• Latest
  • Trending
ਭਾਈ ਸਤਗੁਰ ਸਿੰਘ ਸ੍ਰੀ ਚਰਨਛੋਹ ਗੰਗਾ ਖੁਰਾਲਗੜ ਦੇ ਅਕਾਂਊਟੈਂਟ ਨਿਯੁੱਕਤ-ਸੰਤ ਸਤਵਿੰਦਰ ਹੀਰਾ

ਭਾਈ ਸਤਗੁਰ ਸਿੰਘ ਸ੍ਰੀ ਚਰਨਛੋਹ ਗੰਗਾ ਖੁਰਾਲਗੜ ਦੇ ਅਕਾਂਊਟੈਂਟ ਨਿਯੁੱਕਤ-ਸੰਤ ਸਤਵਿੰਦਰ ਹੀਰਾ

6 years ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

17 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

44 minutes ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

2 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

2 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

2 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

3 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਈ ਸਤਗੁਰ ਸਿੰਘ ਸ੍ਰੀ ਚਰਨਛੋਹ ਗੰਗਾ ਖੁਰਾਲਗੜ ਦੇ ਅਕਾਂਊਟੈਂਟ ਨਿਯੁੱਕਤ-ਸੰਤ ਸਤਵਿੰਦਰ ਹੀਰਾ

June 30, 2020
in ਹੁਸਿਆਰਪੁਰ, ਪੰਜਾਬ
ਭਾਈ ਸਤਗੁਰ ਸਿੰਘ ਸ੍ਰੀ ਚਰਨਛੋਹ ਗੰਗਾ ਖੁਰਾਲਗੜ ਦੇ ਅਕਾਂਊਟੈਂਟ ਨਿਯੁੱਕਤ-ਸੰਤ ਸਤਵਿੰਦਰ ਹੀਰਾ

