• Latest
  • Trending
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ, ਗਰੀਬਾਂ ਤੇ ਸਿੱਖ ਕੌਮ ਨੂੰ ਫੇਲ੍ਹ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ, ਗਰੀਬਾਂ ਤੇ ਸਿੱਖ ਕੌਮ ਨੂੰ ਫੇਲ੍ਹ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ

4 years ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

9 minutes ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

39 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

1 hour ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

4 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ, ਗਰੀਬਾਂ ਤੇ ਸਿੱਖ ਕੌਮ ਨੂੰ ਫੇਲ੍ਹ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ

February 8, 2023
in ਸਿਆਸੀ, ਖਬਰਾਂ, ਪੰਜਾਬ
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ, ਗਰੀਬਾਂ ਤੇ ਸਿੱਖ ਕੌਮ ਨੂੰ ਫੇਲ੍ਹ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ, ਗਰੀਬਾਂ ਤੇ ਸਿੱਖ ਕੌਮ ਨੂੰ ਫੇਲ੍ਹ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 8 ਫਰਵਰੀ(ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਤੇ ਗਰੀਬਾਂ ਨੂੰ ਫੇਲ੍ਹ ਬਣਾ ਚੁੱਕੀ ਹੈ ਜਦੋਂ ਕਿ ਇਹ ਸਿੱਖ ਕੌਮ ਦੇ ਖਿਲਾਫ ਵਿਤਕਰਾ ਕਰ ਰਹੀ ਹੈ।
ਸੰਸਦ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਬਹਿਸ ਵਿਚ ਭਾਗ ਲੈਂਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਕ 2014 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿਚ ਨਾਕਾਮ ਰਹੀ ਹੈ।ਉਹਨਾਂ ਕਿਹਾ ਕਿ ਆਮਦਨ ਦੁੱਗਣੀ ਕਰਨ ਦੀ ਤਾਂ ਗੱਲ ਹੀ ਛੱਡੋ ਖੇਤੀਬਾੜੀ ਨਾਲ ਜੁੜੀਆਂ ਚੀਜ਼ਾਂ ਭਾਵੇਂ ਉਹ ਡੀਜ਼ਲ, ਬੀਜ, ਖਾਦਾਂ ਜਾਂ ਟਰੈਕਟਰ ਆਦਿ ਹੋਣ ਦੀਆਂ ਕੀਮਤਾਂ ਕਈ ਗੁਣਾ ਵੱਧ ਗਈਆਂ ਹਨ। ਉਹਨਾਂ ਕਿਹਾ ਕਿ ਵਿੱਤ ਮੰਤਰੀ ਨੇ ਆਪ ਰਾਜ ਸਭਾ ਵਿਚ ਇਹ ਮੰਨਿਆ ਹੈ ਕਿ ਪਿਛਲੇ ਛੇ ਸਾਲਾਂ ਵਿਚ ਕਿਸਾਨਾਂ ਦਾ ਕਰਜ਼ਾ 53 ਫੀਸਦੀ ਵੱਧ ਗਿਆ ਹੈ। ਉਹਨਾਂ ਕਿਹਾ ਕਿ ਇਸਦੇ ਨਤੀਜੇ ਵਜੋਂ ਖੁਦਕੁਸ਼ੀਆਂ ਹੋ ਰਹੀਆਂ ਹਨ ਤੇ ਕੇਂਦਰ ਸਰਕਾਰ ਨੇ ਆਪ ਮੰਨਿਆ ਹੈ ਕਿ ਹਰ ਰੋਜ਼ 136 ਕਿਸਾਨ ਖੁਦਕੁਸ਼ੀ ਕਰਦੇ ਹਨ ਯਾਨੀ ਕਿ ਸਾਲਾਨਾ 15000 ਕਿਸਾਨ ਖੁਦਕੁਸ਼ੀ ਕਰ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਤਿੰਨ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਸੰਘਰਸ਼ ਦਾ ਰਾਹ ਫੜਨਾ ਪਿਆ ਪਰ ਸਰਕਾਰ ਵੱਲੋਂ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਦਾ ਵਾਅਦਾ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ। ਸਰਦਾਰਨੀ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਪਿਛਲੇ 9 ਸਾਲਾਂ ਵਿਚ ਗਰੀਬ ਹੋਰ ਗਰੀਬ ਹੋਇਆ ਹੈ। ਉਹਨਾਂ ਕਿਹਾ ਕਿ ਜਿਹਨਾਂ ਨੂੰ ’ਅੱਛੇ ਦਿਨਾਂ’ ਦਾ ਵਾਅਦਾ ਕੀਤਾਸੀ, ਉਹਨਾਂ ਨੂੰ ਅਤਿ ਦੀ ਮਹਿੰਗਾਈ, ਕਰਜ਼ਾ ਤੇ ਭੁੱਖਮਰੀ ਮਿਲੀ ਹੈ। ਉਹਨਾਂ ਕਿਹਾ ਕਿ ਕੌਮਾਂਤਰੀ ਮੁਦਰਾ ਕੋਸ਼ (ਆਈ ਐਮ ਅਫ) ਨੇ ਦੱਸਿਆ ਹੈ ਕਿ ਕਿਵੇਂ ਪਿਛਲੇ 9 ਸਾਲਾਂ ਵਿਚ ਪ੍ਰਤੀ ਵਿਅਕਤੀ ’ਤੇ ਕਰਜ਼ਾ 43000 ਰੁਪਏ ਤੋਂ ਵੱਧ ਕੇ 1 ਲੱਖ ਰੁਪਏ ਹੋ ਗਿਆ ਹੈ ਤੇ ਕੁੱਲ 250 ਗੁਣਾ ਕਰਜ਼ਾ ਵਧਿਆ ਹੈ। ਇਸੇ ਤਰੀਕੇ ਵਿਸ਼ਵ ਦੀ ਅਸਮਾਨਤਾ ਰਿਪੋਰਟ ਵਿਚ ਦੱਸਿਆਗਿਆ ਹੈ ਕਿ ਕਿਵੇਂ ਕੁੱਲ ਕੌਮੀ ਆਮਦਨ ਵਿਚੋਂ 57 ਫੀਸਦੀ ’ਤੇ ਦੇਸ਼ ਦੇ 10 ਫੀਸਦੀ ਲੋਕਾਂ ਦਾ ਕੰਟਰੋਲ ਹੈ ਤੇ ਸਮਾਜ ਦੇ 50 ਫੀਸਦੀ ਲੋਕਾਂ ਨੂੰ ਕੌਮੀ ਆਮਦਨ ਵਿਚੋਂ ਸਿਰਫ 13 ਫੀਸਦੀਹਿੱਸਾ ਮਿਲਦਾ ਹੈ।
ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜ਼ਬਰ ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਅਸੀਂ ਇਹ ਵੀ ਵੇਖਿਆ ਹੈ ਕਿ ਕਿਵੇਂ ਬਿਲਕਿਸ ਬਾਨੋ ਨਾਲ ਜਬਰ ਜਨਾਹ ਕਰਨ ਵਾਲਿਆਂ ਦੀ ਸਜ਼ਾ ਮੁਆਫ ਕਰ ਦਿੱਤੀਗਈ ਪਰ ਬੰਦੀ ਸਿੰਘ ਜਿਹਨਾਂ ਨੇ ਪਿਛਲੇ 30 ਸਾਲਾਂ ਵਿਚ ਉਮਰ ਕੈਦ ਨਾਲੋਂ ਦੁੱਗਣੀ ਸਜ਼ਾ ਕੱਟ ਲਈ ਹੈ, ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਜਾ ਰਿਹਾ ਹੈ ਕਿ ਜਦੋਂ ਕੇਂਦਰ ਸਰਕਾਰ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਪਵਿੱਤਰ ਵਾਅਦਾ ਕੀਤਾ ਸੀ ਕਿ ਸਾਰੇ ਬੰਦੀ ਸਿੰਘ ਰਿਹਾਅ ਕਰ ਦਿੱਤੇ ਜਾਣਗੇ।
ਸਰਦਾਰਨੀ ਬਾਦਲ ਨੇ ਕਿਹਾ ਕਿ ਸਿੱਖ, ਜਿਹਨਾਂ ਨਾਲ ਹਮੇਸ਼ਾ ਕਾਂਗਰਸ ਨੇ ਵਿਤਕਰਾ ਕੀਤਾ ਤੇ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਤੇ 1984 ਦਾ ਸਿੱਖ ਕਤਲੇਆਮ ਕਰਵਾਇਆ, ਹੁਣ ਭਾਜਪਾ ਸਰਕਾਰ ਵਿਚ ਆਪਣੀਆਂ ਧਾਰਮਿਕ ਸੰਸਥਾਵਾਂ ’ਤੇ ਹਮਲੇ ਹੁੰਦੇ ਵੇਖ ਰਹੇ ਹਨ। ਉਹਨਾਂ ਦੱਸਿਆ ਕਿ ਕਿਵੇਂ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਤੇ ਹਰਿਆਦਾ ਵਿਚਲੇ ਗੁਰਦੁਆਰਾ ਸਾਹਿਬਾਨ ਨੂੰ ਸ਼੍ਰੋਮਣੀ ਕਮੇਟੀ ਦੇ ਕੰਟਰੋਲ ਹੇਠਾਂ ਕੱਢਣ ਵਾਸਤੇ ਵੱਖਰੀ ਪ੍ਰਬੰਧਕ ਕਮੇਟੀ ਬਣਾਈ ਗਈ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਦੋ ਸਾਹਿਬਜ਼ਾਦਿਆਂ ਦੇ ਨਾਂ ’ਤੇ ਵੀਰ ਬਾਲ ਦਿਵਸ ਮਨਾ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਜਾ ਰਹੀ ਹੈ ਜਦੋਂ ਕਿ ਇਸ ਦਿਨ ਦਾ ਨਾਂ ਸਾਹਿਬਜ਼ਾਦਾ ਸ਼ਹਾਦਤ ਦਿਵਸ ਹੋਣਾ ਚਾਹੀਦਾ ਸੀ ਜਿਵੇਂ ਸ੍ਰੀ ਅਕਾਲ ਤਖਤ ਸਾਹਿਬ ਨੇ ਸੁਝਾਅ ਦਿੱਤਾ ਹੈ।
ਸਰਦਾਰਨੀ ਬਾਦਲ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਐਨ ਸੀ ਆਰ ਬੀ ਦੇ ਅੰਕੜਿਆਂ ਮੁਤਾਬਕ ਇਸ ਸਰਕਾਰ ਦੌਰਾਨ ਅਪਰਾਧ ਵਿਚ 26 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ ਤੇ ਔਰਤਾਂ ਤੇ ਬੱਚਿਆਂ ਖਿਲਾਫ ਅਪਰਾਧ ਵਿਚ ਤਿੱਖਾ ਵਾਧਾ ਹੋਇਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Most Popular

Hukamnama Sri Darbar Sahib Today – 17 October 2026 | Ang 725 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 October 2026 | Ang 725 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 17-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 