• Latest
  • Trending
ਭਗਵੰਤ ਮਾਨ ਵੱਲੋਂ ਜਾਰੀ ਕੀਤੇ ਗਏ ਆਡੀਓ ਕਲਿੱਪ ਤੇ ਮੀਟਿੰਗ ਕਾਰਵਾਈ ਦੇ ਵੇੇਰਵੇ ਆਪਣਾ ਗੋਲ ਆਪ ਹੀ ਕਰਨ ਤੇ ਆਪ ਵੱਲੋਂ ਕਿਸਾਨ ਕਾਨੁੰਨਾਂ ਦੇ ਮਾਮਲੇ ’ਤੇ ਭਾਜਪਾ ਅੱਗੇ ਸਰੰਡਰ ਕਰਨ ਦਾ ਠੋਸ ਸਬੂਤ : ਹਰਸਿਮਰਤ ਕੌਰ ਬਾਦਲ

6 years ago
ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

29 minutes ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

1 hour ago
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

2 hours ago
ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
Hindi News
English News
Thursday, November 26, 2026
No Result
View All Result
16 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਵੱਲੋਂ ਜਾਰੀ ਕੀਤੇ ਗਏ ਆਡੀਓ ਕਲਿੱਪ ਤੇ ਮੀਟਿੰਗ ਕਾਰਵਾਈ ਦੇ ਵੇੇਰਵੇ ਆਪਣਾ ਗੋਲ ਆਪ ਹੀ ਕਰਨ ਤੇ ਆਪ ਵੱਲੋਂ ਕਿਸਾਨ ਕਾਨੁੰਨਾਂ ਦੇ ਮਾਮਲੇ ’ਤੇ ਭਾਜਪਾ ਅੱਗੇ ਸਰੰਡਰ ਕਰਨ ਦਾ ਠੋਸ ਸਬੂਤ : ਹਰਸਿਮਰਤ ਕੌਰ ਬਾਦਲ

March 23, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਭਗਵੰਤ ਮਾਨ ਵੱਲੋਂ ਜਾਰੀ ਕੀਤੇ ਗਏ ਆਡੀਓ ਕਲਿੱਪ ਤੇ ਮੀਟਿੰਗ ਕਾਰਵਾਈ ਦੇ ਵੇੇਰਵੇ ਆਪਣਾ ਗੋਲ ਆਪ ਹੀ ਕਰਨ ਤੇ ਆਪ ਵੱਲੋਂ ਕਿਸਾਨ ਕਾਨੁੰਨਾਂ ਦੇ ਮਾਮਲੇ ’ਤੇ ਭਾਜਪਾ ਅੱਗੇ ਸਰੰਡਰ ਕਰਨ ਦਾ ਠੋਸ ਸਬੂਤ : ਹਰਸਿਮਰਤ ਕੌਰ ਬਾਦਲ

ਭਗਵੰਤ ਮਾਨ ਵੱਲੋਂ ਜਾਰੀ ਕੀਤੇ ਗਏ ਆਡੀਓ ਕਲਿੱਪ ਤੇ ਮੀਟਿੰਗ ਕਾਰਵਾਈ ਦੇ ਵੇੇਰਵੇ ਆਪਣਾ ਗੋਲ ਆਪ ਹੀ ਕਰਨ ਤੇ ਆਪ ਵੱਲੋਂ ਕਿਸਾਨ ਕਾਨੁੰਨਾਂ ਦੇ ਮਾਮਲੇ ’ਤੇ ਭਾਜਪਾ ਅੱਗੇ ਸਰੰਡਰ ਕਰਨ ਦਾ ਠੋਸ ਸਬੂਤ : ਹਰਸਿਮਰਤ ਕੌਰ ਬਾਦਲ
‘ਕਾਨੁੰਨਾਂ ਦੇ ਖਿਲਾਫ ਅਸਤੀਫਾ ਦੇਣ ਨਾਲੋਂ ਹੋਰ ਕਿਸ ਤਰੀਕੇ ਇਸਦਾ ਜ਼ੋਰਦਾਰ ਵਿਰੋਧ ਹੋ ਸਕਦਾ ਹੈ ? ’

