• Latest
  • Trending
ਭਾਜਪਾ ਦੇ ਹਿਟਸਰਸ਼ਾਹੀ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਬਸਪਾ: ਜਸਵੀਰ ਸਿੰਘ ਗੜ੍ਹੀ

ਭਾਜਪਾ ਦੇ ਹਿਟਸਰਸ਼ਾਹੀ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਬਸਪਾ: ਜਸਵੀਰ ਸਿੰਘ ਗੜ੍ਹੀ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

26 minutes ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

32 minutes ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

42 minutes ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

50 minutes ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

58 minutes ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

1 hour ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

1 hour ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

2 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

4 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਦੇ ਹਿਟਸਰਸ਼ਾਹੀ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਬਸਪਾ: ਜਸਵੀਰ ਸਿੰਘ ਗੜ੍ਹੀ

October 15, 2021
in ਸਿਆਸੀ, ਸਿਹਤ, ਖਬਰਾਂ, ਪੰਜਾਬ
ਭਾਜਪਾ ਦੇ ਹਿਟਸਰਸ਼ਾਹੀ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਬਸਪਾ: ਜਸਵੀਰ ਸਿੰਘ ਗੜ੍ਹੀ
– ਫੌਜਾਂ ਦਾ ਦਾਇਰਾ ਵਧਾਉਣ ਦਾ ਮਕਸਦ ਸਵਿਧਾਨ ਦੇ ਮੂਲ ਢਾਂਚੇ ਨਾਲ ਛੇੜਛਾੜ ਤੇ ਅਣ ਐਲਾਨੀ ਐਮਰਜੈਂਸੀ
ਜਲੰਧਰ/ਚੰਡੀਗੜ੍ਹ, 15 ਅਕਤੂਬਰ ( ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਸਭ ਤੋਂ ਪਹਿਲਾਂ ਸਮੂਹ ਪੰਜਾਬੀਆਂ ਅਤੇ ਦੇਸ਼ਵਾਸੀਆਂ ਨੂੰ ਵਿਜੈ ਦਸ਼ਮੀ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਹਿਦ ਲੈਣਾ ਚਾਹੀਦਾ ਹੈ ਕਿ ਦੇਸ਼ ਤੇ ਸੂਬੇ ਵਿੱਚ ਜੋ ਬੁਰਾਈ ਵਾਲੀਆਂ ਤਾਕਤਾਂ ਹਨ ਉਨ੍ਹਾਂ ਨੂੰ ਹਰਾਕੇ ਸੱਚ ਦਾ ਸਾਥ ਦੇਣ ਵਾਲਿਆਂ ਦਾ ਸਾਥ ਦੇਵਾਂਗੇ। ਸ. ਗੜ੍ਹੀ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ, ਅਸਾਮ ਅਤੇ ਪੱਛਮੀ ਬੰਗਾਲ ਦੀਆਂ ਸਰਹੱਦਾਂ ਦਾ ਦਾਇਰਾ 50-50 ਕਿਲੋਮੀਟਰ ਕਰਕੇ ਬੀ.ਐਸ.ਐਫ ਹਵਾਲੇ ਕੀਤੇ ਜਾਣ ਤੇ ਸਖਤ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਜਿਸਨੂੰ ਲੋਕ ਬੁਰੀ ਤਰ੍ਹਾਂ ਨਾਲ ਨਕਾਰ ਰਹੇ ਹਨ, ਹੁਣ ਧੱਕੇ ਦੇ ਨਾਲ ਦੇਸ਼ ਦੇ ਸਰਹੱਦੀ ਸੂਬਿਆਂ ਤੇ ਕਬਜ਼ਾ ਕਰਨ ਦੀ ਨੀਤੀ ਤੇ ਆ ਗਈ ਹੈ ਅਤੇ ਉਸੇ ਦਾ ਹੀ ਨਤੀਜਾ ਹੈ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਬੀ.ਐਸ.