• Latest
  • Trending
ਭਾਜਪਾ ਆਗੂਆਂ ਦੇ ਦੋਸ਼ਾਂ ਅਤੇ ਗਾਲਾਂ ਤੋਂ ਤੰਗ ਆ ਕੇ ਕਈ ਕਿਸਾਨਾ ਨੇ ਕੀਤਾ ਅਦਾਲਤ ਜਾਣ ਦਾ ਫੈਸਲਾ, ਆਮ ਆਦਮੀ ਪਾਰਟੀ ਕਾਨੂੰਨੀ ਲੜਾਈ ‘ਚ ਦੇਵੇਗੀ ਕਿਸਾਨਾਂ ਦਾ ਸਾਥ

ਭਾਜਪਾ ਆਗੂਆਂ ਦੇ ਦੋਸ਼ਾਂ ਅਤੇ ਗਾਲਾਂ ਤੋਂ ਤੰਗ ਆ ਕੇ ਕਈ ਕਿਸਾਨਾ ਨੇ ਕੀਤਾ ਅਦਾਲਤ ਜਾਣ ਦਾ ਫੈਸਲਾ, ਆਮ ਆਦਮੀ ਪਾਰਟੀ ਕਾਨੂੰਨੀ ਲੜਾਈ ‘ਚ ਦੇਵੇਗੀ ਕਿਸਾਨਾਂ ਦਾ ਸਾਥ

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

46 minutes ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

57 minutes ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

1 hour ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

2 hours ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

2 hours ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

3 hours ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

3 hours ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

4 hours ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

5 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

5 hours ago
Hindi News
English News
Sunday, November 22, 2026
No Result
View All Result
24 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਆਗੂਆਂ ਦੇ ਦੋਸ਼ਾਂ ਅਤੇ ਗਾਲਾਂ ਤੋਂ ਤੰਗ ਆ ਕੇ ਕਈ ਕਿਸਾਨਾ ਨੇ ਕੀਤਾ ਅਦਾਲਤ ਜਾਣ ਦਾ ਫੈਸਲਾ, ਆਮ ਆਦਮੀ ਪਾਰਟੀ ਕਾਨੂੰਨੀ ਲੜਾਈ ‘ਚ ਦੇਵੇਗੀ ਕਿਸਾਨਾਂ ਦਾ ਸਾਥ

December 23, 2020
in ਖਬਰਾਂ, ਪੰਜਾਬ
ਭਾਜਪਾ ਆਗੂਆਂ ਦੇ ਦੋਸ਼ਾਂ ਅਤੇ ਗਾਲਾਂ ਤੋਂ ਤੰਗ ਆ ਕੇ ਕਈ ਕਿਸਾਨਾ ਨੇ ਕੀਤਾ ਅਦਾਲਤ ਜਾਣ ਦਾ ਫੈਸਲਾ, ਆਮ ਆਦਮੀ ਪਾਰਟੀ ਕਾਨੂੰਨੀ ਲੜਾਈ ‘ਚ ਦੇਵੇਗੀ ਕਿਸਾਨਾਂ ਦਾ ਸਾਥ

*ਭਾਜਪਾ ਆਗੂਆਂ ਦੇ ਦੋਸ਼ਾਂ ਅਤੇ ਗਾਲਾਂ ਤੋਂ ਤੰਗ ਆ ਕੇ ਕਈ ਕਿਸਾਨਾ ਨੇ ਕੀਤਾ ਅਦਾਲਤ ਜਾਣ ਦਾ ਫੈਸਲਾ, ਆਮ ਆਦਮੀ ਪਾਰਟੀ ਕਾਨੂੰਨੀ ਲੜਾਈ ‘ਚ ਦੇਵੇਗੀ ਕਿਸਾਨਾਂ ਦਾ ਸਾਥ*

*ਭਾਜਪਾ ਦੇ ਆਗੂਆਂ ਦੀ ਅਪਮਾਨਜਨਕ, ਨਿੰਦਿਆ ਅਤੇ ਕਲੰਕਿਤ ਕਰਨ ਵਾਲੀਆਂ ਟਿੱਪਣੀਆਂ ਖਿਲਾਫ ਅਦਾਲਤ ਦਾ ਰੁਖ ਕਰਨ ਵਾਲੇ ਕਿਸਾਨਾਂ ਨੂੰ ਕਾਨੂੰਨੀ ਸਲਾਹ ਅਤੇ ਸਹਾਇਤਾ ਦੇਵੇਗੀ ਆਮ ਆਦਮੀ ਪਾਰਟੀ : ਰਾਘਵ ਚੱਢਾ*

*ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅੱਤਵਾਦੀ, ਦੇਸ਼ ਧ੍ਰੋਹੀ, ਗੁੰਡਾ, ਦਲਾਲ ਅਤੇ ਚੀਨ-ਪਾਕਿਸਤਾਨ ਦਾ ਏਜੰਟ ਦੱਸਿਆ, ਹੁਣ ਕਿਸਾਨ ਅਦਾਲਤ ‘ਚ ਇਨਸਾਫ ਚਾਹੁੰਦੇ ਹਨ : ਰਾਘਵ ਚੱਢਾ*

*ਕਿਸਾਨਾਂ ਨੇ ਮੋਦੀ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਜਿਸਦੇ ਬਦਲੇ ਉਨ੍ਹਾਂ ਨੂੰ ਗਾਲਾਂ ਮਿਲੀਆਂ, ਭਾਜਪਾ ਦੇ ਮੰਤਰੀਆਂ, ਚੁਣੇ ਹੋਏ ਪ੍ਰਤੀਨਿਧੀਆਂ ਅਤੇ ਆਗੂਆਂ ਨੇ ਕਿਸਾਨਾਂ ਲਈ ਭੱਦੀ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ : ਰਾਘਵ ਚੱਢਾ*

*ਹੁਣ ਸਪੱਸ਼ਟ ਹੋ ਚੁੱਕਿਆ ਹੈ ਕਿ ਪੂਰੀ ਭਾਰਤੀ ਜਨਤਾ ਪਾਰਟੀ ਯੋਜਨਾਬੱਧ ਤਰੀਕੇ ਨਾਲ ਕਿਸਾਨਾਂ ਨੂੰ ਅਪਮਾਨਤ ਕਰਨਾ ਚਾਹੁੰਦੀ ਹੈ, ਕਲੰਕਿਤ ਕਰਨਾ ਚਾਹੁੰਦੀ ਹੈ : ਰਾਘਵ ਚੱਢਾ*

*ਕੀ ਭਾਜਪਾ ਨੂੰ ਸਾਡੇ ਦੇਸ਼ ਦੇ ਕਿਸਾਨ ਅੱਤਵਾਦੀ ਲੱਗਦੇ ਹਨ? ਹੁਣ ਕਿਸਾਨ ਅਤੇ ਅਪਮਾਨ ਅਤੇ ਗਾਲਾਂ ਨਹੀਂ ਸਹਿਣ ਵਾਲੇ ਹਨ, ਕਿਸਾਨ ਹੁਣ ਨਿਆਂ ਲਈ ਅਦਾਲਤ ਦਾ ਦਰਵਾਜਾ ਖਟਕਾਉਣਾ ਚਾਹੁੰਦੇ ਹਨ : ਰਾਘਵ ਚੱਢਾ*

ਭਾਜਪਾ ਆਗੂਆਂ ਦੇ ਦੋਸ਼ਾਂ ਅਤੇ ਗਾਲਾਂ ਤੋਂ ਤੰਗ ਆ ਕੇ ਕਈ ਕਿਸਾਨਾ ਨੇ ਕੀਤਾ ਅਦਾਲਤ ਜਾਣ ਦਾ ਫੈਸਲਾ, ਆਮ ਆਦਮੀ ਪਾਰਟੀ ਕਾਨੂੰਨੀ ਲੜਾਈ ‘ਚ ਦੇਵੇਗੀ ਕਿਸਾਨਾਂ ਦਾ ਸਾਥ

