ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ 11 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀਆਂ ਆਮ ਚੋਣਾਂ ਲਈ ਅੱਜ ਚੋਣ ਮਨੋਰਥ ਪੱਤਰ ਜਾਰੀ ਕਰੇਗੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਮੁਖੀ ਅਮਿਤ ਸ਼ਾਹ ਸਮੇਤ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੇਗੀ। ਭਾਜਪਾ ਨੇ ਇਸ ਚੋਣ ਮਨੋਰਥ ਪੱਤਰ ਦਾ ਨਾਂਅ ‘ਸੰਕਲਪ ਪੱਤਰ’ ਰੱਖਿਆ ਹੈ।
ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ
ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਆਪਣੇ ਸੈਂਕੜੇ...