• Latest
  • Trending
ਭਾਜਪਾ ਅਗੂਆਂ ਨੇ ਬਿਕਰਮ ਇੰਦਰ ਚਹਿਲ ਦੀ ਚੋਣ ਮੁਹਿੰਮ ਦਾ ਮੋਰਚਾ ਸੰਭਾਲਿਆ

ਭਾਜਪਾ ਅਗੂਆਂ ਨੇ ਬਿਕਰਮ ਇੰਦਰ ਚਹਿਲ ਦੀ ਚੋਣ ਮੁਹਿੰਮ ਦਾ ਮੋਰਚਾ ਸੰਭਾਲਿਆ

5 years ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

16 minutes ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

27 minutes ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

36 minutes ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

41 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

55 minutes ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

12 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

13 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

14 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

14 hours ago
Hindi News
English News
Monday, November 9, 2026
No Result
View All Result
19 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਅਗੂਆਂ ਨੇ ਬਿਕਰਮ ਇੰਦਰ ਚਹਿਲ ਦੀ ਚੋਣ ਮੁਹਿੰਮ ਦਾ ਮੋਰਚਾ ਸੰਭਾਲਿਆ

February 2, 2022
in ADMINISTRATION, ਸਿਆਸੀ, ਖਬਰਾਂ, ਚੰਡੀਗੜ੍ਹ, ਪੰਜਾਬ, ਪਟਿਆਲਾ, ਪ੍ਰਸ਼ਾਸਨਿਕ, ਰਾਸ਼ਟਰੀ
ਭਾਜਪਾ ਅਗੂਆਂ ਨੇ ਬਿਕਰਮ ਇੰਦਰ ਚਹਿਲ ਦੀ ਚੋਣ ਮੁਹਿੰਮ ਦਾ ਮੋਰਚਾ ਸੰਭਾਲਿਆ

ਭਾਜਪਾ ਅਗੂਆਂ ਨੇ ਬਿਕਰਮ ਇੰਦਰ ਚਹਿਲ ਦੀ ਚੋਣ ਮੁਹਿੰਮ ਦਾ ਮੋਰਚਾ ਸੰਭਾਲਿਆ

ਭਰਵੀਂ ਮੀਟਿੰਗ ਕਰਕੇ ਲਿਆ ਅਹਿਮ ਫੈਸਲਾ

ਬਿਕਰਮ ਚਹਿਲ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾਉਣਾ ਹੁਣ ਸਾਡੀ ਜ਼ਿੰਮੇਵਾਰੀ : ਭਾਜਪਾ ਆਗੂ

ਪਟਿਆਲਾ, 2 ਫਰਵਰੀ(ਵਿਸ਼ਵ ਵਾਰਤਾ)- :ਸਨੌਰ ਹਲਕੇ ਤੋਂ ਪੰਜਾਬ ਲੋਕ ਕਾਂਗਰਸ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਸੰਯੁਕਤ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦੀ ਚੋਣ ਮੁਹਿੰਮ ਨੂੰ ਭਖਾਉਣ ਦੇ ਲਈ ਅੱਜ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਭਾਜਪਾ ਦੇ ਚਾਰ ਮੰਡਲਾਂ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਅਤੇ ਉਨ੍ਹਾਂ ਦੀ ਟੀਮ ਨਾਲ ਇਕ ਅਹਿਮ ਮੀਟਿੰਗ ਕਰਕੇ ਮੋਰਚਾ ਸੰਭਾਲ ਲਿਆ ਹੈ। ਇਸ ਮੀਟਿੰਗ ਵਿੱਚ ਸਨੌਰ ਮੰਡਲ, ਦੇਵੀਗੜ੍ਹ ਮੰਡਲ, ਬਹਾਦਰਗੜ੍ਹ, ਬਲਬੇੜਾ ਮੰਡਲ ਦੇ ਪ੍ਰਧਾਨਾਂ, ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ। ਸਨੌਰ ਮੰਡਲ ਦੇ ਪ੍ਰਧਾਨ ਭਰਤ ਗੋਇਲ, ਬਲਬੇੜਾ ਮੰਡਲ ਦੇ ਪ੍ਰਧਾਨ ਰਮੇਸ਼ਵਰ ਸ਼ਰਮਾ, ਦੇਵੀਗੜ੍ਹ ਮੰਡਲ ਦੇ ਪ੍ਰਧਾਨ ਜਤਿੰਦਰ ਕੋਹਲੀ, ਬਹਾਦਰਗੜ੍ਹ ਮੰਡਲ ਦੇ ਪ੍ਰਧਾਨ ਸੁਖਵਿੰਦਰ ਸਿੰਘ ਤੋਂ ਇਲਾਵਾ ਹਰਦੀਪ ਸਿੰਘ ਕਾਰਜਕਾਰੀ ਮੈਂਬਰ ਸਨੌਰ ਮੰਡਲ, ਪਿਆਰੇ ਲਾਲ, ਸਾਬਕਾ ਵਿਧਾਇਕ ਵੇਦ ਨਰੰਗ, ਅਨਿਲ ਅਗਰਵਾਲ ਮੀਤ ਪ੍ਰਧਾਨ ਭਾਜਪਾ ਟਰੇਡ ਸੈਲ, ਵਰਿੰਦਰ ਖੰਨਾ ਮੀਤ ਪ੍ਰਧਾਨ ਜ਼ਿਲ੍ਹਾ ਪਟਿਆਲਾ, ਨਿਸ਼ਾ ਰਿਸ਼ੀ ਐਡਵੋਕੇਟ ਮੀਤ ਪ੍ਰਧਾਨ ਜ਼ਿਲ੍ਹਾ ਦਿਹਾਤੀ (ਨੌਰਥ), ਅੰਕੁਰ ਸਿੰਗਲਾ ਮੀਤ ਪ੍ਰਧਾਨ ਸਨੌਰ ਮੰਡਲ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਪੰਜਾਬ ਦੇ ਬੁਲਾਰੇ ਅਤੇ ਸੀਨੀਅਰ ਆਗੂ ਭੁਪੇਸ਼ ਅਗਰਵਾਲ ਵਿਸ਼ੇਸ਼ ਤੌਰ ਉਤੇ ਪਹੁੰਚੇ, ਮੀਟਿੰਗ ਵਿੱਚ ਉਮੀਦਵਾਰ ਬਿਕਰਮ ਇੰਦਰ ਸਿੰਘ ਚਹਿਲ ਦੀ ਹਾਜ਼ਰੀ ਵਿੱਚ ਭਾਜਪਾ ਆਗੂਆਂ ਨੇ ਐਲਾਨ ਕੀਤਾ ਕਿ ਇਹ ਚੋਣ ਮੁਹਿੰਮ ਹੁਣ ਸਾਡੀ ਮੁਹਿੰਮ ਹੈ, ਅਸੀਂ ਜਿੱਤ ਨੂੰ ਯਕੀਨੀ ਬਣਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਭਾਜਪਾ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਭਲਾਈ ਲਈ ਕੀਤੇ ਕੰਮਾਂ ਨੂੰ ਲੈ ਕੇ ਲੋਕਾਂ ਦੀ ਕਚਹਿਰੀ ਵਿੱਚ ਲੈ ਕੇ ਜਾਣਗੇ ਅਤੇ ਭਾਜਪਾ, ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਦੀ ਦਿਲੋਂ ਮਦਦ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਡਬਲ ਇੰਜਣ ਵਾਲੀ ਸਰਕਾਰ ਦੀ ਜ਼ਰੂਰਤ ਹੈ ਜੋ ਪੰਜਾਬ ਨੂੰ ਤਰੱਕੀ ਦੇ ਰਾਹ ਉਤੇ ਲਿਜਾਇਆ ਜਾਵੇ। ਆਗੂਆਂ ਨੇ ਕਿਹਾ ਕਿ ਸ. ਚਹਿਲ ਪਿੱਛਲੇ ਲੰਮੇ ਸਮੇਂ ਤੋਂ ਹਲਕੇ ਵਿੱਚ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੰਡਲਾਂ ਵਿੱਚ ਕੇਡਰ ਪੱਧਰ ਦੀਆਂ ਮੀਟਿੰਗਾਂ ਕਰਕੇ ਘਰ ਘਰ ਜਾ ਕੇ ਲੋਕਾਂ ਨੂੰ ਵੋਟ ਦੀ ਅਪੀਲ ਕੀਤੀ ਜਾਵੇਗੀ ਅਤੇ ਹਰ ਪੱਧਰ ਉਤੇ ਪ੍ਰਚਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡਣਗੇ।

ਇਸ ਮੌਕੇ ਬਿਕਰਮ ਇੰਦਰ ਸਿੰਘ ਚਹਿਲ ਨੇ ਬੋਲਦਿਆਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਵਿੱਚ ਲਈ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਮੈਂ ਸਮਾਜ ਸੇਵਾ ਦੀ ਭਾਵਨਾ ਨਾਲ ਚੋਣ ਲੜ ਰਿਹਾ ਹਾਂ। ਮੇਰੇ ਵੱਲੋਂ ਪਹਿਲਾਂ ਤੋਂ ਜੋ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ, ਉਹ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਹਲਕੇ ਵਿੱਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।

Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ)  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਕਈ ਉਦਘਾਟਨੀ ਅਤੇ...

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

by Navjot
November 9, 2026
0

  ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਅੱਜ (ਸੋਮਵਾਰ) ਨੂੰ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ...

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

by Navjot
November 9, 2026
0

  ਅਬੂ ਧਾਬੀ, 9 ਨਵੰਬਰ (ਵਿਸ਼ਵ ਵਾਰਤਾ) ਅਮੀਰਾਤ ਨਿਊਜ਼ ਏਜੰਸੀ ਨੇ ਐਤਵਾਰ ਨੂੰ ਰਿਪੋਰਟ ਦਿੱਤੀ ਕਿ ਓਮਾਨ ਸਾਗਰ ਵਿੱਚ ਇੱਕ...

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਬੈਂਕ ਦੁਆਰਾ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਚਾਲੂ ਵਿੱਤੀ ਸਾਲ ਦੀ ਜੁਲਾਈ-ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ)  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਕਈ ਉਦਘਾਟਨੀ ਅਤੇ...

Most Popular

National: ਰੇਲ ਗੱਡੀ ’ਚ ਉੱਚੀ ਆਵਾਜ਼ ’ਚ ਫੋਨ ਚਲਾਉਣ ਵਾਲੇ ਸਾਵਧਾਨ ! ਹੋ ਸਕਦੀ ਹੈ ਕਾਰਵਾਈ

National: ਰੇਲ ਗੱਡੀ ’ਚ ਉੱਚੀ ਆਵਾਜ਼ ’ਚ ਫੋਨ ਚਲਾਉਣ ਵਾਲੇ ਸਾਵਧਾਨ ! ਹੋ ਸਕਦੀ ਹੈ ਕਾਰਵਾਈ

by Ranjit Singh
3 weeks ago
0

National: ਰੇਲ ਗੱਡੀ ’ਚ ਉੱਚੀ ਆਵਾਜ਼ ’ਚ ਫੋਨ ਚਲਾਉਣ ਵਾਲੇ ਸਾਵਧਾਨ ! ਹੋ ਸਕਦੀ ਹੈ ਕਾਰਵਾਈ ਚੰਡੀਗੜ੍ਹ, 20 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 