• Latest
  • Trending
ਭਾਜਪਾ ਦਾ ਚੋਣ ਮਨੋਰਥ ਪੱਤਰ ਸਿਆਸੀ ਜੁਮਲਿਆਂ ਦਾ ਅਗਲਾ ਅੰਕ‑ਸੁਨੀਲ ਜਾਖੜ

ਭਾਜਪਾ ਦਾ ਚੋਣ ਮਨੋਰਥ ਪੱਤਰ ਸਿਆਸੀ ਜੁਮਲਿਆਂ ਦਾ ਅਗਲਾ ਅੰਕ‑ਸੁਨੀਲ ਜਾਖੜ

7 years ago
AAP Protest :  ਅਸ਼ੋਕ ਮਿੱਤਲ ਅਤੇ ਹਰਭਜਨ ਸਿੰਘ ਭੱਜੀ ਦੀ ਰਿਹਾਇਸ਼ ਬਾਹਰ ‘ਆਪ’ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ

AAP Protest : ਅਸ਼ੋਕ ਮਿੱਤਲ ਅਤੇ ਹਰਭਜਨ ਸਿੰਘ ਭੱਜੀ ਦੀ ਰਿਹਾਇਸ਼ ਬਾਹਰ ‘ਆਪ’ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ

25 minutes ago
Haryana : ਹਾਈਵੇਅ ਕਿਨਾਰੇ ਖੜ੍ਹੀ ਕਾਰ ਵਿੱਚੋਂ ਮਿਲੀ ਪੰਜਾਬ ਦੇ ਇੰਸਪੈਕਟਰ ਦੀ ਲਾਸ਼; ਪਿਸਤੌਲ ਵੀ ਬਰਾਮਦ!

Haryana : ਹਾਈਵੇਅ ਕਿਨਾਰੇ ਖੜ੍ਹੀ ਕਾਰ ਵਿੱਚੋਂ ਮਿਲੀ ਪੰਜਾਬ ਦੇ ਇੰਸਪੈਕਟਰ ਦੀ ਲਾਸ਼; ਪਿਸਤੌਲ ਵੀ ਬਰਾਮਦ!

60 minutes ago
IPL 2026 DC vs PBKS: ਦਿੱਲੀ ਕੈਪੀਟਲਜ਼ ਨੇ ਜਿੱਤਿਆ Toss

IPL 2026 DC vs PBKS: ਦਿੱਲੀ ਕੈਪੀਟਲਜ਼ ਨੇ ਜਿੱਤਿਆ Toss

2 hours ago
ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Iran-ਅਮਰੀਕਾ ਤਣਾਅ ਦਰਮਿਆਨ ਰਾਹਤ ਭਰੀ ਖ਼ਬਰ! ਤਹਿਰਾਨ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਮੁੜ ਸ਼ੁਰੂ

Iran-ਅਮਰੀਕਾ ਤਣਾਅ ਦਰਮਿਆਨ ਰਾਹਤ ਭਰੀ ਖ਼ਬਰ! ਤਹਿਰਾਨ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਮੁੜ ਸ਼ੁਰੂ

2 hours ago
ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

2 hours ago
Punjab Breaking: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਤੋਂ ਮਿਲਣ ਦਾ ਮੰਗਿਆ ਸਮਾਂ

Punjab Breaking: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਤੋਂ ਮਿਲਣ ਦਾ ਮੰਗਿਆ ਸਮਾਂ

3 hours ago
Punjab: ਸਸਪੈਂਡ ਡੀਆਈਜੀ ਭੁੱਲਰ ਦੀਆਂ ਮੁਸ਼ਕਲਾਂ ਵਧੀਆਂ, CFSL ਰਿਪੋਰਟ ਅਦਾਲਤ ‘ਚ ਪੇਸ਼