ਚੰਡੀਗੜ੍ਹ, 23 ਦਸੰਬਰ( ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਵਿਧਾਇਕ ਰਾਘਵ ਚੱਢਾ ਨੇ ਅੱਜ ਕਿਸਾਨਾਂ ‘ਤੇ ਭਾਜਪਾ ਆਗੂਆਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ, ਅਸ਼ਲੀਲ ਭਾਸ਼ਾ ਦੀ ਵਰਤੋਂ ਅਤੇ ਪੂਰੇ ਅੰਦੋਲਨ ਨੂੰ ਕਲੰਕਿਤ ਕਰਨ ਦੀ ਕੋਸ਼ਿਸ਼ ਨੂੰ ਲੈ ਕੇ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਅਤੇ ਆਮ ਆਦਮੀ ਪਾਰਟੀ ਵੱਲੋਂ ਐਲਾਨ ਕੀਤਾ ਕਿ ਜੋ ਵੀ ਕਿਸਾਨ ਭਾਈ ਭਾਜਪਾ ਆਗੂਆਂ ਦੇ ਝੂਠੇ ਦੋਸ਼ਾਂ ਖਿਲਾਫ ਅਦਾਲਤ ‘ਚ ਜਾਣਾ ਚਾਹੁੰਦੇ ਹਨ, ਆਮ ਆਦਮੀ ਪਾਰਟੀ ਉਨ੍ਹਾਂ ਦੀ ਇਸ ਕਾਨੂੰਨੀ ਲੜਾਈ ‘ਚ ਹਰ ਕਦਮ ‘ਤੇ ਮਦਦ ਕਰੇਗੀ।

ਰਾਘਵ ਚੱਢਾ ਨੇ ਕਿਹਾ ਕਿ, ‘ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਕਾਰਨ ਕਿਸਾਨ ਪ੍ਰੇਸ਼ਾਨ ਹਨ, ਦੁੱਖ ‘ਚ ਹਨ, ਆਹਤ ਹਨ। ਮੋਦੀ ਸਰਕਾਰ ਨੇ ਕਿਸਾਨਾਂ ਦੀ ਖੇਤੀ, ਉਨ੍ਹਾਂ ਦੇ ਪੂਰੇ ਕਮਾਈ ਦੇ ਸਾਧਨ ਨੂੰ ਬਰਬਾਦ ਕਰਨ ਦਾ ਮਸੌਦਾ ਪੂਰੇ ਦੇਸ਼ ‘ਚ ਲਾਗੂ ਕਰ ਦਿੱਤਾ ਹੈ। ਜਿਸਦੇ ਚਲਦਿਆਂ ਦੇਸ਼ ਦੇ ਕਿਸਾਨ ਨੇ ਦਿੱਲੀ ਆ ਕੇ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ, ਹੁਣ ਜਦੋਂ ਦੇਸ਼ ਦਾ ਕਿਸਾਨ ਆਪਣੀ ਗੱਲ ਰੱਖਣ ਲਈ ਦਿੱਲੀ ਵੱਲ ਵਧਿਆ ਤਾਂ ਉਸਦੇ ਨਾਲ ਦੁਸ਼ਮਣ ਦੀ ਤਰ੍ਹਾਂ ਵਿਵਹਾਰ ਕੀਤਾ ਗਿਆ, ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਪਾਣੀ ਦੀਆਂ ਬੁਛਾੜਾ ਮਾਰੀਆਂ ਗਈਆਂ, ਲਾਠੀ-ਡੰਡੇ ਚਲਾਏ, ਸੜਕਾਂ ਪੁਟ ਦਿੱਤੀਆਂ ਗਈਆਂ ਇਸ ਤੋਂ ਬਾਅਦ ਵੀ ਸਾਡੇ ਦੇਸ਼ ਦੇ ਬਹਾਦਰ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਆਏ। ਕਿਸਾਨਾਂ ਨੇ ਸ਼ਾਂਤੀਪੂਰਣ ਤਰੀਕੇ ਨਾਲ ਅੰਦੋਲਨ ਸ਼ੁਰੂ ਕੀਤਾ ਜੋ ਭਾਜਪਾ ਦੇ ਆਗੂਆਂ ਨੇ ਕਿਸਾਨਾਂ ਨੂੰ ਅਪਮਾਨਤ ਕਰਨਾ ਸ਼ੁਰੂ ਕਰ ਦਿੱਤਾ, ਉਨ੍ਹਾਂ ਲਈ ਭੱਦੀ ਭਾਸ਼ਾ ਵਰਤੋਂ ਕਰਨ ਲਗੇ। ਭਾਜਪਾ ਦੇ ਆਗੂ ਕਿਸਾਨਾਂ ਉੱਤੇ ਦੋਸ਼ ਲਗਾ ਰਹੇ ਹਨ ਕਿ ਉਨ੍ਹਾਂ ਨੂੰ ਕੈਨੇਡਾ, ਪਾਕਿਸਤਾਨ ਤੋਂ ਫਡਿੰਗ ਹੋ ਰਹੀ ਹੈ, ਕਿਸਾਨ ਖਾਲਿਸਤਾਨੀ ਹਨ, ਕਿਸਾਨ ਅੱਤਵਾਦੀ ਹਨ, ਦੇਸ਼ ਦੇ ਕਿਸਾਨ ਗੁੰਡੇ ਹਨ। ਇਥੋਂ ਤੱਕ ਕਿ ਕੱਲ੍ਹ ਭਾਜਪਾ ਦੇ ਸੰਸਦ ਮੈਂਬਰ ਰਮੇਸ਼ ਬਿਧੂੜੀ ਨੇ ਦੇਸ਼ ਦੇ ਕਿਸਾਨ ਨੂੰ ਦਲਾਲ ਕਰਾਰ ਦਿੱਤਾ ਹੈ। ਇਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਪੂਰੀ ਭਾਰਤੀ ਜਨਤਾ ਪਾਰਟੀ ਯੋਜਨਾਬੱਧ ਤਰੀਕੇ ਨਾਲ ਕਿਸਾਨਾਂ ਨੂੰ ਅਪਮਾਨਤ ਕਰਨਾ ਚਾਹੁੰਦੀ ਹੈ, ਕਲੰਕਿਤ ਕਰਨਾ ਚਾਹੁੰਦੀ ਹੈ।”

