• Latest
  • Trending
ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਕੇਂਦਰੀ ਭਾਜਪਾ ਹਕੂਮਤ ਦੁਆਰਾ ਪੰਜਾਬ ‘ਚ ਕਣਕ ਖਰੀਦਣ ‘ਤੇ ਰੋਕ ਲਾਉਣ ਦੀ ਸਖ਼ਤ ਨਿਖੇਧੀ,ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਕੇਂਦਰੀ ਭਾਜਪਾ ਹਕੂਮਤ ਦੁਆਰਾ ਪੰਜਾਬ ‘ਚ ਕਣਕ ਖਰੀਦਣ ‘ਤੇ ਰੋਕ ਲਾਉਣ ਦੀ ਸਖ਼ਤ ਨਿਖੇਧੀ,ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ

5 years ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

40 minutes ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

59 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

1 hour ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

1 hour ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

1 hour ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

1 hour ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

2 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

3 hours ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

3 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

4 hours ago
Hindi News
English News
Sunday, November 15, 2026
No Result
View All Result
27 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਕੇਂਦਰੀ ਭਾਜਪਾ ਹਕੂਮਤ ਦੁਆਰਾ ਪੰਜਾਬ ‘ਚ ਕਣਕ ਖਰੀਦਣ ‘ਤੇ ਰੋਕ ਲਾਉਣ ਦੀ ਸਖ਼ਤ ਨਿਖੇਧੀ,ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ

April 13, 2022
in ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ
ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਕੇਂਦਰੀ ਭਾਜਪਾ ਹਕੂਮਤ ਦੁਆਰਾ ਪੰਜਾਬ ‘ਚ ਕਣਕ ਖਰੀਦਣ ‘ਤੇ ਰੋਕ ਲਾਉਣ ਦੀ ਸਖ਼ਤ ਨਿਖੇਧੀ,ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਕੇਂਦਰੀ ਭਾਜਪਾ ਹਕੂਮਤ ਦੁਆਰਾ ਪੰਜਾਬ ‘ਚ ਕਣਕ ਖਰੀਦਣ ‘ਤੇ ਰੋਕ ਲਾਉਣ ਦੀ ਸਖ਼ਤ ਨਿਖੇਧੀ,ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ

ਚੰਡੀਗੜ੍ਹ ,13 ਅਪ੍ਰੈਲ (ਵਿਸ਼ਵ ਵਾਰਤਾ ) ਕੇਂਦਰੀ ਏਜੰਸੀ ਐਫ ਸੀ ਆਈ ਵੱਲੋਂ ਮਾਪਦੰਡਾਂ ਦੇ ਥੋਥੇ ਬਹਾਨੇ ਹੇਠ ਪੰਜਾਬ ‘ਚ ਕਣਕ ਖ੍ਰੀਦਣ ‘ਤੇ ਰੋਕ ਲਾਉਣ ਦੇ ਫ਼ੈਸਲੇ ਨੂੰ ਸਰਾਸਰ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇਸ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇੱਥੇ ਸਾਂਝਾ ਬਿਆਨ ਜਾਰੀ ਕਰਦਿਆਂ ਮੰਗ ਕੀਤੀ ਹੈ ਕਿ ਇਹ ਫੈਸਲਾ ਤੁਰੰਤ ਰੱਦ ਕਰਕੇ ਪਹਿਲਾਂ ਵਾਂਗ ਕਣਕ ਦੀ ਖਰੀਦ ਬਿਨਾਂ ਸ਼ਰਤ ਜਾਰੀ ਰੱਖੀ ਜਾਵੇ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਕਣਕ ਦੇ ਮੋਟੇ ਤੇ ਪਤਲੇ ਦਾਣੇ ਵੱਖ-ਵੱਖ ਕਰਨ ਦੀ ਬੇਬੁਨਿਆਦ ਸ਼ਰਤ ਅਸਲ ਵਿੱਚ ਸਰਕਾਰੀ ਖਰੀਦ ਠੱਪ ਕਰਕੇ ਸਾਮਰਾਜੀ ਕਾਰਪੋਰੇਟ ਕੰਪਨੀਆਂ ਲਈ ਖੁੱਲ੍ਹੀ ਮੰਡੀ ਦਾ ਰਾਹ ਪੱਧਰਾ ਕਰਨ ਲਈ ਹੈ,ਜੋ ਕਿ ਉਹ ਸਰਕਾਰ ਕਾਲ਼ੇ ਖੇਤੀ ਕਾਨੂੰਨਾਂ ਰਾਹੀਂ ਕਰਨਾ ਚਾਹੁੰਦੀ ਸੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੁੱਝ ਦਾਣੇ ਪਤਲੇ ਹੋਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਹਨ, ਇਹ ਤਾਂ ਮੌਸਮ ਵਿੱਚ ਆਈ ਅਚਾਨਕ ਤਬਦੀਲੀ ਕਾਰਨ ਇੱਕਦਮ ਗਰਮੀ ਵਧਣ ਦਾ ਨਤੀਜਾ ਹੈ। ਇਸ ਦੀ ਸਜ਼ਾ ਕਿਸਾਨਾਂ ਨੂੰ ਦੇਣੀ ਕਿਸੇ ਵੀ ਤਰ੍ਹਾਂ ਵਾਜਬ ਨਹੀਂ ਬਣਦੀ। ਇਸ ਕੁਦਰਤੀ ਕਹਿਰ ਦੀ ਸਜ਼ਾ ਤਾਂ ਝਾੜ ਘਟਣ ਦੇ ਰੂਪ ਵਿੱਚ ਕਿਸਾਨ ਪਹਿਲਾਂ ਹੀ ਭੁਗਤ ਰਹੇ ਹਨ। ਝਾੜ ਘਟਣ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਨੁਕਸਾਨ ਮੁਤਾਬਕ ਢੁੱਕਵਾਂ ਵਿਸ਼ੇਸ਼ ਬੋਨਸ ਦੇਣ ਦੀ ਕਿਸਾਨਾਂ ਦੀ ਜਾਇਜ਼ ਤੇ ਹੱਕੀ ਮੰਗ ਮੰਨਣ ਦੀ ਬਜਾਏ ਉਨ੍ਹਾਂ ਨਾਲ ਅਜਿਹੀ ਜੱਗੋਂ ਤੇਰ੍ਹਵੀਂ ਕਰਨੀ ਭਾਰੀ ਬੇਇਨਸਾਫ਼ੀ ਹੈ। ਖ੍ਰੀਦ ਏਜੰਸੀਆਂ ਦੇ ਸਮੂਹ ਮੁਲਾਜ਼ਮਾਂ ਵੱਲੋਂ ਵੀ ਸਰਕਾਰ ਦੀ ਇਸ ਬੇਨਿਆਂਈਂ ਦਾ ਵਿਰੋਧ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਸਾਨ ਆਗੂਆਂ ਵੱਲੋਂ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੇਂਦਰੀ ਭਾਜਪਾ ਸਰਕਾਰ ਆਪਣੇ ਇਸ ਕਿਸਾਨ ਮਾਰੂ ਫੈਸਲੇ ਤੋਂ ਪਿੱਛੇ ਨਾ ਹਟੀ ਤਾਂ ਉਸਨੂੰ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਦੇ ਰੋਹ-ਭਰਪੂਰ ਹੱਕੀ ਸੰਘਰਸ਼ ਦਾ ਸਾਹਮਣਾ ਲਾਜ਼ਮੀ ਕਰਨਾ ਪਵੇਗਾ। ਬਿਆਨ ਵਿੱਚ ਦੱਸਿਆ ਗਿਆ ਹੈ ਕਿ ਐਮ ਐੱਸ ਪੀ ਦੀ ਕਾਨੂੰਨੀ ਗਰੰਟੀ ਕਰਨ ਤੋਂ ਉਲਟ ਇਸਦੇ ਖ਼ਾਤਮੇ ਵੱਲ ਸੇਧਤ ਇਹ ਫੈਸਲਾ ਰੱਦ ਕਰਨ ਦੀ ਇਸ ਮੰਗ ਨੂੰ ਜਥੇਬੰਦੀ ਵੱਲੋਂ ਇਸ ਮੌਕੇ 11 ਤੋਂ 17 ਅਪ੍ਰੈਲ ਤੱਕ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਐਮ ਐੱਸ ਪੀ ਗਰੰਟੀ ਹਫ਼ਤੇ ਦੌਰਾਨ ਜ਼ਿਲ੍ਹਾ/ਤਹਿਸੀਲ ਪੱਧਰੇ ਰੋਸ ਪ੍ਰਦਰਸ਼ਨਾਂ ਦੀਆਂ ਮੰਗਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ 17 ਅਪ੍ਰੈਲ ਨੂੰ ਐਤਵਾਰ ਹੋਣ ਕਾਰਨ ਕੁੱਝ ਜ਼ਿਲ੍ਹਿਆਂ ਵਿੱਚ ਇਹ ਰੋਸ ਪ੍ਰਦਰਸ਼ਨ 18 ਅਪ੍ਰੈਲ ਨੂੰ ਕੀਤੇ ਜਾ ਰਹੇ ਹਨ। ਬਿਆਨ ਦੇ ਅਖੀਰ ਵਿੱਚ ਪੰਜਾਬ ਭਰ ਦੇ ਕਿਸਾਨਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿੱਚ ਐਮ ਐੱਸ ਪੀ ਸੰਬੰਧੀ ਮੰਗਾਂ ਦੇ ਬਰਾਬਰ ਹੀ ਇਸ ਮੰਗ ‘ਤੇ ਵੀ ਜ਼ੋਰ ਦਿੱਤਾ ਜਾਵੇ ਅਤੇ ਸਰਕਾਰ ਵੱਲੋਂ ਇਸ ਨੂੰ ਮੰਨਣ ਤੋਂ ਨਾਬਰ ਹੋਣ ਦੀ ਸੂਰਤ ਵਿੱਚ ਜਲਦੀ ਤਿੱਖੇ ਸੰਘਰਸ਼ ਲਈ ਕਮਰਕੱਸੇ ਵੀ ਕੀਤੇ ਜਾਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

by Navjot
November 15, 2026
0

  ਰੇਵਾੜੀ, 15 ਨਵੰਬਰ (ਵਿਸ਼ਵ ਵਾਰਤਾ) - ਹਰਿਆਣਾ ਦੇ ਰੇਵਾੜੀ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
1 week ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 