Punjab: ਸਸਪੈਂਡ ਡੀਆਈਜੀ ਭੁੱਲਰ ਦੀਆਂ ਮੁਸ਼ਕਲਾਂ ਵਧੀਆਂ, CFSL ਰਿਪੋਰਟ ਅਦਾਲਤ ‘ਚ ਪੇਸ਼

4 hours ago
Punjab: ਆਰਜ਼ੂ ਬਿਸ਼ਨੋਈ (ਲਾਰੈਂਸ ਗੈਂਗ) ਦਾ ਸਾਥੀ ਗ੍ਰਿਫ਼ਤਾਰ, 32 ਬੋਰ ਪਿਸਤੌਲ ਸਮੇਤ 3 ਜ਼ਿੰਦਾ ਕਾਰਤੂਸ ਬਰਾਮਦ

Punjab: ਆਰਜ਼ੂ ਬਿਸ਼ਨੋਈ (ਲਾਰੈਂਸ ਗੈਂਗ) ਦਾ ਸਾਥੀ ਗ੍ਰਿਫ਼ਤਾਰ, 32 ਬੋਰ ਪਿਸਤੌਲ ਸਮੇਤ 3 ਜ਼ਿੰਦਾ ਕਾਰਤੂਸ ਬਰਾਮਦ

4 hours ago
Punjab Breaking: ਅਦਾਲਤ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ

Punjab Breaking: ਅਦਾਲਤ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ

5 hours ago
Uttarakhand Board ਨੇ ਐਲਾਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

Uttarakhand Board ਨੇ ਐਲਾਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

5 hours ago
Hindi News
English News
Saturday, April 25, 2026
No Result
View All Result
40 °c
Chandigarh
35 ° Sun
36 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਦਾ ਚੋਣ ਮਨੋਰਥ ਪੱਤਰ ਸਿਆਸੀ ਜੁਮਲਿਆਂ ਦਾ ਅਗਲਾ ਅੰਕ‑ਸੁਨੀਲ ਜਾਖੜ

April 8, 2019
in ਚੰਡੀਗੜ੍ਹ
ਭਾਜਪਾ ਦਾ ਚੋਣ ਮਨੋਰਥ ਪੱਤਰ ਸਿਆਸੀ ਜੁਮਲਿਆਂ ਦਾ ਅਗਲਾ ਅੰਕ‑ਸੁਨੀਲ ਜਾਖੜ