ਰਾਘਵ ਚੱਢਾ ਨੇ ਅੱਗੇ ਕਿਹਾ ਕਿ, ‘ ਬਹੁਤ ਸਾਰੇ ਕਿਸਾਨਾਂ ਨੇ ਭਾਜਪਾ ਦੇ ਇਨ੍ਹਾਂ ਆਗੂਆਂ ਦੇ ਬਿਆਨ ਸੁਣੇ ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਦੁੱਖ ਪੁੱਜਿਆ ਅਤੇ ਹੁਣ ਕਿਸਾਨ ਇਨਸਾਫ ਚਾਹੁੰਦੇ ਹਨ, ਹੁਣ ਉਹ ਇਸ ਲੜਾਈ ਨੂੰ ਸੜਕਾਂ ਤੋਂ ਅਦਾਲਤ ਤੱਕ ਲੈ ਕੇ ਜਾਣਾ ਚਾਹੁੰਦੇ ਹਨ। ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਤੋਂ ਕਿਸਾਨਾਂ ਨੇ ਸਾਡੇ ਨਾਲ ਸੰਪਰਕ ਕੀਤਾ ਅਤੇ ਦੱਸਿਆ ਕਿ ਉਹ ਇਨ੍ਹਾਂ ਅਪਮਾਨਾਂ ਲਈ ਅਦਾਲਤ ਦਾ ਦਰਵਾਜਾ ਖਟਕਾਉਣਾ ਚਾਹੁੰਦੇ ਹਨ।’

ਆਮ ਆਦਮੀ ਪਾਰਟੀ ਵੱਲੋਂ ਇਕ ਅਹਿਮ ਐਲਾਨ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ, ‘ਦੇਸ਼ ਦੇ ਕਿਸਾਨ ਦੀ ਇਸ ਲੜਾਈ ‘ਚ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਉਨ੍ਹਾਂ ਦਾ ਸਹਿਯੋਗ ਕਰੇਗੀ, ਆਮ ਆਦਮੀ ਪਾਰਟੀ ਦੇਸ਼ ਦੇ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਕਿਸਾਨਾਂ ਨੂੰ ਮੁਕੱਦਮੇ ਕਰਨ ਤੋਂ ਲੈ ਕੇ, ਕੇਸ ਨੂੰ ਅੰਜ਼ਾਮ ਤੱਕ ਪਹੁੰਚਾਉਣ ‘ਚ ਪੂਰੀ ਤਰ੍ਹਾਂ ਨਾਲ ਮਦਦ ਕਰੇਗੀ।’

