• Latest
  • Trending
ਭਾਕਿਯੂ (ਏਕਤਾ ਉਗਰਾਹਾਂ) ਵੱਲੋਂ 16 ਜ਼ਿਲ੍ਹਿਆਂ ਵਿੱਚ 600 ਤੋਂ ਵੱਧ ਥਾਵਾਂ ‘ਤੇ ‘ਕੌਮਾਂਤਰੀ ਮੁਦਰਾ ਕੋਸ਼‘ ਅਤੇ ‘ਸੰਸਾਰ ਵਪਾਰ ਸੰਸਥਾ’ ਦੇ ਪੁਤਲੇ ਫੂਕੇ ਗਏ

5 years ago
ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

12 minutes ago
G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

27 minutes ago
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

2 hours ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

4 hours ago
Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

5 hours ago
Hindi News
English News
Tuesday, June 16, 2026
No Result
View All Result
34 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ 16 ਜ਼ਿਲ੍ਹਿਆਂ ਵਿੱਚ 600 ਤੋਂ ਵੱਧ ਥਾਵਾਂ ‘ਤੇ ‘ਕੌਮਾਂਤਰੀ ਮੁਦਰਾ ਕੋਸ਼‘ ਅਤੇ ‘ਸੰਸਾਰ ਵਪਾਰ ਸੰਸਥਾ’ ਦੇ ਪੁਤਲੇ ਫੂਕੇ ਗਏ

January 19, 2021
in MOHALI, Punjab-Chandigarh, ਖਬਰਾਂ, ਪੰਜਾਬ
ਭਾਕਿਯੂ (ਏਕਤਾ ਉਗਰਾਹਾਂ) ਵੱਲੋਂ 16 ਜ਼ਿਲ੍ਹਿਆਂ ਵਿੱਚ 600 ਤੋਂ ਵੱਧ ਥਾਵਾਂ ‘ਤੇ ‘ਕੌਮਾਂਤਰੀ ਮੁਦਰਾ ਕੋਸ਼‘ ਅਤੇ ‘ਸੰਸਾਰ ਵਪਾਰ ਸੰਸਥਾ’ ਦੇ ਪੁਤਲੇ ਫੂਕੇ ਗਏ