ਭਾਜਪਾ ਦਾ ਚੋਣ ਮਨੋਰਥ ਪੱਤਰ ਸਿਆਸੀ ਜੁਮਲਿਆਂ ਦਾ ਅਗਲਾ ਅੰਕ‑ਸੁਨੀਲ ਜਾਖੜ
‑ਭਾਜਪਾ ਦੇ ਸਕੰਲਪ ਪੱਤਰ ਨੂੰ ਦੱਸਿਆ ਧੋਖਾ ਪੱਤਰ
ਚੰਡੀਗੜ੍ਹ, 8 ਅਪ੍ਰੈਲ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਜਾਰੀ ਕੀਤੇ ਚੋਣ ਮਨੋਰਥ ਪੱਤਰ ਨੂੰ ਭਾਜਪਾ ਦੇ ਸਿਆਸੀ ਜੁਮਲਿਆਂ ਦਾ ਅਗਲਾ ਅੰਕ ਕਰਾਰ ਦਿੰਦਿਆਂ ਇਸ ਨੂੰ ਭਾਜਪਾ ਦਾ ਦੇਸ਼ ਦੇ ਲੋਕਾਂ ਲਈ ਧੋਖਾ ਪੱਤਰ ਦੱਸਿਆ ਹੈ।
ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ 2014 ਵਿਚ ਵੀ ਅਜਿਹੇ ਹੀ ਵਾਅਦੇ ਕਰਕੇ ਸਰਕਾਰ ਬਣਾਈ ਸੀ ਪਰ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਆਪਣੇ 5 ਸਾਲ ਦੇ ਕਾਰਜਕਾਲ ਦੌਰਾਨ ਆਪਣੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ ਅਤੇ ਹੁਣ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਆਪਣੇ ਸਿਆਸੀ ਜੁਮਲਿਆਂ ਦਾ ਨਵਾਂ ਕਿਤਾਬਚਾ ਜਾਰੀ ਕੀਤਾ ਹੈ ਪਰ ਦੇਸ਼ ਦਾ ਅਵਾਮ ਇਸ ਵਾਰ ਭਾਜਪਾ ਦੇ ਜਾਲ ਵਿਚ ਨਹੀਂ ਫਸੇਗਾ।
ਸ੍ਰੀ ਸੁਨੀਲ ਜਾਖੜ ਨੇ ਭਾਜਪਾ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਵਿਚ ਕਿਸਾਨਾਂ ਨਾਲ ਕੀਤੇ ਵਾਅਦਿਆਂ ਦੀ ਗੱਲ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਪੰਜ ਸਾਲ ਦੇ ਕਾਰਜਕਾਲ ਵਿਚ ਖੇਤੀ ਵਸਤਾਂ ਤੇ ਜੀਐਸਟੀ ਲਗਾ ਕੇ, ਕਿਸਾਨਾਂ ਨੂੰ ਕੀਮਤਾਂ ਪੂਰੀਆਂ ਨਾ ਦੇਕੇ ਅਤੇ ਐਮ.ਐਸ.ਪੀ. ਦਾ ਐਲਾਣ ਕਰਕੇ ਉਸ ਮੁੱਲ ਤੇ ਫਸਲਾਂ ਦੀ ਖਰੀਦ ਨਾ ਕਰਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮੱਕੀ, ਨਰਮਾ ਅਤੇ ਸਰੋਂ ਦੀ ਸਰਕਾਰੀ ਖਰੀਦ ਮੋਦੀ ਸਰਕਾਰ ਨੇ ਨਹੀਂ ਕੀਤੀ ਤਾਂ ਫਿਰ ਅਜਿਹੇ ਵਿਚ ਸਿਰਫ ਭਾਅ ਦਾ ਐਲਾਣ ਕਰ ਦੇਣ ਦਾ ਕੀ ਫਾਇਦਾ ਹੋਇਆ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਪਣੀ ਦੋਸ਼ ਪੂਰਨ ਖੇਤੀ ਬੀਮਾ ਯੋਜਨਾ ਦਾ ਦੇਸ਼ ਦੇ ਕਿਸਾਨਾਂ ਨੂੰ ਕੋਈ ਲਾਭ ਨਹੀਂ ਹੋਇਆ ਹੈ। ਖੇਤੀ ਉਪਜਾਂ ਤੇ ਵਸਤਾਂ ਦੇ ਨਿਰਯਾਤ ਦੇ ਵਾਅਦੇ ਨੂੰ ਝੂਠ ਦਾ ਪੁਲੰਦਾ ਦੱਸਦਿਆਂ ਕਿਹਾ ਕਿ ਪੰਜਾਬ ਵਿਚ ਪੈਦਾ ਹੁੰਦੀ ਬਾਸਮਤੀ ਦੇ ਨਿਰਯਾਤ ਨੂੰ ਉਤਸਾਹਿਤ ਕਰਨ ਲਈ ਕੇਂਦਰ ਨੇ ਕੀ ਕੀਤਾ, ਚੰਗਾ ਹੋਵੇ ਜੇ ਭਾਜਪਾ ਆਗੂ ਇਸ ਬਾਰੇ ਦੱਸਣ।