ਰਾਘਵ ਚੱਢਾ ਨੇ ਦੱਸਿਆ ਕਿ ਕਿਵੇਂ ਵੱਡੇ ਵੱਡੇ ਆਗੂਆਂ ਦੇ ਦਬਾਅ ਦੇ ਬਾਵਜੂਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਨੂੰ 9 ਸਟੇਡੀਅਮਾਂ ਨੂੰ ਜੇਲ੍ਹ ”ਚ ਤਬਦੀਲ ਨਹੀਂ ਹੋਣ ਦਿੱਤਾ। ਸ੍ਰੀ ਚੱਢਾ ਨੇ ਅੱਗੇ ਕਿਹਾ ਕਿ, ‘ਜਿਸ ਤਰ੍ਹਾਂ ਨਾਲ ਸ੍ਰੀ ਅਰਵਿੰਦ ਕੇਜਰੀਵਾਲ ਜੀ ਦੇ ਕਹਿਣ ‘ਤੇ ਆਮ ਆਦਮੀ ਪਾਰਟੀ ਦੇ ਸਾਰੇ ਮੈਂਬਰ ਸੇਵਾਦਾਰ ਦੀ ਭੂਮਿਕਾ ‘ਚ ਦਿੱਲੀ ਦੇ ਬਾਰਡਰ ‘ਤੇ ਲੰਗਰ ਤੋਂ ਕੰਬਲ, ਪਾਣੀ ਤੋਂ ਸੁਚਾਲਿਆ ਤੱਕ ਦੀਆਂ ਮੁੱਢਲੀਆਂ ਸੇਵਾਵਾਂ ਦੇ ਰਹੇ ਹਨ, ਇਸੇ ਤਰ੍ਹਾਂ ਹੀ ਆਮ ਆਦਮੀ ਪਾਰਟੀ ਕਿਸਾਨਾ ਨੂੰ ਹੁਣ ਅਦਾਲਤ ”ਚ ਕਾਨੂੰਨੀ ਮਦਦ ਕਰੇਗੀ।’

ਰਾਘਵ ਚੱਢਾ ਨੇ ਅੱਗੇ ਕਰੀਬ 20 ਤੋਂ ਜ਼ਿਆਦਾ ਭਾਜਪਾ ਆਗੂਆਂ ਦੇ ਬਿਆਨ ਵੀ ਪੜ੍ਹੇ ਜਿਨ੍ਹਾਂ ‘ਚ ਉਨ੍ਹਾਂ ਦੇ ਆਗੂਆਂ ਨੇ ਤਥਾਕਥਿਤ ਤੌਰ ”ਤੇ ਦੇਸ਼ ਦੇ ਕਿਸਾਨਾਂ ਲਈ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਹੈ।