ਚੰਡੀਗੜ੍ਹ19 ਜਨਵਰੀ( ਵਿਸ਼ਵ ਵਾਰਤਾ )- ਭਾਕਿਯੂ (ਏਕਤਾ ਉਗਰਾਹਾਂ) ਦੇ ਸੱਦੇ ‘ਤੇ ਕਾਲੇ ਖੇਤੀ ਕਾਨੂੰਨਾਂ ਦੀ ਵਕਾਲਤ ਕਰਨ ਵਾਲੇ ਸਾਮਰਾਜੀ ਅਦਾਰੇ ‘ਕੌਮਾਂਤਰੀ ਮੁਦਰਾ ਕੋਸ਼’ ਅਤੇ ‘ਸੰਸਾਰ ਵਪਾਰ ਸੰਸਥਾ’ ਦੇ ਪੁਤਲੇ ਅੱਜ 42 ਥਾਂਈਂ ਕਾਰਪੋਰੇਟਾਂ ਵਿਰੁੱਧ ਧਰਨਿਆਂ ਤੋਂ ਇਲਾਵਾ 16 ਜ਼ਿਲ੍ਹਿਆਂ ਦੇ 560 ਪਿੰਡਾਂ ਵਿੱਚ ਫੂਕੇ ਗਏ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਕਿ ਕੌਮਾਂਤਰੀ ਮੁਦਰਾ ਕੋਸ਼ ਨੇ ਮੋਦੀ ਹਕੂਮਤ ਦੀ ਪਿੱਠ ਥਾਪੜਨ ਵਾਲੇ ਇਸ ਬਿਆਨ ਰਾਹੀਂ ਕਾਲੇ ਕਾਨੂੰਨ ਦੇਸ਼ ਦੇ ਕਿਸਾਨਾਂ ਸਿਰ ਮੜ੍ਹਨ ਲਈ ਬਜ਼ਿੱਦ ਇਸ ਹਕੂਮਤ ਨਾਲ ਦੁਨੀਆਂ ਭਰ ਦੀਆਂ ਸਾਮਰਾਜੀ ਕੰਪਨੀਆਂ ਦੀ ਗੂੜ੍ਹੀ ਸਾਂਝ ਦੀ ਪੁਸ਼ਟੀ ਠੋਕ ਵਜਾ ਕੇ ਕੀਤੀ ਹੈ। ਵੱਖ ਵੱਖ ਥਾਂਈਂ ਪੁਤਲਾ ਫੂਕ ਮੁਜ਼ਾਹਰਿਆਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਸੂਬਾਈ ਮੁਹਿੰਮ ਕਮੇਟੀ ਦੇ ਆਗੂਆਂ ਜਗਤਾਰ ਸਿੰਘ ਕਾਲਾਝਾੜ, ਜਸਵਿੰਦਰ ਸਿੰਘ ਬਰਾਸ, ਚਮਕੌਰ ਸਿੰਘ ਨੈਣੇਵਾਲ, ਸਰੋਜ ਦਿਆਲਪੁਰਾ, ਸੁਖਜੀਤ ਸਿੰਘ ਕੋਠਾਗੁਰੂ, ਸੁਨੀਲ ਕੁਮਾਰ ਭੋਡੀਪੁਰਾ ਤੋਂ ਇਲਾਵਾ ਰਾਮ ਸਿੰਘ ਭੈਣੀਬਾਘਾ, ਗੁਰਭਗਤ ਸਿੰਘ ਭਲਾਈਆਣਾ, ਲਖਵਿੰਦਰ ਸਿੰਘ ਮੰਜਿਆਂਵਾਲੀ, ਮੋਹਨ ਸਿੰਘ ਨਕੋਦਰ ਨੱਥਾ ਸਿੰਘ ਬਰਾੜ ਬਲਵੰਤ ਸਿੰਘ ਘੁਡਾਣੀ,ਗੁਰਮੀਤ ਸਿੰਘ ਕਿਸ਼ਨਪੁਰਾ ਆਦਿ ਸ਼ਾਮਲ ਸਨ। ਉਹਨਾਂ ਐਲਾਨ ਕੀਤਾ ਕਿ ਮੋਦੀ ਹਕੂਮਤ ਦੀ ਕਾਨੂੰਨਾਂ ਵਿੱਚ ਸੋਧਾਂ ਦੀ ਮੁਹਾਰਨੀ ਅਤੇ ਗੱਲਬਾਤ ਦੇ ਗੇੜ ਲਗਾਤਾਰ ਲਮਕਾਉਣ ਦੀਆਂ ਫਰੇਬੀ ਚਾਲਾਂ ਨੂੰ ਵੀ ਉਸੇ ਤਰ੍ਹਾਂ ਫੇਲ੍ਹ ਕੀਤਾ ਜਾਵੇਗਾ ਜਿਵੇਂ ਕਿ ਹਿੰਸਾਵਾਦੀ ਹੋਣ ਦੇ ਤਰ੍ਹਾਂ ਤਰ੍ਹਾਂ ਦੇ ਦੋਸ਼ ਅਮਲਾਂ ਰਾਹੀਂ ਕੁੱਟੇ ਗਏ ਹਨ। ਬੀਤੇ ਦਿਨ ਔਰਤ ਕਿਸਾਨ ਮਜ਼ਦੂਰ ਰੈਲੀਆਂ ਵਿੱਚ ਹੋਏ ਦਹਿ ਹਜ਼ਾਰਾਂ ਦੇ ਰੋਹ ਭਰਪੂਰ ਇਕੱਠ ਅਤੇ ਪੰਜਾਬ ਵਿੱਚ 111 ਦਿਨਾਂ ਤੋਂ 42 ਥਾਵਾਂ ‘ਤੇ ਦਿਨੇ ਰਾਤ ਕਾਰਪੋਰੇਟ ਕਾਰੋਬਾਰਾਂ ਦੇ ਘਿਰਾਓ ਧਰਨਿਆਂ ‘ਚ ਲਗਾਤਾਰ ਸ਼ਾਮਲ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਔਰਤਾਂ ਤੋਂ ਇਲਾਵਾ ਹੱਡਚੀਰਵੀਂ ਠੰਢ ਵਿੱਚ ਵੀ ਦਿੱਲੀ ਬਾਰਡਰਾਂ ‘ਤੇ 55 ਦਿਨਾਂ ਤੋਂ ਡਟੇ ਹੋਏ ਲੱਖਾਂ ਸ਼ਾਂਤਮਈ ਕਿਸਾਨਾਂ ਮਜ਼ਦੂਰਾਂ ਔਰਤਾਂ ਦਾ ਅੰਤਿਮ ਜਿੱਤ ਤੱਕ ਡਟੇ ਰਹਿਣ ਵਾਲਾ ਸਿਦਕ ਸਿਰੜ ਇਹੀ ਸਾਬਤ ਕਰਦਾ ਹੈ ਕਿ ਮੋਦੀ ਭਾਜਪਾ ਸਾਮਰਾਜੀ ਗੱਠਜੋੜ ਦੀਆਂ ਕਿਸਾਨ ਮਾਰੂ ਲੋਕ ਮਾਰੂ ਨੀਤੀਆਂ ਦਾ ਬੁਥਾੜ ਭੰਨ ਕੇ ਹੀ ਦਮ ਲਿਆ ਜਾਵੇਗਾ। ਤਿੰਨੇ ਕਾਲੇ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ 2020 ਅਤੇ ਪਰਾਲ਼ੀ ਪ੍ਰਦੂਸ਼ਣ ਆਰਡੀਨੈਂਸ ਰੱਦ ਕਰਾਉਣ ਸਮੇਤ ਸਰਵਜਨਿਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਵਾਉਣ ਵਰਗੀਆਂ ਮੌਜੂਦਾ ਘੋਲ਼ ਦੀਆਂ ਮੁੱਖ ਮੰਗਾਂ ਮੰਨਵਾ ਕੇ ਹੀ ਦਮ ਲਿਆ ਜਾਵੇਗਾ। ਬੁਲਾਰਿਆਂ ਨੇ ਦਾਅਵਾ ਕੀਤਾ ਕਿ ਦਿੱਲੀ ‘ਚ 26 ਜਨਵਰੀ ਦੀ ਕਿਸਾਨ ਪਰੇਡ ਦੀ ਤਿਆਰੀ ਲਈ 20-21 ਜਨਵਰੀ ਨੂੰ ਪੰਜਾਬ ਭਰ ਵਿੱਚ ਕੀਤੇ ਜਾ ਰਹੇ ਟ੍ਰੈਕਟਰ ਮਾਰਚਾਂ ਲਈ ਨੌਜਵਾਨਾਂ ਵਿੱਚ ਜ਼ਬਰਦਸਤ ਉਤਸ਼ਾਹ ਪਾਇਆ ਜਾ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

by Jaspreet Kaur
June 16, 2026
0

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ ਜਲੰਧਰ, 16 ਜੂਨ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਜਲੰਧਰ ਸਥਿਤ...

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

by Jaspreet Kaur
June 16, 2026
0

G7 ਸਿਖਰ ਸੰਮੇਲਨ 'ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨਵੀ ਦਿੱਲੀ , 16 ਜੂਨ (ਵਿਸ਼ਵ...

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

by Ankit
June 16, 2026
0

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

by Jaspreet Kaur
June 16, 2026
0

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ ਜਲੰਧਰ, 16 ਜੂਨ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਜਲੰਧਰ ਸਥਿਤ...

Most Popular

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਸੌਂਪੇ ਨਿਯੁਕਤੀ ਪੱਤਰ

by Jaspreet Kaur
6 days ago
0

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਮਾਨ ਸਰਕਾਰ ਨੌਜਵਾਨਾਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 