• Latest
  • Trending
ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਵਿੱਚ ਭਾਜਪਾ ਕਾਰਪੋਰੇਟ ਗੱਠਜੋੜ ਖਿਲਾਫ਼ 41 ਅਤੇ 2 ਡੀ ਸੀ ਦਫਤਰਾਂ ਅੱਗੇ ਧਰਨੇ ਦਿਨੇ ਰਾਤ ਜਾਰੀ

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਵਿੱਚ ਭਾਜਪਾ ਕਾਰਪੋਰੇਟ ਗੱਠਜੋੜ ਖਿਲਾਫ਼ 41 ਅਤੇ 2 ਡੀ ਸੀ ਦਫਤਰਾਂ ਅੱਗੇ ਧਰਨੇ ਦਿਨੇ ਰਾਤ ਜਾਰੀ

5 years ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

10 minutes ago
CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

37 minutes ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

1 hour ago
ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

1 hour ago
Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

2 hours ago
Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

2 hours ago
Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

3 hours ago
PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

4 hours ago
Hindi News
English News
Sunday, May 31, 2026
No Result
View All Result
30 °c
Chandigarh
32 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਵਿੱਚ ਭਾਜਪਾ ਕਾਰਪੋਰੇਟ ਗੱਠਜੋੜ ਖਿਲਾਫ਼ 41 ਅਤੇ 2 ਡੀ ਸੀ ਦਫਤਰਾਂ ਅੱਗੇ ਧਰਨੇ ਦਿਨੇ ਰਾਤ ਜਾਰੀ

January 2, 2021
in ਖਬਰਾਂ, ਖੇਤੀਬਾੜੀ, ਪੰਜਾਬ
ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਵਿੱਚ ਭਾਜਪਾ ਕਾਰਪੋਰੇਟ ਗੱਠਜੋੜ ਖਿਲਾਫ਼ 41 ਅਤੇ 2 ਡੀ ਸੀ ਦਫਤਰਾਂ ਅੱਗੇ ਧਰਨੇ ਦਿਨੇ ਰਾਤ ਜਾਰੀ