ਸੂਬਾ ਕਾਂਗਰਸ ਪ੍ਰਧਾਨ ਨੇ ਭਾਜਪਾ ਦੇ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ ਤੇ ਚੁਟਕੀ ਲੈਂਦਿਆਂ ਕਿਹਾ ਕਿ ਬੈਂਕ ਤਾਂ ਹੁਣ ਆਮ ਬੰਦੇ ਦੇ ਬੈਂਕ ਖਾਤਾ ਨਹੀਂ ਖੋਲਦੇ ਤਾਂ ਸਟੈਂਡ ਅੱਪ ਇੰਡੀਆਂ ਤੇ ਮੇਕ ਇੰਨ ਇੰਡੀਆਂ ਲਈ ਛੋਟੇ ਉਧਮੀਆਂ ਨੂੰ ਬੈਂਕ ਕਰਜਾ ਕਿੱਥੋਂ ਦੇ ਦੇਣਗੇ। ਉਨ੍ਹਾਂ ਕਿਹਾ ਕਿ ਬੈਂਕਾਂ ਤਾਂ 10 ਲੱਖ ਤੱਕ ਦਾ ਗਰੰਟੀ ਤੋਂ ਬਿਨ੍ਹਾਂ ਕਰਜ ਨਹੀਂ ਦੇ ਰਹੀਆਂ ਤਾਂ 50 ਲੱਖ ਦਾ ਸੁਪਨਾਂ ਕਿਵੇਂ ਸੱਚ ਹੋਵੇਗਾ। ਜਦ ਕਿ ਹਰ ਸਾਲ ਦੋ ਕਰੋੜ ਨੌਕਰੀਆਂ ਦੇ ਵਾਅਦੇ ਤੇ ਵੀ ਭਾਜਪਾ ਸਰਕਾਰ ਪਿੱਛਲੇ ਪੰਜ ਸਾਲ ਵਿਚ ਖਰਾ ਨਹੀਂ ਉਤਰੀ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਦੋਸ਼ਪੂਰਨ ਜੀਐਸਟੀ ਨੇ ਪਹਿਲਾਂ ਤੋਂ ਹੀ ਵਪਾਰ ਨੂੰ ਵੱਡੀ ਸੱਟ ਮਾਰੀ ਹੈ। ਸ਼ਹਿਰੀ ਵਿਕਾਸ ਸਬੰਧੀ ਭਾਜਪਾ ਦੇ ਤਾਜਾ ਘੋਸ਼ਣਾਵਾਂ ਤੇ ਟਿੱਪਣੀ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਭਾਜਪਾ ਸਰਕਾਰ ਚੰਗਾ ਹੁੰਦਾ ਜੇਕਰ ਇਹ ਵੀ ਦੱਸਦੀ ਕਿ ਪਿੱਛਲੇ 5 ਸਾਲਾਂ ਵਿਚ ਦੇਸ਼ ਵਿਚ ਕਿੰਨ੍ਹੇ ਸਮਾਰਟ ਸਿਟੀ ਬਣੇ ਹਨ।
ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਜਾਖੜ ਨੇ ਕਿਹਾ ਕਿ ਸਿਰਫ ਵਾਅਦੇ ਕਰਨਾ ਹੀ ਕਾਫੀ ਨਹੀਂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਾਅਦਿਆਂ ਨੂੰ ਪੂਰਾ ਕਰਨ ਦਾ ਜਜਬਾ, ਨੀਤੀ ਅਤੇ ਨੀਅਤ ਵੀ ਹੋਣੀ ਚਾਹੀਦੀ ਹੈ ਜੋ ਕਿ ਭਾਜਪਾ ਵਿਚ ਨਹੀਂ ਹੈ। ਦੂਜੇ ਪਾਸੇ ਕਾਂਗਰਸ ਨੇ ਆਪਣੇ ਪਿੱਛਲੇ 10 ਸਾਲ ਦੇ ਕਾਰਜਕਾਲ ਵਿਚ ਨਰੇਗਾ, ਭੋਜਨ ਸੁਰੱਖਿਆ ਕਾਨੂੰਨ, ਆਰਟੀਆਈ, ਸਿੱਖਿਆ ਦਾ ਅਧਿਕਾਰ ਕਾਨੂੰਨ ਵਰਗੇ ਵੱਡੇ ਕ੍ਰਾਂਤੀਕਾਰੀ ਬਦਲਾਅ ਕੀਤੇ ਸਨ ਅਤੇ ਹੁਣ ਵੀ ਜਿੰਨ੍ਹਾਂ ਸੂਬਿਆਂ ਵਿਚ ਕਾਂਗਰਸ ਦੀਆਂ ਸਰਕਾਰਾਂ ਹਨ ਉਨ੍ਹਾਂ ਨੇ ਆਪਣੇ ਚੋਣ ਵਾਅਦੇ ਇੰਨਬਿੰਨ੍ਹ ਲਾਗੂ ਕਰਨ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਨੇ ਦੁਹਰਾਇਆ ਕਿ ਇਨ੍ਹਾਂ ਆਮ ਚੋਣਾਂ ਵਿਚ ਦੇਸ਼ ਵਿਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

