• Latest
  • Trending
ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਸਬੰਧੀ ਰੂਟ ਪਲਾਨ ਜਾਰੀ             

ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਸਬੰਧੀ ਰੂਟ ਪਲਾਨ ਜਾਰੀ             

5 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

1 hour ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

2 hours ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

2 hours ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

3 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

4 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

5 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

5 hours ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

6 hours ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

6 hours ago
Hindi News
English News
Tuesday, November 17, 2026
No Result
View All Result
26 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਸਬੰਧੀ ਰੂਟ ਪਲਾਨ ਜਾਰੀ             

March 15, 2022
in ADMINISTRATION, MOHALI, ਸ਼ਹੀਦ ਭਗਤ ਸਿੰਘ ਨਗਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਸਬੰਧੀ ਰੂਟ ਪਲਾਨ ਜਾਰੀ             

ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਸਬੰਧੀ ਰੂਟ ਪਲਾਨ ਜਾਰੀ

ਪੜ੍ਹੋ,ਕਿਹੜੇ ਜ਼ਿਲ੍ਹੇ ਤੋਂ ਕਿਵੇਂ ਪਹੁੰਚ ਸਕਦੇ ਹੋ ਖਟਕੜ ਕਲਾਂ        

ਨਵਾਂਸ਼ਹਿਰ, 14 ਮਾਰਚ(ਵਿਸ਼ਵ ਵਾਰਤਾ)-:ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਦੇ ਮੱਦੇਨਜ਼ਰ ਆਮ ਲੋਕਾਂ ਦੀ ਸਹੂਲਤ ਅਤੇ ਸਮਾਗਮ ਵਿੱਚ ਪੁੱਜਣ ਵਾਲਿਆਂ ਲਈ ਰੂਟ ਪਲਾਨ ਜਾਰੀ ਕੀਤਾ ਹੈ।
ਇਸ ਪਲਾਨ ਅਨੁਸਾਰ 16 ਮਾਰਚ ਨੂੰ ਖਟਕੜ ਕਲਾਂ ਵਿਖੇ ਹੋ ਰਹੇ ਸਹੁ ਚੁੱਕ ਸਮਾਗਮ ਵਿੱਚ ਪਹੁੰਚਣ ਵਾਲੇ ਨੁਮਾਇੰਦਿਆ ਨੂੰ ਜਿਲ੍ਹਾ ਲੁਧਿਆਣਾ,ਫਿਰੋਜਪੁਰ,ਫਾਜਿਲਕਾ ,ਬਠਿੰਡਾ , ਮੋਗਾ ,ਮੁਕਤਸਰ ਅਤੇ ਜਿਲ੍ਹਾ ਫਰੀਦਕੋਟ ਇਹਨਾ ਸਾਰੇ ਜਿਲ੍ਹਿਆਂ ਦੀਆ ਜਿੰਨੀਆ ਵੀ ਤਹਿਸੀਲਾਂ ਹਨ, ਜਿਹਨ੍ਹਾ ਵੀ ਵਿਅਕਤੀਆਂ ਨੇ ਸਹੁ ਚੁੱਕ ਸਮਾਗਮ ਵਿੱਚ ਸਾਮਲ ਹੋਣ ਲਈ ਆਉਣਾ ਹੈ। ਇਹਨ੍ਹਾ ਨੂੰ ਖਟਕੜ ਕਲ੍ਹਾਂ ਵਿਖੇ ਆਉਣ ਲਈ ਰੂਟ ਪ੍ਰਬੰਧ ਲੁਧਿਆਣਾ ਤੋ ਫਗਵਾੜਾ ਤੋ  ਬੰਗਾ ਤੋ ਖਟਕੜ ਕਲਾਂ  ਜਾਂ ਨਕੋਦਰ ਤੋ ਫਗਵਾੜਾ ਤੋ ਬੰਗਾ ਤੋ ਖਟਕੜ ਕਲਾਂ ਵੀ ਆ ਸਕਦੇ ਹਨ।
2. ਜਿਲ੍ਹਾ ਜਲੰਧਰ, ਅੰਮ੍ਰਿਤਸਰ, ਤਰਨਤਾਰਨ ਅਤੇ ਕਪੂਰਥਲਾ ਇਹਨ੍ਹਾ ਦਾ ਰੂਟ ਫਗਵਾੜਾ ਬਾਈਪਾਸ ਤੋ ਬੰਗਾ ਤੋ ਖਟਕੜ ਕਲਾਂ ।