ਚੰਡੀਗੜ੍ਹ, 23 ਮਾਰਚ (ਵਿਸ਼ਵ ਵਾਰਤਾ);- ਸਾਬਕਾ ਕੇਂਦਰੀ ਤੇ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਆਪ ਦੇ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਦੀ ਪ੍ਰੈਸ ਕਾਨਫਰੰਸ ਤੇ ਇਸ ਵਿਚ ਸਟੈਂਡਿੰਗ ਕਮੇਟੀ ਦੀ ਕਾਰਵਾਈ ਦੀਆਂ ਆਡੀਓ ਕਲਿੱਪ ਤੇ ਕਾਰਵਾਈ ਦੇ ਵੇਰਵੇ ਰਿਲੀਜ਼ ਕਰਨ ਨੂੰ ਆਪਣਾ ਗੋਲ ਆਪ ਹੀ ਕਰਨਾ ਤੇ ਸਪਸ਼ਟ ਤੌਰ ’ਤੇ ਇਹ ਮੰਨਣਾ ਕਰਾਰ ਦਿੱਤਾ ਹੈ ਕਿ ਮਾਨ ਤੇ ਉਹਨਾਂ ਦੀ ਪਾਰਟੀ ਨੇ ਮੀਟਿੰਗ ਵਿਚ ਜਾਂ ਸੰਸਦ ਵਿਚ ਵਿਵਾਦਗ੍ਰਸਤ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਨਹੀਂ ਕੀਤਾ।
ਇਥੇ ਅੱਜ ਸ਼ਾਮ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀਮਤੀ ਬਾਦਲ ਨੇ ਕਿਹਾ ਕਿ ਦੋਗਲਾ ਬੋਲਣ ਦੇ ਮਾਹਿਰ ਆਪਣੀ ਕਾਰਵਾਈ ਵਿਚ ਆਪ ਹੀ ਫੜੇ ਗਏ ਹਨ ਤੇ ਉਹਨਾਂ ਨੇ ਖੁਦ ਹੀ ਇੰਨੇ ਪੁਖ਼ਤਾ ਸਬੂਤ ਦੇ ਦਿੱਤੇ ਹਨ ਜਿਸ ਤੋਂ ਸਾਬਤ ਹੋ ਜਾਂਦਾ ਹੈ ਕਿ ਕਿਵੇਂ ਭਗਵੰਤ ਮਾਨ ਤੇ ਆਪ ਨੇ ਤਿੰਨ ਕਾਨੂੰਨਾਂ ਦੇ ਮਾਮਲੇ ਵਿਚ ਭਾਜਪਾ ਅੱਗੇ ਸਰੰਡਰ ਕੀਤਾ ਜਦਕਿ ਜਨਤਕ ਤੌਰ ’ਤੇ ਉਹ ਇਹਨਾਂ ਦਾ ਵਿਰੋਧ ਕਰਦੇ ਰਹੇ। ਉਹਨਾਂ ਕਿਹਾ ਕਿ ਇਸ ਸਾਰੇ ਸਮੇਂ ਦੌਰਾਨ ਉਹ ਖੁਦ ਦੋਵੇਂ ਪਾਸੇ ਦਾ ਪੱਖ ਪੂਰਦੇ ਰਹੇ। ਉਹਨਾਂ ਕਿਹਾ ਕਿ ਉਹ ਆਪਣੀ ਚਲਾਕੀ ਦੀਆਂ ਸਾਰੀਆਂ ਹੱਦਾਂ ਆਪ ਹੀ ਟੱਪ ਗਏ ਤੇ ਖੁਦ ਹੀ ਅਣਜਾਣਪੁਣੇ ਵਿਚ ਆਪਣਾ ਕੇਸ ਆਪ ਹੀ ਹਾਰ ਗਏ। ਉਹਨਾਂ ਕਿਹਾ ਕਿ ਇਸ ਤੋਂ ਹੀ ਪਤਾ ਚਲਦਾ ਹੈ ਕਿ ਕੁਦਰਤ ਕਿਵੇਂ ਉਹਨਾਂ ਖਿਲਾਫ ਕੰਮ ਕਰਦੀ ਹੈ ਜੋ ਹਰ ਵੇਲੇ ਇਹ ਸੋਚਦੇ ਰਹਿੰਦੇ ਹਨ ਕਿ ਉਹ ਲੋਕਾਂ ਨੁੰ ਮੂਰਖ ਕਿਵੇਂ ਬਣਾ ਸਕਦੇ ਹਨ।
