ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਸੰਗਰੂਰ ਲੋਕਸਭਾ ਚੋਣ ਲੜਨ ਤੋਂ ਕੀਤਾ ਇਨਕਾਰ
ਚੰਡੀਗੜ੍ਹ,3 ਜੂਨ(ਵਿਸ਼ਵ ਵਾਰਤਾ)- ਸੰਗਰੂਰ ਲੋਕ ਸਭਾ ਦੀ ਜਿਮਨੀ ਚੋਣ ਲਈ ਪੰਥਕ ਧਿਰਾਂ ਵੱਲੋਂ ਉਮੀਦਵਾਰ ਐਲਾਨੀ ਗਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਵੱਲੋਂ ਫੇਸਬੁੱਕ ਪੋਸਟ ਪਾ ਕੇ ਚੋਣ ਨਾ ਲੜਨ ਦਾ ਐਲਾਨ ਕੀਤਾ ਗਿਆ ਹੈ।