by Ranjit Singh
April 22, 2026
0

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ ਚੰਡੀਗੜ੍ਹ, 22 ਅਪ੍ਰੈਲ 2026 – ਅਗਲੇ...

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

by Ranjit Singh
April 22, 2026
0

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ - ਪੁਲਿਸ ਨੇ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ - ਮੁਕਾਬਲੇ ਦੌਰਾਨ...

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

by Ranjit Singh
April 21, 2026
0

Chandigarh: ਅਨਸੇਫ਼ ਬਿਲਡਿੰਗ 'ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ, 21 ਅਪ੍ਰੈਲ 2026 -...

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
April 16, 2026
0

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 16 ਅਪ੍ਰੈਲ 2026 – ਚੰਡੀਗੜ੍ਹ ਦੇ ਕਈ ਸਕੂਲਾਂ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

AAP Protest :  ਅਸ਼ੋਕ ਮਿੱਤਲ ਅਤੇ ਹਰਭਜਨ ਸਿੰਘ ਭੱਜੀ ਦੀ ਰਿਹਾਇਸ਼ ਬਾਹਰ ‘ਆਪ’ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ

AAP Protest : ਅਸ਼ੋਕ ਮਿੱਤਲ ਅਤੇ ਹਰਭਜਨ ਸਿੰਘ ਭੱਜੀ ਦੀ ਰਿਹਾਇਸ਼ ਬਾਹਰ ‘ਆਪ’ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ

by Jaspreet Kaur
April 25, 2026
0

AAP Protest : ਅਸ਼ੋਕ ਮਿੱਤਲ ਅਤੇ ਹਰਭਜਨ ਸਿੰਘ ਭੱਜੀ ਦੀ ਰਿਹਾਇਸ਼ ਬਾਹਰ 'ਆਪ' ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਚੰਡੀਗੜ੍ਹ , 25...

Most Popular

Panchkula:  ਬ੍ਰੇਕ ਫੇਲ੍ਹ ਹੋਣ ਕਾਰਨ ਪਹਾੜ ਨਾਲ ਟਕਰਾਈ ਬੱਸ; ਕਈ ਵਿਦਿਆਰਥੀ ਜ਼ਖਮੀ

Panchkula: ਬ੍ਰੇਕ ਫੇਲ੍ਹ ਹੋਣ ਕਾਰਨ ਪਹਾੜ ਨਾਲ ਟਕਰਾਈ ਬੱਸ; ਕਈ ਵਿਦਿਆਰਥੀ ਜ਼ਖਮੀ

by Jaspreet Kaur
4 weeks ago
0

Panchkula: ਬ੍ਰੇਕ ਫੇਲ੍ਹ ਹੋਣ ਕਾਰਨ ਪਹਾੜ ਨਾਲ ਟਕਰਾਈ ਬੱਸ; ਕਈ ਵਿਦਿਆਰਥੀ ਜ਼ਖਮੀ ਹਰਿਆਣਾ, 29 ਮਾਰਚ 2026 (ਵਿਸ਼ਵ ਵਾਰਤਾ): ਪੰਚਕੂਲਾ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 