ਉਹਨਾਂ ਕਿਹਾ ਕਿ ਸਾਰੇ ਆਡੀਓ ਤੇ ਮੀਟਿੰਗ ਦੇ ਕਾਰਵਾਈ ਦੇ ਜਾਰੀ ਕੀਤੇ ਗਏ ਵੇਰਵੇ ਵਿਚ ਮਾਨ ਨੇ ਇਹਨਾਂ ਐਕਟਾਂ ਦੇ ਵਿਰੁੱਧ ਰੋਸ ਵਜੋਂ, ਇਹਨਾਂ ਦਾ ਵਿਰੋਧ ਕਰਦਿਆਂ ਜਾਂ ਇਹਨਾਂ ਨੂੰ ਰੱਦ ਕਰਦਿਆਂ ਇਹਨਾਂ ਵੱਲੋਂ ਕਿਸਾਨਾਂ ਦੇ ਕੀਤੇ ਜਾਣ ਵਾਲੇ ਨੁਕਸਾਨ ਬਾਰੇ ਇਕ ਵੀ ਸ਼ਬਦ ਨਹੀਂ ਬੋਲਦਿਆਂ ਤੇ ਨਾ ਹੀ ਉਸਨੂੰ ਉਸਦੀ ਆਪਣੀ ਜਾਂ ਉਸਦੀ ਪਾਰਟੀ ਦੇ ਵਿਰੋਧ ਦੀ ਗੱਲ ਕਰਦਿਆਂ ਸੁਣਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਸਿਰਫ ਇਹੀ ਸੁਣਿਆ ਜਾ ਸਕਦਾ ਹੈ ਕਿ ਮਾਨ ਜ਼ਰੂਰੀ ਵਸਤਾਂ ਐਕਟ ਦੇ ਲਾਗੂ ਹੋਣ ਨਾਲ ਪੈਣ ਵਾਲੇ ਪ੍ਰਭਾਵਾਂ ਬਾਰੇ ਸਪਸ਼ਟੀਕਰਨ ਮੰਗਦੇ ਰਹੇ। ਉਹਨਾਂ ਕਿਹਾ ਕਿ ਉਹ ਚੇਅਰਮੈਨ ਦੇ ਅੱਗੇ ਹਾੜੇ ਕੱਢਦੇ ਰਹੇ ਜਦਕਿ ਜਨਤਕ ਤੌਰ ’ਤੇ ਉਹ ਦਹਾੜ ਕੇ ਲੋਕਾਂ ਨੁੰ ਮੂਰਖ ਬਣਾਉਣ ਦਾ ਯਤਨ ਕਰਦੇ ਰਹਿੰਦੇ ਹਨ।
ਅਕਾਲੀ ਆਗੂ ਨੇ ਹੋਰ ਕਿਹਾ ਕਿ ਉਹਨਾਂ ਨੂੰ ਖੁਸ਼ੀ ਹੈ ਕਿ ਉਹਨਾਂ ਦੀ ਪਾਰਟੀ ਨੇ ਮਾਨ ਜਾਂ ਆਪ ਵਾਂਗ ਮੀਟਿੰਗ ਦੇ ਵੇਰਵੇ ਜਾਂ ਆਡੀਓ ਕਲਿੱਪ ਜਾਰੀ ਨਹੀਂ ਕੀਤੇ ਤੇ ਦੋਸ਼ੀ ਨੇ ਖੁਦ ਹੀ ਅਜਿਹਾ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਅਜਿਹਾ ਕੀਤਾ ਹੁੰਦਾ ਤਾਂ ਫਿਰ ਆਪਣੀ ਆਦਤ ਅਨੁਸਾਰ ਮਾਨ ਨੇ ਸਾਡੇ ’ਤੇ ਆਡੀਓ ਨਾਲ ਜਾਂ ਮੀਟਿੰਗ ਦੀ ਕਾਰਵਾਈ ਨਾਲ ਛੇੜਖਾਨੀ ਕਰਨ ਦੇ ਦੋਸ਼ ਲਗਾਉਣੇ ਸਨ।
ਮਾਨ ਵੱਲੋਂ ਲਗਾਏ ਦੋਸ਼ ਕਿ ਅਕਾਲੀ ਦਲ ਤੇ ਸ੍ਰੀਮਤੀ ਬਾਦਲ ਨੇ ਕੈਬਨਿਟ ਮੀਟਿੰਗ ਵਿਚ ਗੁਪਤ ਤਰੀਕੇ ਨਾਲ ਇਹਨਾਂ ਕਾਨੂੰਨਾਂ ਦੀ ਹਮਾਇਤ ਕੀਤੀ, ਦਾ ਮਖੌਲ ਉਡਾਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਕੀ ਇਹ ਵਿਅਕਤੀ ਜਾਣਦਾ ਹੈ ਕਿ ਇਹ ਕਿਸ ਬਾਰੇ ਗੱਲ ਕਰ ਰਿਹਾ ਹੈ ? ਉਹਨਾਂ ਕਿਹਾ ਕਿ ਸੰਸਦ ਤੋਂ ਇਲਾਵਾ ਹੋਰ ਤੁਸੀਂ ਇਸ ਬਿੱਲ ਦਾ ਵਿਰੋਧ ਕਿਥੇ ਕਰ ਸਕਦੇ ਹੋ ? ਉਹਨਾਂ ਕਿਹਾ ਕਿ ਤੁਸੀਂ ਇਸਦੇ ਖਿਲਾਫ ਤੇ ਹੋਰ ਜ਼ੋਰ ਨਾਲ ਇਸਦਾ ਵਿਰੋਧ ਕਿਵੇਂ ਕਰ ਸਕਦੇ ਹੋ ਕਿ ਤੁਸੀਂ ਮੰਤਰੀ ਮੰਡਲ ਤੋਂ ਇਹਨਾਂ ਐਕਟਾਂ ਦੇ ਖਿਲਾਫ ਅਸਤੀਫਾ ਹੀ ਦੇ ਦਿਓ ਤੇ ਉਹ ਖਰੜਾ ਹੀ ਰੱਦ ਕਰ ਦਿਓ ਜੋ ਮੰਤਰੀ ਮੰਡਲ ਨੇ ਵਿਚਾਰਿਆ ਤੇ ਪਾਸ ਕੀਤਾ ਹੋਵੇ ? ਉਹਨਾਂ ਕਿਹਾ ਕਿ ਕੀ ਉਸਨੂੰ ਇਹ ਦੱਸਣ ਦੀ ਜ਼ਰੂਰਤ ਹੈ ਕਿ ਅਸੀਂ ਦੇਸ਼ ਦੇ ਸਭ ਤੋਂ ਪੁਰਾਣੇ ਸਿਆਸੀ ਗਠਜੋੜ ਨੂੰ ਕਿਉਂ ਤੋੜਿਆ ? ਉਹਨਾਂ ਕਿਹਾ ਕਿ ਅਸੀਂ ਇਕਲੌਤੀ ਅਜਿਹੀ ਸਿਆਸੀ ਪਾਰਟੀ ਹਾਂ ਜਿਸਨੇ ਇਹਨਾਂ ਐਕਟਾਂ ਦਾ ਸਰਕਾਰੀ ਤੌਰ ’ਤੇ, ਦਲੇਰੀ ਨਾਲ, ਸਪਸ਼ਟ ਤੌਰ ’ਤੇ ਅਤੇ ਪੁਰਜੋਰ ਤਰੀਕੇ ਨਾਲ ਜਨਤਾ ਦੇ ਸਾਹਮਣੇ ਵਿਰੋਧ ਕੀਤਾ ਨਾ ਕਿ ਐਕਟ ਦੇ ਖਿਲਾਫ ਵੋਟ ਨਾ ਪਾਉਣ ਲਈ ਵਾਕ ਆਊਟ ਕਰਨ ਦਾ ਡਰਾਮਾ ਕੀਤਾ ?

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

by Ankit
November 26, 2026
0

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ...

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

by Ankit
November 26, 2026
0

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

by Ankit
November 26, 2026
0

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ ਡਿਪਟੀ ਕਮਿਸ਼ਨਰ ਅਦਿੱਤਿਆ...

ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

by Ankit
November 26, 2026
0

ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਨਵੰਬਰ (ਸਤੀਸ਼ ਕੁਮਾਰ ਪੱਪੀ);- ਪੰਜਾਬ ਟਰੈਵਲ ਪ੍ਰੋਫੈਸ਼ਨਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

by Ankit
November 26, 2026
0

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ...

Most Popular

ਕੱਲ੍ਹ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ; ਜੇਲ੍ਹ ਤੋਂ ਪੰਜਾਬ ਲਈ ਰਵਾਨਾ ਹੋਈ ਪੰਜਾਬ ਪੁਲਿਸ ਦੀ ਟੀਮ

by Navjot
6 days ago
0

    ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਅਸਾਮ ਦੀ ਡਿਬਰੂਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 