ਭਰਤਇੰਦਰ ਸਿੰਘ ਚਾਹਲ ਤੇ ਬਿਕਰਮਜੀਤ ਇੰਦਰ ਸਿੰਘ ਚਾਹਲ ਵੱਲੋਂ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ
ਚੰਡੀਗੜ੍ਹ, 4ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਸਮੂਹ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦੇ ਹੋਏ ਖੁਸ਼ਹਾਲੀ ਦੀ ਕਾਮਨਾ ਕੀਤੀ ਗਈ ਹੈ ।
ਇਸ ਦੇ ਨਾਲ ਹੀ ਜ਼ਿਲ੍ਹਾ ਪਟਿਆਲਾ ਦੇ ਵਿਧਾਨ ਸਭਾ ਹਲਕਾ ਸਨੌਰ ਦੇ ਮੁੱਖ ਸੇਵਾਦਾਰ ਅਤੇ ਉੱਘੇ ਸਮਾਜ ਸੇਵੀ ਬਿਕਰਮਜੀਤਇੰਦਰ ਸਿੰਘ ਚਾਹਲ ਨੇ ਸਮੂਹ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਉਤੇ ਵਧਾਈ ਦਿੰਦੇ ਹੋਏ ਖੁਸ਼ਹਾਲੀ ਤੇ ਉੱਨਤੀ ਦੀ ਕਾਮਨਾ ਕੀਤੀ ਹੈ।






















