• Latest
  • Trending
ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਦੀ ਟਰਕਾਊ ਨੀਤੀ ਵਿਰੁੱਧ ਡੀ ਸੀ ਦਫ਼ਤਰਾਂ ਅੱਗੇ 20 ਤੋਂ 24 ਦਸੰਬਰ ਤੱਕ ਪੰਜ ਰੋਜ਼ਾ ਪੱਕੇ ਮੋਰਚੇ ਲਾਉਣ ਦਾ ਫੈਸਲਾ

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਦੀ ਟਰਕਾਊ ਨੀਤੀ ਵਿਰੁੱਧ ਡੀ ਸੀ ਦਫ਼ਤਰਾਂ ਅੱਗੇ 20 ਤੋਂ 24 ਦਸੰਬਰ ਤੱਕ ਪੰਜ ਰੋਜ਼ਾ ਪੱਕੇ ਮੋਰਚੇ ਲਾਉਣ ਦਾ ਫੈਸਲਾ

5 years ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

21 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

15 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

15 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

15 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਦੀ ਟਰਕਾਊ ਨੀਤੀ ਵਿਰੁੱਧ ਡੀ ਸੀ ਦਫ਼ਤਰਾਂ ਅੱਗੇ 20 ਤੋਂ 24 ਦਸੰਬਰ ਤੱਕ ਪੰਜ ਰੋਜ਼ਾ ਪੱਕੇ ਮੋਰਚੇ ਲਾਉਣ ਦਾ ਫੈਸਲਾ

December 17, 2021
in ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ
ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਦੀ ਟਰਕਾਊ ਨੀਤੀ ਵਿਰੁੱਧ ਡੀ ਸੀ ਦਫ਼ਤਰਾਂ ਅੱਗੇ 20 ਤੋਂ 24 ਦਸੰਬਰ ਤੱਕ ਪੰਜ ਰੋਜ਼ਾ ਪੱਕੇ ਮੋਰਚੇ ਲਾਉਣ ਦਾ ਫੈਸਲਾ

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਦੀ ਟਰਕਾਊ ਨੀਤੀ ਵਿਰੁੱਧ ਡੀ ਸੀ ਦਫ਼ਤਰਾਂ ਅੱਗੇ 20 ਤੋਂ 24 ਦਸੰਬਰ ਤੱਕ ਪੰਜ ਰੋਜ਼ਾ ਪੱਕੇ ਮੋਰਚੇ ਲਾਉਣ ਦਾ ਫੈਸਲਾ

ਪੜ੍ਹੋ, ਪੂਰਾ ਮਾਮਲਾ

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਦੀ ਟਰਕਾਊ ਨੀਤੀ ਵਿਰੁੱਧ ਡੀ ਸੀ ਦਫ਼ਤਰਾਂ ਅੱਗੇ 20 ਤੋਂ 24 ਦਸੰਬਰ ਤੱਕ ਪੰਜ ਰੋਜ਼ਾ ਪੱਕੇ ਮੋਰਚੇ ਲਾਉਣ ਦਾ ਫੈਸਲਾ

