• Latest
  • Trending
ਭਾਈ ਰਾਜੋਆਣਾ ਨੂੰ ਬਦਨਾਮ ਕਰਕੇ ਨਿੱਜੀ ਸਵਾਰਥਾਂ ਦੀ ਪੂਰਤੀ ਦੀ ਕੋਸ਼ਿਸ਼ ‘ਚ ਹੈ ਬਾਦਲ ਪਰਿਵਾਰ : ਰਾਜਿੰਦਰ ਸਿੰਘ ਬਡਹੇੜੀ

8 years ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

21 minutes ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

50 minutes ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

1 hour ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਈ ਰਾਜੋਆਣਾ ਨੂੰ ਬਦਨਾਮ ਕਰਕੇ ਨਿੱਜੀ ਸਵਾਰਥਾਂ ਦੀ ਪੂਰਤੀ ਦੀ ਕੋਸ਼ਿਸ਼ ‘ਚ ਹੈ ਬਾਦਲ ਪਰਿਵਾਰ : ਰਾਜਿੰਦਰ ਸਿੰਘ ਬਡਹੇੜੀ

August 24, 2018
in ਪੰਜਾਬ
ਭਾਈ ਰਾਜੋਆਣਾ ਨੂੰ ਬਦਨਾਮ ਕਰਕੇ ਨਿੱਜੀ ਸਵਾਰਥਾਂ ਦੀ ਪੂਰਤੀ ਦੀ ਕੋਸ਼ਿਸ਼ ‘ਚ ਹੈ ਬਾਦਲ ਪਰਿਵਾਰ : ਰਾਜਿੰਦਰ ਸਿੰਘ ਬਡਹੇੜੀ
ਭਾਈ ਰਾਜੋਆਣਾ ਨੂੰ ਬਦਨਾਮ ਕਰਕੇ ਨਿੱਜੀ ਸਵਾਰਥਾਂ ਦੀ ਪੂਰਤੀ ਦੀ ਕੋਸ਼ਿਸ਼ ‘ਚ ਹੈ ਬਾਦਲ ਪਰਿਵਾਰ : ਰਾਜਿੰਦਰ ਸਿੰਘ ਬਡਹੇੜੀ
ਚੰਡੀਗੜ, 24 ਅਗਸਤ (ਵਿਸ਼ਵ ਵਾਰਤਾ)- ਸਿੱਖ ਗੁਰੂਦਵਾਰਾ ਐਕਟ ਮੁਤਾਬਿਕ ਕੋਈ ਇੱਕ ਖਾਸ ਏਜੰਡਾ ਵਿਚਾਰਨ ਲਈ ਇਹ ਮੀਟਿੰਗ ਸੱਦੀ ਜਾ ਸਕਦੀ ਹੈ ਪਰ ਸ਼ਰਤ ਇਹ ਹੈ ਕਿ ਇਸ ਵਿੱਚ ਕੇਵਲ ਇੱਕੋ ਮੱਦ ਹੀ ਵਿਚਾਰੀ ਜਾ ਸਕਦੀ ਹੈ | ਇਸੇ ਕਾਰਨ ਇਸ ਮੀਟਿੰਗ ਦਾ ਇੱਕੋ ਏਜੰਡਾ ” ਅਜੋਕੇ ਪੰਥਕ ਹਾਲਾਤ ” ਹੀ ਰੱਖਿਆ ਗਿਆ ਹੈ |
ਦਰਅਸਲ ” ਅਜੋਕੇ ਪੰਥਕ ਹਾਲਾਤਾਂ ” ਵਿੱਚ ਸਿਰਫ ਇੱਕ ਗੱਲ ਹੀ ਨਵੀਂ ਹੋਣ ਜਾ ਰਹੀ ਹੈ ਤੇ ਉਹ ਹੈ ਬੇਅਦਵੀ ਦੀਆਂ ਘਟਨਾਵਾਂ ਦੀ ਖੋਜ ਲਈ ਬਣਾਏ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ , ਜੋ 24  ਅਗਸਤ ਨੂੰ ਸ਼ੁਰੂ ਹੋਣ ਜਾ ਰਹੇ ਪੰਜਾਬ ਅਸੇੰਬਲੀ ਦੇ ਇਜਲਾਸ ਵਿੱਚ ਪੇਸ਼ ਹੋਣ ਜਾ ਰਹੀ ਹੈ |