ਜਿਵੇਂ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਦੋਸ਼ ਲਗਾਇਆ ਕਿ, ‘ ਇਹ ਅੰਦੋਲਨ ਹੁਣ ਕਿਸਾਨਾਂ ਦਾ ਨਹੀਂ ਰਹਿ ਗਿਆ, ਇਸ ‘ਚ ਹੁਣ ਖੱਬੇ ਪੱਖੀ ਅਤੇ ਮਾਉਂਵਾਦੀ ਸ਼ਾਮਲ ਹੋ ਗਏ ਹਨ। ਅੰਦੋਲਨ ਰਾਹੀਂ ਰਾਸ਼ਟਰ ਵਿਰੋਧੀ ਗਤੀਵਿਧੀਆਂ ”ਚ ਸ਼ਾਮਲ ਲੋਕਾਂ ਨੂੰ ਜੇਲ੍ਹ ‘ਚ ਸੁੱਟ ਦੀ ਮੰਗ ਕੀਤੀ ਜਾ ਰਹੀ ਹੈ।’ ਭਾਜਪਾ ਦੇ ਸੰਸਦ ਮੈਂਬਰ ਗਿਰੀਰਾਜ ਸਿੰਘ ਦਾ ਦੋਸ਼ ਹੈ ਕਿ, ”ਕਿਸਾਨ ਅੰਦੋਲਨ ‘ਚ ਵਿਦੇਸ਼ੀ ਤਾਕਤਾਂ ਦਾਖਲ ਹੋ ਰਹੀਆਂ ਹਨ, ਖਾਲਿਸਤਾਨ ਅਤੇ ਸ਼ਰਜੀਲ ਇਮਾਮ ਦੇ ਪੋਸਟਰ ਲਗਾਏ ਜਾ ਰਹੇ ਹਨ।” ਭਾਜਪਾ ਦੇ ਦੱਖਣੀ ਦਿੱਲੀ ਤੋਂ ਸੰਸਦ ਮੈਂਬਰ ਰਮੇਸ਼ ਬਿਧੂੜੀ ਨੇ ਦੋਸ਼ ਲਗਾਇਆ ਕਿ, ”ਕਿਸਾਨਾ ਦੇ ਇਸ ਅੰਦੋਲਨ ਨੂੰ ਪਾਕਿਸਤਾਨ ਅਤੇ ਕੈਨੇਡਾ ਤੋਂ ਫੰਡਿੰਗ ਕੀਤੀ ਜਾ ਰਹੀ ਹੈ।” ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਕਿਹਾ ਕਿ, ”ਟੁਕੜੇ-ਟੁਕੜੇ ਗੈਂਗ, ਕਿਸਾਨਾਂ ਦੇ ਅੰਦੋਲਨ ਨੂੰ ਦੂਜੇ ਸ਼ਹੀਨ ਬਾਗ ‘ਚ ਬਦਲ ਰਿਹਾ ਹੈ।” ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ , ”ਉਨ੍ਹਾਂ ਕੋਲ ਅਜਿਹੀਆਂ ਰਿਪੋਰਟਾਂ ਹਨ ਜਿਨ੍ਹਾਂ ਤੋਂ ਪਤਾ ਚਲਦਾ ਹੈ ਕਿ ਕਿਸਾਨਾਂ ਦੇ ਅੰਦੋਲਨ ‘ਚ ਖਾਲਿਸਤਾਨੀ ਵੀ ਸ਼ਾਮਲ ਹੋ ਗਏ ਹਨ।” ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਦੋਸ਼ ਲਗਾਇਆ ਹੈ ਕਿ, ”ਕਿਸਾਨਾਂ ਦੇ ਅੰਦੋਲਨ ਪਿੱਛੇ ਟੁਕੜੇ-ਟੁਕੜੇ ਗੈਂਗ ਦਾ ਹੱਥ ਹੈ।” ਯੋਗੀ ਸਰਕਾਰ ‘ਚ ਵਣ ਵਾਤਾਵਰਣ ਰਾਜ ਮੰਤਰੀ ਅਨਿਲ ਸ਼ਰਮਾ ਨੇ ਉਤਰ ਪ੍ਰਦੇਸ਼ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗੁੰਡਾ ਕਿਹਾ ਸੀ। ਉਨ੍ਹਾਂ ਦਾ ਕਹਿਣਾ ਸੀ ਕਿ, ”ਆਮ ਕਿਸਾਨਾਂ ਨੇ ਇਹ ਪ੍ਰਦਰਸ਼ਨ ਨਹੀਂ ਕੀਤਾ ਹੈ ਇਹ ਸਿਰਫ ਕੁਝ ਗੁੰਡੇ ਹਨ ਜੋ ਪ੍ਰਦਰਸ਼ਨ ਕਰ ਰਹੇ ਹਨ, ਇਨ੍ਹਾਂ ਦਾ ਕੰਮ ਸਿਰਫ ਗੜਬੜ ਕਰਨੀ ਹੈ।

ਰਾਘਵ ਚੱਢਾ ਨੇ ਦੱਸਿਆ ਕਿ, ”ਇਨ੍ਹਾਂ ਆਗੂਆਂ ਦੇ ਨਾਮ ਕਿਸਾਨਾ ਨੇ ਹੀ ਆਮ ਆਦਮੀ ਪਾਰਟੀ ਨੂੰ ਦਿੱਤੇ ਅਤੇ ਦੱਸਿਆ ਕਿ ਕਿਵੇਂ ਉਨ੍ਹਾਂ ਦੇ ਅੰਦੋਲਨ ਨੂੰ ਕਲੰਕਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਇਸ ਲੜਾਈ ‘ਚ ਦੇਸ਼ ਦੇ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਅਸੀਂ ਪ੍ਰਣ ਲੈਂਦੇ ਹਾਂ ਕਿ ਭਾਜਪਾ ਦੇ ਆਗੂਆਂ ਨੂੰ ਸਜਾ ਦਿਵਾਉਣ ਤੱਕ ਅਸੀਂ ਕਿਸਾਨਾਂ ਨਾਲ ਖੜ੍ਹੇ ਰਹਾਂਗੇ। ਕੇਸ ਫਾਇਲ ਕਰਨ ਤੋਂ ਲੈ ਕੇ, ਅਦਾਲਤ ‘ਚ ਲੜਾਈ ਤੋਂ ਲੈ ਕੇ ਇਨ੍ਹਾਂ ਕੇਸਾਂ ਨੂੰ ਅੰਜਾਮ ਤੱਕ ਪਹੁੰਚਾਉਣ ਦਾ ਸਾਰਾ ਕੰਮ ਆਮ ਆਦਮੀ ਪਾਰਟੀ ਦੇਸ਼ ਦੇ ਕਿਸਾਨਾਂ ਨਾਲ ਮਿਲਕੇ ਕਰੇਗੀ ਅਤੇ ਕਿਸਾਨਾਂ ਨੂੰ ਸਹਿਯੋਗ ਕਰੇਗੀ।”

