤਾ ਫਿਕਸ ਚਾਰਜ ਦੇਣਾ ਪਵੇਗਾ। ਹੁਣ ਤਕ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਫਿਕਸ ਚਾਰਜ ਵਜੋਂ 20,000 ਕਰੋੜ ਰੁਪਏ ਦੇ ਦਿੱਤੇ ਹਨ, ਜਿਨਾਂ ਵਿਚੋਂ 5900 ਕਰੋੜ ਰੁਪਏ ਬਿਜਲੀ ਦੀ ਵਰਤੋਂ ਨਾ ਕਰਨ ਦੇ ਬਾਵਜੂਦ ਦਿੱਤੇ ਗਏ ਹਨ।
ਆਪ ਆਗੂ ਨੇ ਦੱਸਿਆ ਕਿ ਹੁਣ ਜਦੋਂ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਬਿਜਲੀ ਦੀ ਸਭ ਤੋਂ ਜਅਿਾਦਾ ਲੋੜ ਹੈ ਤਾਂ ਤਲਵੰਡੀ ਸਾਬੋ ਪ੍ਰਾਈਵੇਟ ਥਰਮਲ ਪਲਾਂਟ ਦੇ ਦੋਵੇਂ ਯੂਨਿਟ ਬੰਦ ਪਏ ਹਨ, ਇਸ ਪਲਾਂਟ ਦਾ 660 ਮੈਗਾਵਾਟ ਦਾ ਪਹਿਲਾ ਯੂਨਿਟ 8 ਮਾਰਚ ਨੂੰ ਬੰਦ ਕਰ ਦਿੱਤਾ ਸੀ ਜਦੋਂ ਕਿ ਦੂਸਰਾ ਯੂਨਿਟ 25 ਜੂਨ ਨੂੰ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਬਿਜਲੀ ਪ੍ਰਾਪਤੀ ਲਈ 97 ਫੀਸਦੀ ਨਿਰਭਰਤਾ ਪ੍ਰਾਈਵੇਟ ਥਰਮਲ ਪਲਾਂਟਾਂ ਉਤੇ ਹੈ, ਕੇਵਲ 3 ਫੀਸਦੀ ਹੀ ਬਿਜਲੀ ਸਰਕਾਰੀ ਪਲਾਂਟਾਂ ਤੋਂ ਪ੍ਰਾਪਤ ਕੀਤੀ ਜਾ ਰਹੀ ਹੈ। ਪਰ ਇਸ3 ਫੀਸਦੀ ਬਿਜਲੀ ਲਈ ਵੀ ਸਰਕਾਰੀ ਥਰਮਲ ਪਲਾਂਟ ਪ੍ਰਾਈਵੇਟ ਥਰਮਲ ਪਲਾਂਟਾਂ ਨਾਲੋਂ ਕਿਤੇ ਵੱਧ ਕਾਰਗਰ ਸਿੱਧ ਹੋ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ‘ਤੇ ਬਾਦਲਾਂ ਅਤੇ ਪ੍ਰਾਈਵੇਟ ਕੰਪਨੀਆਂ ਨਾਲ ਮਿਲੀਭੁਗਤ ਕਰਨ ਦੇ ਦੋਸ ਲਾਉਂਦਿਆਂ ਮੀਤ ਹੇਅਰ ਨੇ ਕਿਹਾ ਕਿ ਵਾਅਦਾ ਕਰਨ ਦੇ ਬਾਵਜੂਦ ਅਜੇ ਤੱਕ ਕੈਪਟਨ ਅਮਰਿੰਦਰ ਸਿੰਘ ਨੇ ਗਲਤ ਬਿਜਲੀ ਸਮਝੌਤੇ ਰੱਦ ਕਰਨ ਵੱਲ ਕੋਈ ਕਦਮ ਨਹੀਂ ਚੁਕਿਆ ਹੈ। ਇੱਕ ਸਵਾਲ ਦੇ ਜਵਾਬ ‘ਚ ਮੀਤ ਹੇਅਰ ਨੇ ਸਪੱਸਟ ਕੀਤਾ ਕਿ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦਾ ਮਤਬਲ ਪੰਜਾਬ ‘ਚ 600 ਯੂਨਿਟ ਬਣਦਾ ਹੈ ਕਿਉਂਕਿ ਪੰਜਾਬ ‘ਚ ਹਰ ਦੋ ਮਹੀਨਿਆਂ ਬਾਅਦ ਬਿਜਲੀ ਦਾ ਬਿੱਲ ਆਉਂਦਾ ਹੈ। ਮੀਤ ਹੇਅਰ ਨੇ ਇਹ ਵੀ ਦਾਅਵਾ ਕੀਤਾ ਕਿ ਆਪ ਦੀ ਸਰਕਾਰ ਬਣਨ ‘ਤੇ ਬਿਜਲੀ ਖਰੀਦ ਸਮਝੌਤੇ ਰੱਦ ਜਾਂ ਨਵੇਂ ਸਿਰਿਓ ਕੀਤੇ ਜਾਣ ਨਾਲ ਸਮੁੱਚੀ ਬਿਜਲੀ ਸਸਤੀ ਹੋ ਜਾਵੇਗੀ, ਜਿਸ ਦਾ ਲਾਭ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਮਿਲੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Jaspreet Kaur
November 10, 2026
0

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ) - ਪੰਜਾਬ...

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

by Jaspreet Kaur
November 10, 2026
0

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਗੁਰਦਾਸਪੁਰ 10 ਨਵੰਬਰ 2026 (ਵਿਸ਼ਵ...

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

by Jaspreet Kaur
November 10, 2026
0

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ - ਆਈ.ਟੀ. ਸੈਕਟਰ,...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Jaspreet Kaur
November 10, 2026
0

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ) - ਪੰਜਾਬ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
3 days ago
0

ਚੰਡੀਗੜ੍ਹ,7 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 