ਮੈਨੂੰ ਲਗਦਾ ਹੈ ਕਿ ਪੰਥਕ ਸੰਸਥਾਵਾਂ ਦੀ ਇੱਕ ਵਾਰ ਫਿਰ ਦੁਰਵਰਤੋਂ ਕਰਦਿਆਂ  , ਸੁਖਬੀਰ  ਬਾਦਲ ਦੇ ਕਹਿਣ ਤੇ ਇੱਕ ਮਤਾ ਜਸਟਿਸ ਰਣਜੀਤ ਸਿੰਘ ਦੇ ਖਿਲਾਫ ਅਤੇ ਦੂਜਾ ਸੁਖਜਿੰਦਰ ਸਿੰਘ ਰੰਧਾਵਾ  ਦੇ ਖਿਲਾਫ ਹੀ ਪੁਆਇਆ ਜਾਵੇਗਾ  |ਇੱਕ ਵਾਰ ਫਿਰ ਸੁਖਬੀਰ ਬਾਦਲ , ਧਾਰਮਿੱਕ ਸੰਸਥਾਵਾਂ ਦੇ ਮੋਢੇ ਤੇ ਰੱਖ ਕੇ ਸਿਆਸੀ ਤੋਪ ਚਲਾਉਣ ਦੀ ਤਿਆਰੀ ਵਿੱਚ ਹੈ  | ਦਰਅਸਲ ਇਹ ਸਾਰੀ ਪ੍ਰਕਿਰਿਆ ਅਸੰਬਲੀ ਵਿਚੋਂ  ਭੱਜਣ ਦੀ ਕਵਾਇਦ ਹੀ ਕਹੀ ਜਾ ਸਕਦੀ ਹੈ  | ਜੇ ਹਿਰਦੇ ਵਿੱਚ ਸੱਚ ਹੈ ਤਾਂ ਮਰਦਾਂ ਵਾਂਗ ਅਸੰਬਲੀ ਵਿੱਚ ਰਿਪੋਰਟ ਤੇ ਬਹਿਸ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ | ਧਾਰਮਿੱਕ ਸੰਸਥਾਵਾਂ ਦੀ ਵਾਰ ਵਾਰ ਦੁਰਵਰਤੋਂ ਕਰ ਕਰ ਕੇ ਸ਼ਿਰੋਮਣੀ ਕਮੇਟੀ ਦੀ ਹਕੂਮਤੀ ਧਿਰ  ਪਹਿਲਾਂ ਹੀ ਧਾਰਮਿੱਕ ਸੰਸਥਾਵਾਂ ਦੀ ਭਰੋਸੇਯੋਗਤਾ ਨੂੰ ਭਾਰੀ ਢਾਅ ਲਾ ਚੁੱਕੀ ਹੈ  , ਤੁਹਾਡੀਆਂ ਇਨ੍ਹਾਂ ਚਾਲਾਂ ਤੋਂ ਸਾਰੀ ਦੁਨੀਆਂ ਜਾਣੂ ਹੈ  |ਲੋਕ ਜਾਣਦੇ ਹਨ ਜਦੋਂ ਤੁਸੀਂ ਸਿਆਸੀ ਤੌਰ ਤੇ ਘਿਰ ਜਾਂਦੇ  ਹੋ ਫਿਰ ਤੁਸੀਂ ਆਪਣੇ ਕਬਜੇ ਹੇਠ ਹੋਣ ਕਾਰਣ ਪੰਥਕ ਸੰਸਥਾਵਾਂ ਦੀ ਹਮੇਸ਼ਾ ਦੁਰਵਰਤੋਂ ਕਰਦੇ ਹੋ | ਗਿਆਨੀ ਗੁਰਮੁੱਖ ਸਿੰਘ  ਐਵੇਂ ਹੀ ਨਹੀਂ ਮੁੜ  ਅਕਾਲ ਤਖ਼ਤ ਦਾ ਹੈੱਡ ਗ੍ਰੰਥੀ ਲਾ ਦਿੱਤਾ ਗਿਆ ਤੇ ਉਸ ਦਾ ਭਰਾ ਹਿੰਮਤ ਸਿੰਘ ਐਵੇਂ ਹੀ ਨਹੀਂ  ਤੁਹਾਡੀ ਤੂਤੀ ਬੋਲਣ ਲੱਗ ਪਿਆ |
ਬਾਦਲ ਦਲ ਦੇ ਵਿਧਾਇਕਾਂ ਦਾ ਇਹ ਪੰਥੱਕ ਫਰਜ਼ ਬਣਦਾ ਹੈ ਕਿ ਉਹ ਇਜਲਾਸ ਵਿੱਚ ਸ਼ਾਮਿਲ ਹੋ ਕੇ ਗੁਰਬਾਣੀ ਦੀ  ਬੇਅਦਬੀ ਦੇ  ਦੋਸ਼ੀਆਂ ਨੂੰ ਬੇਪਰਦ ਕਰਨ ਵਿੱਚ ਆਪਣਾ ਯੋਗਦਾਨ ਪਾਉਣ  | ਜੇ ਤੁਸੀਂ ਪਾਕ ਸਾਫ ਹੋ ਤਾਂ ਫਿਰ ਡਰ ਕਾਹਦਾ ਹੈ  |ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਨੂੰ ਭੀ ਸਾਬਤ ਕਦਮੀਂ  ਆਪਣੇ ਗੁਰੂ ਪ੍ਰਤੀ ਆਪਣਾਂ ਫਰਜ਼  ਅਦਾ ਕਰਨਾਂ ਚਾਹੀਦਾ ਹੈ |
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

by Ranjit Singh
November 12, 2026
0

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

Most Popular

Hukamnama Sri Darbar Sahib Today – 19 October 2026 | Ang 656 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 19-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 