ਅੰਤ ‘ਚ ਰਾਘਵ ਚੱਢਾ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ, ”ਬਹੁਤ ਦੁੱਖ ਦੇ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਕਿਸਾਨ ਦਿਵਸ ਦੇ ਦਿਨ ਵੀ ਸਾਡੇ ਕਿਸਾਨ ਠੰਢ ‘ਚ ਬੈਠੇ ਹਨ, ਆਪਣੇ ਹੱਕ ਦੀ ਲੜਾਈ ਲੜ ਰਹੇ ਹਨ। ਇਹ ਉਹ ਕਿਸਾਨ ਹਨ ਜਿਨ੍ਹਾਂ ਦੇ ਪੁੱਤਰ ਕੌਮਾਂਤਰੀ ਸਰਹੱਦ ਸੀਮਾਵਾਂ ‘ਤੇ ਦੇਸ਼ ਦੀ ਰੱਖਿਆ ਕਰ ਰਹੇ ਹਨ ਅਤੇ ਅੱਜ ਇਹ ਕਿਸਾਨ ਦਿੱਲੀ-ਹਰਿਆਣਾ ਬਾਰਡਰ ਆਪਣੇ ਹੱਕਾਂ ਦੀ ਮੰਗ ਕਰਨ ਲਈ ਬੈਠਾ ਹੋਇਆ ਹੈ। ਮੈਂ ਭਾਜਪਾ ਦੇ ਆਗੂਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਕਿਸਾਨ ਦੇ ਚੇਹਰੇ ਧਿਆਨ ਦੇਖੇ। ਕਿਸਾਨ ਦੇ ਚੇਹਰੇ ਦੀਆਂ ਝੁਰੜੀਆਂ ਤੁਹਾਨੂੰ ਦੱਸਣਗੀਆਂ ਕਿ ਕਿਵੇਂ ਉਹ ਮੋਢੇ ‘ਤੇ ਹਲ ਲੈ ਕੇ ਖੇਤ ਨੂੰ ਜੋੜਦਾ ਹੈ, ਖੂਨ-ਪਸੀਨੇ ਦੀ ਮਿਹਨਤ ਨਾਲ ਫਸਲ ਬੀਜਦਾ ਹੈ, ਆਪਣੀ ਪੂਰੀ ਤਾਕਤ ਲਗਾਕੇ ਫਸਲ ਦੀ ਰੱਖਿਆ ਕਰਦਾ ਹੈ, ਤਾਂ ਜਾ ਕੇ ਕਿਤੇ ਆਪਣੀ ਥਾਲੀ ਸਜਦੀ ਹੈ। ਅੱਜ ਭਾਰਤੀ ਜਨਤਾ ਪਾਰਟੀ ਅਜਿਹੇ ਕਿਸਾਨ ਨੂੰ ਅਪਮਾਨਤ ਕਰ ਰਹੀ ਹੈ, ਉਨ੍ਹਾਂ ਦੇ ਅੰਦੋਲਨ ਨੂੰ ਕਲੰਕਿਤ ਕਰ ਰਹੀ ਹੈ।”

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

by Ranjit Singh
November 22, 2026
0

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ -...

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

by Ranjit Singh
November 22, 2026
0

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ ਚੰਡੀਗੜ੍ਹ, 22...

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

by Ranjit Singh
November 22, 2026
0

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ 'ਚ - 28 ਨਵੰਬਰ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

by Ranjit Singh
3 weeks ago
0

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਫਿਰੋਜ਼ਪੁਰ, 1 ਨਵੰਬਰ (ਵਿਸ਼ਵ ਵਾਰਤਾ): ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਥਾਣਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 