ਚੰਡੀਗੜ੍ਹ 2 ਜਨਵਰੀ (ਵਿਸ਼ਵ ਵਾਰਤਾ ) ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਵਿੱਚ ਭਾਜਪਾ ਕਾਰਪੋਰੇਟ ਗੱਠਜੋੜ ਖਿਲਾਫ਼ 41 ਥਾਂਵਾਂ ਤੋਂ ਇਲਾਵਾ 2 ਡੀ ਸੀ ਦਫਤਰਾਂ ਅੱਗੇ ਵੀ ਦਿਨੇ ਰਾਤ ਧਰਨੇ ਜਾਰੀ ਹਨ। ਮੋਰਚੇ ਵਿੱਚ ਜਾਨਾਂ ਵਾਰਨ ਵਾਲੇ ਕਿਸਾਨਾਂ ਦੇ ਸ਼ਹੀਦੀ ਸਮਾਗਮ ਵੀ ਰੋਜਾਨਾ 1-2 ਕਰਨੇ ਪੈ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਮਜਦੂਰਾਂ ਅਤੇ ਸਾਰੇ ਹਮਾਇਤੀ ਕਿਰਤੀਆਂ ਅੰਦਰ ਕੇਂਦਰੀ ਹਕੂਮਤ ਖਿਲਾਫ਼ ਰੋਹ ਦਿਨੋ ਦਿਨ ਪ੍ਰਚੰਡ ਹੋਣ ਕਾਰਨ ਹੀ ਪ੍ਰਵਾਰਾਂ ਦੇ ਪ੍ਰਵਾਰ ਹੱਡ ਚੀਰਵੀਂ ਠੰਢ ਅਤੇ ਮੀਂਹ ਦੌਰਾਨ ਵੀ ਭਾਰੀ ਗਿਣਤੀ ‘ਚ ਧਰਨਿਆਂ ਵਿੱਚ ਲਗਾਤਾਰ ਪੁੱਜ ਰਹੇ ਹਨ। ਮੋਦੀ ਸਰਕਾਰ ਵੱਲੋਂ ਲਗਾਤਾਰ ਜਾਰੀ ਕਿਸਾਨਾਂ ਨਾਲ ਦੁਸ਼ਮਣੀ ਭਰੇ ਅਤੇ ਕਾਰਪੋਰੇਟ ਹਿਤਾਂ ਪ੍ਰਤੀ ਗਹਿਰੀ ਵਫਾਦਾਰੀ ਵਾਲੇ ਵਤੀਰੇ ਦੇ ਚਲਦਿਆਂ ਕਿਸਾਨ ਜਥੇਬੰਦੀਆਂ ਦੇ ਸਾਰੇ ਧਰਨਿਆਂ ‘ਚ ਸ਼ਾਮਲ ਲੋਕ ਬੱਚੇ ਬੁੱਢੇ ਮਰਦ ਔਰਤਾਂ ਨੌਜਵਾਨ ਪੂਰੇ ਸਿਦਕ ਸਿਰੜ ਨਾਲ ਲੰਬੇ ਸਮੇਂ ਲਈ ਸ਼ਾਂਤਮਈ ਮੋਰਚਿਆਂ ਵਿੱਚ ਕਾਲੇ ਖੇਤੀ ਕਾਨੂੰਨਾਂ ਦੇ ਖਾਤਮੇ ਦੀ ਅੰਤਿਮ ਜਿੱਤ ਤੱਕ ਡਟੇ ਰਹਿਣ ਦਾ ਪੱਕਾ ਇਰਾਦਾ ਧਾਰ ਕੇ ਆ ਰਹੇ ਹਨ। ਮੋਦੀ ਸਰਕਾਰ ਦੀਆਂ ਸਾਰੀਆਂ ਭੁਲੇਖਾਪਾਊ ਭੜਕਾਊ ਤੇ ਪਾਟਕਪਾਊ ਚਾਲਾਂ ਨੂੰ ਲਗਾਤਾਰ ਪਛਾੜਦਿਆਂ ਇਸ ਸ਼ਾਂਤਮਈ ਕਿਸਾਨ ਅੰਦੋਲਨ ਵਿੱਚ ਪੂਰੇ ਦੇਸ਼ ਦੇ ਕਿਸਾਨ ਸ਼ਾਮਲ ਹੋ ਰਹੇ ਹਨ। ਹਰ ਵਾਰ ਗੱਲਬਾਤ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਰੱਦ ਕੀਤੀਆਂ ਸੋਧਾਂ ਦਾ ਰਟਣਮੰਤਰ ਪਰ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਭੱਜਣ ਵਾਲੀਆਂ ਲਮਕਾਊ ਚਾਲਾਂ ਨੂੰ ਵੀ ਸਾਰੇ ਆਗੂ ਅਤੇ ਕਿਸਾਨ ਬੁੱਝੀ ਬੈਠੇ ਹਨ। ਕਿਉਂਕਿ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਹਰ ਫਸਲ ਦਾ ਐਮ ਐਸ ਪੀ ਮੁਲਕ ਦੇ ਹਰ ਕਿਸਾਨ ਨੂੰ ਮਿਲਣ ਦੀ ਕਾਨੂੰਨੀ ਗਰੰਟੀ ਤੋਂ ਬਗੈਰ ਬਿਜਲੀ ਸਬਸਿਡੀਆਂ ਜਾਂ ਪਰਾਲ਼ੀ ਪ੍ਰਦੂਸ਼ਣ ਕਾਨੂੰਨ ‘ਚ ਸੋਧ ਦਾ ਕੋਈ ਅਰਥ ਨਹੀਂ ਰਹਿ ਜਾਂਦਾ । ਥਾਂ ਥਾਂ ਮੋਰਚਿਆਂ ਵਿੱਚ ਰੋਜ਼ਾਨਾ ਹੋ ਰਹੀਆਂ ਸ਼ਹੀਦੀਆਂ ਲਈ ਕੇਂਦਰ ਸਰਕਾਰ ਦੇ ਇਸ ਕੱਟੜ ਵਤੀਰੇ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਸਾਨ ਆਗੂ ਵੱਲੋਂ ਪੰਜਾਬ ਸਰਕਾਰ ਦੇ ਵਤੀਰੇ ਦੀ ਵੀ ਸਖ਼ਤ ਅਲੋਚਨਾ ਕੀਤੀ ਗਈ ਹੈ ਜਿਸ ਦੀ ਅਫਸਰਸ਼ਾਹੀ ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਹੋਰ ਸਹਾਇਤਾ ਦੇਣ ਤੋਂ ਲਗਾਤਾਰ ਆਨਾਕਾਨੀ ਕਰਦੇ ਹੋਏ ਕਿਸਾਨ ਤਾਕਤ ਨੂੰ ਵੰਡਣ ਦਾ ਜੁਰਮ ਕਰ ਰਹੀ ਹੈ। ਇਸੇ ਕਾਰਨ ਬਰਨਾਲਾ ਅਤੇ ਮਾਨਸਾ ਦੇ ਡੀ ਸੀ ਦਫਤਰਾਂ ਅੱਗੇ ਅਣਮਿਥੇ ਸਮੇਂ ਦੇ ਧਰਨਿਆਂ ਵਿੱਚ ਹਜ਼ਾਰਾਂ ਕਿਸਾਨਾਂ ਦੀ ਲੜਾਕੂ ਸ਼ਕਤੀ ਝੋਕਣੀ ਪੈ ਰਹੀ ਹੈ, ਜੀਹਦੀ ਇਸ ਮੌਕੇ ਦਿੱਲੀ ਮੋਰਚੇ ਵਿੱਚ ਸਖ਼ਤ ਲੋੜ ਹੈ । ਉੱਥੋਂ ਮਿਲੀਆਂ ਰਿਪੋਰਟਾਂ ਅਨੁਸਾਰ ਹਜ਼ਾਰ ਤੋਂ ਵੱਧ ਟ੍ਰੈਕਟਰਾਂ ਦਾ ਕਾਫ਼ਲਾ ਸ਼ਾਹਜਹਾਂਪੁਰ ਦੇ ਕਿਸਾਨ ਧਰਨੇ ਵੱਲੀਂ ਟਿਕਰੀ ਮੋਰਚੇ ਤੋਂ ਕੂਚ ਕਰ ਚੁੱਕਾ ਹੈ। ਕਿਸਾਨ ਆਗੂ ਅਨੁਸਾਰ “ ਦਿੱਲੀ ਮੋਰਚਾ ਹੋਰ ਭਖਾਓ ਮੁਹਿੰਮ ਕਮੇਟੀ “ ਦੇ ਫੈਸਲੇ ਮੁਤਾਬਕ ਇਸ ਘੋਲ਼ ਦੇ ਸਾਰੇ ਅਹਿਮ ਪੱਖਾਂ ਅਤੇ ਸੰਭਾਵੀ ਮੋੜਾਂ ਘੋੜਾਂ ਬਾਰੇ ਤੱਥਾਂ ਸਹਿਤ ਪੂਰੀ ਜਾਣਕਾਰੀ ਨਾਲ ਘੋਲ਼ ਵਿੱਚ ਵੱਖ ਵੱਖ ਢੰਗਾਂ ਨਾਲ ਜੁਟੇ ਹੋਏ ਸਭ ਕਿਸਾਨ ਮਜਦੂਰ ਔਰਤਾਂ ਨੌਜਵਾਨਾਂ ਬੱਚਿਆਂ ਨੂੰ ਲੈਸ ਕਰਨ ਦੀ ਜੋਰਦਾਰ ਸਿੱਖਿਆ ਮੁਹਿੰਮ ਪੂਰੇ ਪੰਜਾਬ ਸਮੇਤ ਦਿੱਲੀ ਮੋਰਚੇ ਵਿੱਚ ਵੀ ਵਿੱਢੀ ਜਾ ਚੁੱਕੀ ਹੈ। ਸੈਂਕੜਿਆਂ ਦੀ ਤਾਦਾਦ ਵਿੱਚ ਸਿੱਖਿਆ ਵਲੰਟੀਅਰਾਂ ਨੂੰ ਸਿਖਲਾਈ ਦੇ ਕੇ ਇਸ ਮਹਾਨ ਕਾਰਜ ਲਈ ਤਾਇਨਾਤ ਕੀਤਾ ਜਾ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

by Jaspreet Kaur
May 31, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF 'ਤੇ ਘਟਾਈ ਨਿਰਯਾਤ ਡਿਊਟੀ - 1 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ ਨਵੀ ਦਿੱਲੀ,...

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

by Jaspreet Kaur
May 31, 2026
0

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ - ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ,...

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

by Ranjit Singh
May 31, 2026
0

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ ਚੰਡੀਗੜ੍ਹ, 31 ਮਈ (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 31, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

by Jaspreet Kaur
May 31, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF 'ਤੇ ਘਟਾਈ ਨਿਰਯਾਤ ਡਿਊਟੀ - 1 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ ਨਵੀ ਦਿੱਲੀ,...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਮਈ – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 