ਬਰਨਾਲਾ ,17 ਦਸੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਦੁਆਰਾ ਮੰਨੀਆਂ ਹੋਈਆਂ ਮੰਗਾਂ ਅਤੇ ਪਿਛਲੇ ਚੋਣ ਵਾਅਦੇ ਲਾਗੂ ਕਰਨ ਤੋਂ ਇਲਾਵਾ ਹੋਰ ਭਖਦੇ ਮਸਲੇ ਹੱਲ ਕਰਨ ਬਾਰੇ ਅਪਣਾਈ ਗਈ ਟਰਕਾਊ ਨੀਤੀ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ 20 ਤੋਂ 24 ਦਸੰਬਰ ਤੱਕ ਡੀ ਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਅੱਜ ਇੱਥੋਂ ਥੋੜ੍ਹੀ ਦੂਰ ਪਿੰਡ ਭੋਤਨਾ ਵਿਖੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਭਰਵੀਂ ਸੂਬਾਈ ਮੀਟਿੰਗ ਵਿੱਚ ਕੀਤੇ ਗਏ ਇਸ ਫੈਸਲੇ ਬਾਰੇ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਪ੍ਰੈਸ ਨੋਟ ਰਾਹੀਂ ਦੱਸਿਆ ਗਿਆ ਹੈ ਕਿ ਮੀਟਿੰਗ ਵੱਲੋਂ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੁਆਰਾ ਜਥੇਬੰਦੀ ਦੇ ਆਗੂਆਂ ਨੂੰ ਗੱਲਬਾਤ ਲਈ ਸੱਦ ਕੇ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦੀ ਤਾਨਾਸ਼ਾਹ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਗਈ।ਇਸ ਮੌਕੇ ਸੂਬਾ ਆਗੂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ,ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਕਮਲਜੀਤ ਕੌਰ ਬਰਨਾਲਾ ਸਮੇਤ 15 ਜ਼ਿਲ੍ਹਿਆਂ ਦੇ ਪ੍ਰਧਾਨ ਸਕੱਤਰ ਤੇ ਮੁੱਖ ਆਗੂ ਹਾਜ਼ਰ ਸਨ।
ਮੁੱਖ ਮੰਗਾਂ ਵਿੱਚ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਤਬਾਹੀ ਅਤੇ ਗੜੇਮਾਰੀ ਨਾਲ ਝੋਨੇ ਤੇ ਹੋਰ ਫ਼ਸਲਾਂ ਦੀ ਤਬਾਹੀ ਦਾ ਮੁਆਵਜ਼ਾ 17000 ਰੁਪਏ ਪ੍ਰਤੀ ਏਕੜ ਤੇ ਇਸਦਾ 10% ਖੇਤ ਮਜ਼ਦੂਰਾਂ ਨੂੰ ਤੁਰੰਤ ਅਦਾ ਕਰੋ। ਪੰਜਾਬ ਸਰਕਾਰ ਵੱਲੋਂ ਵਧਾ ਕੇ ਐਲਾਨਿਆ ਗਿਆ ਗੰਨੇ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਦੀ ਪਰਚੀ ਕਿਸਾਨਾਂ ਨੂੰ ਹਰੇਕ ਖੰਡ ਮਿੱਲ ਵੱਲੋਂ ਦੇਣ ਦੀ ਗਰੰਟੀ ਕਰੋ। ਖੁਦਕੁਸ਼ੀ ਪੀੜਤ ਕਿਸਾਨਾਂ ਮਜ਼ਦੂਰਾਂ ਦੇ ਪ੍ਰਵਾਰਾਂ ਨੂੰ 3-3 ਲੱਖ ਰੁਪਏ ਦੀ ਆਰਥਿਕ ਸਹਾਇਤਾ, 1-1 ਜੀਅ ਨੂੰ ਸਰਕਾਰੀ ਨੌਕਰੀ ਤੁਰੰਤ ਦਿਓ ਤੇ ਕਰਜ਼ੇ ਖ਼ਤਮ ਕਰੋ। 5 ਏਕੜ ਤੱਕ ਮਾਲਕੀ ਵਾਲੇ ਸਾਰੇ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਤੁਰੰਤ ਮਾਫ਼ ਕਰੋ। ਅੰਦੋਲਨਕਾਰੀ ਕਿਸਾਨਾਂ ਸਿਰ ਮੜ੍ਹੇ ਸਾਰੇ ਪੁਲਿਸ ਕੇਸ ਤੁਰੰਤ ਰੱਦ ਕਰੋ ਅਤੇ ਸ਼ਹੀਦ ਹੋ ਚੁੱਕੇ ਪੰਜਾਬ ਦੇ ਸੈਂਕੜੇ ਕਿਸਾਨਾਂ ਮਜ਼ਦੂਰਾਂ ਦੇ ਵਾਰਸ ਸਾਰੇ ਪਰਵਾਰਾਂ ਨੂੰ 5-5 ਲੱਖ ਦੀ ਆਰਥਿਕ ਸਹਾਇਤਾ,1-1 ਜੀਅ ਨੂੰ ਪੱਕੀ ਸਰਕਾਰੀ ਨੌਕਰੀ ਤੁਰੰਤ ਦਿਓ ਅਤੇ ਸਮੁੱਚੇ ਕਰਜ਼ੇ ਖ਼ਤਮ ਕਰੋ।ਪਾਵਰਕੌਮ ਵੱਲੋਂ ਢਾਈ ਏਕੜ ਤੱਕ ਮਾਲਕੀ ਵਾਲੇ ਸਾਰੇ ਕਿਸਾਨਾਂ ਨੂੰ ਪਹਿਲ ਦੇ ਆਧਾਰ’ਤੇ ਐਲਾਨ ਕੀਤੇ ਖੇਤੀ ਟਿਊਬਵੈੱਲ ਕੁਨੈਕਸ਼ਨ ਤੁਰੰਤ ਜਾਰੀ ਕਰੋ ਸ਼ਾਮਲ ਹਨ।
ਇਸਤੋਂ ਇਲਾਵਾ ਅੰਦੋਲਨਕਾਰੀ ਬੇਰੁਜ਼ਗਾਰ ਅਧਿਆਪਕ ਅਧਿਆਪਕਾਵਾਂ ਉੱਤੇ ਮਾਨਸਾ ਵਿਖੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੇ ਮੁਜਰਮ ਡੀ ਐੱਸ ਪੀ ਖਿਲਾਫ਼ ਬਣਦਾ ਕੇਸ ਦਰਜ ਕਰਕੇ ਉਸਨੂੰ ਜੇਲ੍ਹ ਭੇਜਣ, ਯੂਰੀਆ ਖਾਦ ਦੀ ਕਿੱਲਤ ਦੂਰ ਕਰਨ ਅਤੇ ਟੌਲ ਪਲਾਜ਼ਾ ਦੇ ਰੇਟਾਂ ਵਿੱਚ ਕੀਤਾ ਗਿਆ ਹਰ ਕਿਸਮ ਦਾ ਵਾਧਾ ਰੱਦ ਕਰਨ ਅਤੇ ਇਨ੍ਹਾਂ ਦੇ ਮੁਲਾਜ਼ਮਾਂ ਨੂੰ ਬਣਦੀਆਂ ਬਕਾਇਆ ਤਨਖਾਹਾਂ ਦੇ ਕੇ ਬਹਾਲ ਕਰਨ ਦੇ ਮਸਲੇ ਫੌਰੀ ਹੱਲ ਕਰਨ ਦੀ ਮੰਗ ਹੈ।
ਪਿਛਲੇ ਚੋਣ ਵਾਅਦੇ ਤੁਰੰਤ ਲਾਗੂ ਕਰਨ ਦੀ ਮੰਗ ਹੈ ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਕਰਜ਼ਾਗ੍ਰਸਤ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਤੁਰੰਤ ਖ਼ਤਮ ਕਰਨ ਅਤੇ ਪੰਜਾਬ ਵਿੱਚੋਂ ਚਿੱਟੇ ਵਰਗੇ ਮਾਰੂ ਨਸ਼ਿਆਂ ਦਾ ਸ਼ਰੇਆਮ ਚਲਦਾ ਗੈਰ ਕਾਨੂੰਨੀ ਤੇ ਸਮਾਜ ਵਿਰੋਧੀ ਕਾਰੋਬਾਰ ਤੁਰੰਤ ਬੰਦ ਕਰਨ ਅਤੇ ਇਸ ਕਾਲ਼ੇ ਧੰਦੇ ਦੇ ਸਰਪ੍ਰਸਤ ਰਾਜਨੀਤਕ ਆਗੂਆਂ ਸਮੇਤ ਉੱਚ ਅਧਿਕਾਰੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੇ ਵਾਅਦੇ ਸ਼ਾਮਲ ਹਨ। ਮੀਟਿੰਗ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਕਿਸਾਨਾਂ ਮਜ਼ਦੂਰਾਂ ਦੇ ਇਹ ਜਾਇਜ਼ ਤੇ ਹੱਕੀ ਮਸਲੇ ਤੁਰੰਤ ਹੱਲ ਨਾ ਕਰਨ ਦੀ ਸੂਰਤ ਵਿੱਚ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 13, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? - ਪੰਜ ਮੈਚਾਂ ਦੀ ਲੜੀ...

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 13, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? - ਪੰਜ ਮੈਚਾਂ ਦੀ ਲੜੀ...

Most Popular

National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ

National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ

by Ranjit Singh
1 week ago
0

National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਵੀਰਵਾਰ ਸਵੇਰੇ ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 