ਅੰਮ੍ਰਿਤਸਰ, 27 ਨਵੰਬਰ – ਭਾਈ ਗੋਬਿੰਦ ਸਿੰਘ ਲੌਗੋਵਾਲ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ। ਉਹ ਤੀਜੀ ਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ।
ਇਸ ਤੋਂ ਇਲਾਵਾ ਭਾਈ ਰਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਗੁਰਬਖਸ਼ ਸਿੰਘ ਨਵਾਂਸ਼ਹਿਰ ਜੂਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਚੁਣੇ ਗਏ ਹਨ।