ਗੁਰੂਘਰ ਚਰਨਛੋਹ ਖੁਰਾਲਗੜ ਦਾ ਸਾਰਾ ਕੰਮ ਹੋਰ ਪਾਰਦਰਸ਼ੀ ਤਰੀਕੇ ਨਾਲ ਹੋਵੇਗਾ-ਸੰਤ ਸੁਰਿੰਦਰ ਦਾਸ
ਹੁਸਿਆਰਪੁਰ 30 ਜੂਨ (ਵਿਸ਼ਵ ਵਾਰਤਾ):       ਭਾਈ ਸਤਗੁਰ ਸਿੰਘ ਸ੍ਰੀ ਚਰਨਛੋਹ ਗੰਗਾ ਖੁਰਾਲਗੜ ਦੇ ਅਕਾਂਊਟੈਂਟ ਨਿਯੁੱਕਤ-ਸੰਤ ਸਤਵਿੰਦਰ ਹੀਰਾ                              “ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ”ਦੇ ਰਾਸ਼ਟਰੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਵਿਸ਼ੇਸ਼ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਚਰਨਛੋਹ ਅਸਥਾਨ ਚਰਨਛੋਹ ਗੰਗਾ (ਅਮ੍ਰਿੰਤਕੁੰਡ) ਸੱਚਖੰਡ ਖੁਰਾਲਗੜ ਸਾਹਿਬ ਵਿਖੇ ਮੈਂਨਜਮੈਂਟ ਨੂੰ ਹੋਰ ਵਧੀਆ ਤੇ ਸੰਚਾਰੂ ਢੰਗ ਨਾਲ ਚਲਾਉਣ ਲਈ ਪੜੇ ਲਿਖੇ ਨੌਜਵਾਨ ਪ੍ਰਚਾਰਕ ਭਾਈ ਸਤਗੁਰ ਸਿੰਘ ਨੂੰ ਬਤੌਰ ਗੁਰੂਘਰ ਅਕਾਊਂਟੈਂਟ ਨਿਯੁੱਕਤ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਕੌਮ ਦੇ ਹੋਰ ਰਹਿਬਰਾਂ ਦੀ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਪ੍ਰਚਾਰ ਤੇ ਪ੍ਰਸਾਰ ਲਈ “ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ”ਅਤੇ ਸ੍ਰੀ ਗੁਰੂ ਰਵਿਦਾਸ ਜੀ ਚਰਨਛੋਹ ਅਸਥਾਨ ਚਰਨਛੋਹ ਗੰਗਾ (ਅਮ੍ਰਿੰਤਕੁੰਡ) ਸੱਚਖੰਡ ਖੁਰਾਲਗੜ ਸਾਹਿਬ ਵਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਨੂੰ ਹੋਰ ਪ੍ਰਾਦਰਸ਼ੀ ਰੂਪ ਵਿੱਚ ਸੰਗਤਾਂ ਦੇ ਸਨਮੁੱਖ ਕਰਨ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਸ੍ਰੀ ਚਰਨਛੋਹ ਗੰਗਾ ਖੁਰਾਲ ਸਾਹਿਬ ਦੀ ਸਾਰੀ ਕਮੇਟੀ ਜਿਸ ਵਿੱਚ ਪ੍ਰਧਾਨ ਸੰਤ ਸੁਰਿੰਦਰ ਦਾਸ,ਇੰਚਾਰਜ ਸੰਤ ਜਗਵਿੰਦਰ ਲਾਂਬਾ,ਸੰਤ ਕਰਮ ਚੰਦ ਹੈੱਡ ਕੈਸ਼ੀਅਰ,ਸੰਤ ਗਿਰਧਾਰੀ ਲਾਲ ਪ੍ਰਚਾਰਕ, ਮਾਸਟਰ ਸੁਖਵੀਰ ਦੁਗਾਲ ਮੈਂਨੇਜਰ ਅਤੇ ਹੋਰ ਸਾਰੇ ਜਿੰਮੇਵਾਰ ਸੇਵਾਦਾਰ ਆਪਣੀ ਸੇਵਾ ਦੀ ਡਿਊਟੀ ਬੜੀ ਲਗਨ,ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਅ ਰਹੇ ਹਨ।ਸੰਤ ਸਤਵਿੰਦਰ ਹੀਰਾ ਨੇ ਕਿਹਾ ਕਿ”ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ”ਅਤੇ ਸ੍ਰੀ ਗੁਰੂ ਰਵਿਦਾਸ ਚਰਨਛੋਹ ਅਸਥਾਨ ਚਰਨਛੋਹ ਗੰਗਾ (ਅਮ੍ਰਿੰਤਕੁੰਡ) ਸੱਚਖੰਡ ਖੁਰਾਲਗੜ ਸਾਹਿਬ ਵਲੋਂ ਪਾਸ ਕੀਤੇ ਮਤਿਆਂ ਅਤੇ ਨਿਯੁੱਕਤੀਆਂ ਦਾ ਸਮੂਹ ਪ੍ਰਬੰਧਕ ਕਮੇਟੀ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਭਰਪੂਰ ਤੇ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਇਸ ਸਮੇਂ ਪ੍ਰਧਾਨ ਗੁਰੂਘਰ ਸੰਤ ਸੁਰਿੰਦਰ ਦਾਸ,ਇੰਚਾਰਜ ਸੰਤ ਜਗਵਿੰਦਰ ਲਾਂਬਾ, ਸੰਤ ਗਿਰਧਾਰੀ ਲਾਲ ਪ੍ਰਚਾਰਕ,ਮੈਂਜੇਜਰ ਮਾਸਟਰ ਸੁਖਵੀਰ ਦੁਗਾਲ ਅਤੇ ਸੰਗਤਾਂ ਹਾਜਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
November 14, 2026
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

Most Popular

Big News: ਮੈਡ ਸੰਧੂ ਕਤਲ ਮਾਮਲਾ: ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ

Big News: ਮੈਡ ਸੰਧੂ ਕਤਲ ਮਾਮਲਾ: ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ

by Ranjit Singh
1 month ago
0

Big News: ਮੈਡ ਸੰਧੂ ਕਤਲ ਮਾਮਲਾ: ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 