3. ਜਿਲ੍ਹਾ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਬਟਾਲਾ ਇਹਨ੍ਹਾ ਦਾ ਰੂਟ ਪ੍ਰਬੰਧ ਹੁਸ਼ਿਆਰਪੁਰ ਤੋ ਗੜਸੰਕਰ  ਤੋ ਮੈਹਿੰਦੀਪੁਰ ਬਾਈਪਾਸ ਤੋ ਹੁੰਦੇ ਹੋਏ ਖਟਕੜ ਕਲ੍ਹਾ।
4. ਜਿਲ੍ਹਾ ਸੰਗਰੂਰ, ਮਾਨਸਾ, ਬਰਨਾਲਾ ਇਹ ਸਾਰੇ ਜਿਲ੍ਹਾ ਲੁਧਿਆਣਾ ਤੋਂ ਫਿਲੌਰ ਤੋਂ ਨਗਰ ਤੋ ਅਪਰਾ ਤੋਂ ਮੁਕੰਦਪੁਰ ਤੋ ਬੰਗਾ ਜਾਂ ਚੱਕਦਾਨਾ ਤੋ ਮੁਕੰਦਪੁਰ ਤੋ ਬੰਗਾ ਤੋ ਹੁੰਦੇ ਹੋਏ ਖਟਕੜ ਕਲਾਂ ਆ ਸਕਦੇ ਹਨ ।
5. ਜਿਲ੍ਹਾ ਐਸ.ਏ.ਐਸ ਨਗਰ (ਮੋਹਾਲੀ), ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਜਿਲ੍ਹਾ ਰੂਪਨਗਰ,ਬਲਾਚੌਰ ਤੋ ਹੁੰਦੇ ਹੋਏ ਲੰਗੜੋਆ ਬਾਈ ਪਾਸ ਤੋ ਖਟਕੜ ਕਲਾਂ।
6. ਜੋ ਵੀ ਆਮ ਪਬਲਿਕ ਵੱਲੋ ਜਲੰਧਰ ਤੋ ਚੰਡੀਗੜ੍ਹ ਨੂੰ ਜਾਇਆ ਜਾਣਾ ਹੈੈ ਉਹ ਵਾਇਆ ਹੁਸ਼ਿਆਰਪੁਰ ਤੋ ਬਲਾਚੌਰ ਵਾਇਆ ਰੂਪਨਗਰ ਹੁੰਦੇ ਹੋਏ ਚੰਡੀਗੜ੍ਹ ਜਾ ਸਕਦੇ ਹਨ ਜਾਂ ਫਿਰ ਜਲੰਧਰ ਤੋ ਫਗਵਾੜਾ ਹੁੰਦੇ ਹੋਏ ਲੁਧਿਆਣਾ ਤੋ ਚੰਡੀਗੜ੍ਹ ਜਾ ਸਕਦੇ ਹਨ।
7. ਜੋ ਵੀ ਆਮ ਪਬਲਿਕ ਵੱਲੋ ਚੰਡੀਗੜ੍ਹ ਤੋਂ  ਜਲੰਧਰ ਨੂੰ ਜਾਇਆ ਜਾਣਾ ਹੈ ਉਹ ਵਾਇਆ ਚੰਡੀਗੜ੍ਹ ਤੋ ਲੁਧਿਆਣਾ ਤੋਂ ਫਗਵਾੜਾ ਤੋਂ ਜਲੰਧਰ ਹੁੰਦੇ ਹੋਏ ਅੰਮ੍ਰਤਸਰ ਜਾ ਸਕਦੇ ਹਨ। ਜਾਂ ਫਿਰ ਚੰਡੀਗੜ੍ਹ ਤੋਂ ਮੋਹਾਲੀ ਤੋਂ ਬਲਾਚੌਰ ਤੋਂ ਗੜ੍ਹਸੰਕਰ ਹੁੰਦੇ ਹੋਏ ਵਾਇਆ ਹੁਸ਼ਿਆਰਪੁਰ ਤੋ ਜਲੰਧਰ/ਅੰਮ੍ਰਿਤਸਰ ਜਾ ਸਕਦੇ ਹਨ।
8. ਜੋ ਹੋਲਾ ਮੁਹੱਲਾ ਵੇਖਣ ਲਈ ਸ੍ਰੀ ਆਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਰੂਟ  ਜਲੰਧਰ ਤੋਂ ਫਗਵਾੜਾ ਤੋਂ ਮੇਹਟੀਆਂਣਾ ਤੋਂ ਗੜ੍ਹਸੰਕਰ ਤੋਂ ਅਨੰਦਪੁਰ ਸਾਹਿਬ ਤੋਂ ਹੀ ਜਾਣਗੇ।
9.   ਹੋਲਾ ਮੁਹੱਲਾ ਵੇਖਣ ਲਈ ਸ੍ਰੀ ਆਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਰੂਟ -ਫਿਲੌਰ ਤੋਂ ਰਾਂਹੋ, ਮੱਤੇਵਾੜਾ ਤੋਂ ਰਾਂਹੋ,ਮਾਛੀਵਾੜਾ ਤੋਂ ਵਾਇਆ ਜਾਂਡਲਾ ਤੋਂ ਬੀਰੋਵਾਲ ਤੋਂ ਭੁਲੇਖਾ ਚੌਕ ਗੜ੍ਹੀ ਤੋ ਰੂਪਨਗਰ ਤੋਂ ਹੁੰਦੇ ਹੋਏ ਅਨੰਦਪੁਰ ਸਾਹਿਬ ਤੋ ਹੀ ਜਾਣਗੇ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

by Ranjit Singh
November 17, 2026
0

Entertainment: ਫਿਲਮ ‘ਰਾਮਾਇਣ’ ਕਮਾਈ 'ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ ਚੰਡੀਗੜ੍ਹ, 17...

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
November 17, 2026
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

by Ranjit Singh
November 17, 2026
0

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ - ਗੁਰਦੀਪ ਗਿਰੀ ਮਹਾਰਾਜ ਤੋਂ ਲਿਆ ਆਸ਼ੀਰਵਾਦ - ਪੰਜਾਬ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
4 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 