ਐਫ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦਸਿਆ ਕਿ ਦੇਸ਼ ਦੇ ਜੰਮੂ-ਕਸ਼ਮੀਰ, ਲੱਦਾਖ, ਪੰਜਾਬ, ਰਾਜਸਥਾਨ ਅਤੇ ਗੁਜਰਾਤ ਜੋਕਿ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਹਨ ਜਦਕਿ ਲੱਦਾਖ ਦਾ ਕੁੱਝ ਹਿੱਸਾ ਚੀਨ ਅਤੇ ਅਫਗਾਨਿਸਤਾਨ ਨਾਲ ਜਾ ਲੱਗਦਾ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਉਤਰਾਖੰਡ, ਸਿੱਕਿਮ ਅਤੇ ਅਰੁਣਾਚਲ ਪ੍ਰਦੇਸ਼ ਚੀਨ ਦੇ ਨਾਲ ਲੱਗਦੇ ਹਨ ਅਤੇ ਉਤਰਾਖੰਡ, ਉਤਰਪ੍ਰਦੇਸ਼, ਬਿਹਾਰ, ਸਿੱਕਿਮ ਤੇ ਪੱਛਮੀ ਬੰਗਾਲ ਨੇਪਾਲ ਦੇ ਨਾਲ ਜਦਕਿ ਸਿੱਕਮ, ਪੱਛਮੀ ਬੰਗਾਲ, ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਭੂਟਾਨ ਦੇ ਨਾਲ ਵੀ ਲੱਗਦੇ ਹਨ ਅਤੇ ਅਰੁਣਾਚਲ ਪ੍ਰਦੇਸ਼, ਮਣੀਪੁਰ, ਨਾਗਾਲੈਂਡ ਤੇ ਮਿਜ਼ੋਰਮ ਦੀ ਸਰਹੱਦਾਂ ਮਿਆਂਮਾਰ ਦੇ ਨਾਲ ਲੱਗਦੀਆਂ ਹਨ ਅਤੇ ਮਣੀਪੁਰ, ਮੇਘਾਲਿਆ, ਪੱਛਮੀ ਬੰਗਾਲ, ਅਸਾਮ ਤੇ ਤ੍ਰਿਪੁਰਾ ਵਰਗੇ ਸੂਬੇ ਬੰਗਲਾਦੇਸ਼ ਦੇ ਨਾਲ ਲੱਗਦੇ ਹਨ। ਇਨ੍ਹਾਂ ਸਾਰੇ 15 ਤੋਂ ਜਿਆਦਾ ਸੂਬਿਆਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਿਵੇਂ ਹੁਣ 15 ਕਿਲੋਮੀਟਰ ਤੋਂ 50-50 ਕਿਲੋਮੀਟਰ ਤੱਕ ਦਾ ਦਾਇਰਾ ਵਧਾਕੇ ਫੌਜ ਨੂੰ ਸਾਰੀਆਂ ਸ਼ਕਤੀਆਂ ਦੇ ਕੇ ਆਪਣਾ ਏਕਾਧਿਕਾਰ ਜਮਾਉਣ ਦੀ ਕੋਸ਼ਿਸ਼ ਕੀਤੀ ਗਈ, ਹੌਲੀ-ਹੌਲੀ ਇਹ 200/500 ਕਿਲੋਮੀਟਰ ਤੱਕ ਵਧਾ ਕੇ ਦੇਸ਼ ਦੇ ਇਹਨਾਂ ਸਰਹੱਦੀ ਇਲਾਕਿਆਂ ਤੇ ਕੇਂਦਰ ਸਰਕਾਰ ਆਪਣਾ ਕਬਜ਼ਾ ਕਰ ਲਵੇਗੀ ਜੋਕਿ ਸੂਬਿਆਂ ਦੀਆਂ ਸਵਿਧਾਨਕ ਤਾਕਤਾਂ ਤੇ ਇਹ ਸਿੱਧੇ ਤੌਰ ਤੇ ਹਮਲਾ ਹੈ।
        ਸ. ਗੜ੍ਹੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਿਟਲਰਸ਼ਾਹੀ ਨੀਤੀਆਂ ਤੇ ਚੱਲ ਰਹੀ ਹੈ ਅਤੇ ਕੇਂਦਰੀਕਰਨ ਕਰਕੇ ਸੂਬਿਆਂ ਦੇ ਅਧਿਕਾਰ ਖਤਮ ਕਰ ਰਹੀ ਹੈ, ਜਿਸਦੀ ਤਾਜ਼ਾ ਉਦਾਹਰਣ ਪੰਜਾਬ ਹੈ ਜਿੱਥੇ ਸੂਬੇ ਦੇ ਮੁੱਖ ਮੰਤਰੀ ਨੂੰ ਡੀ.ਜੀ.ਪੀ, ਐਡਵੋਕੇਟ ਜਨਰਲ ਅਤੇ ਚੀਫ ਸੈਕਰੇਟ੍ਰੀ ਤੱਕ ਲਾਉਣ ਦੀ ਆਗਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਿਆਂ ਦੇ ਅਧਿਕਾਰ ਖਤਮ ਕਰਨ ਦੀ ਨੀਤੀ ਦੇ ਤਹਿਤ ਹੀ ਇਨ੍ਹਾਂ ਨੇ ਤਿੰਨ ਖੇਤੀ ਕਾਨੂੰਨ ਲਿਆਂਦੇ ਅਤੇ ਤਾਜ਼ਾ ਮਾਮਲਾ ਦਾਇਰਾ ਵਧਾਉਣ ਦਾ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਫੌਜਾਂ ਦਾ ਦਾਇਰਾ ਵਧਾਉਣ ਦਾ ਮਕਸਦ ਸਵਿਧਾਨ ਦੇ ਮੂਲ ਢਾਂਚੇ ਨਾਲ ਛੇੜਛਾੜ ਤੇ ਅਣਐਲਾਨੀ ਐਮਰਜੈਂਸੀ ਹੈ ਅਤੇ ਭਾਜਪਾ ਸਾਰਾ ਦੇਸ਼ ਫੌਜਾਂ ਦੇ ਹਵਾਲੇ ਕਰਕੇ ਹਿਟਲਰਸ਼ਾਹੀ ਲਿਆਉਣਾ ਚਾਹੁੰਦੀ ਹੈ ਅਤੇ ਇਹ ਸਭ ਭਾਜਪਾ ਦੀ ਉਸ ਕੱਟੜਪੰਥੀ ਨੀਤੀ ਦਾ ਹਿੱਸਾ ਹੈ ਜਿਹੜੀ ਨਾਗਪੁਰ ਤੋਂ ਚੱਲਦੀ ਹੈ। ਸ. ਜਸਵੀਰ ਸਿੰਘ ਗੜ੍ਹੀ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਕਿਸੇ ਵੀ ਕੀਮਤ ਤੇ ਲੋਕਤੰਤਰੀ ਢਾਂਚੇ ਨੂੰ ਨੁਕਸਾਨ ਪਹੁੰਚਾਉਣ ਦੇ ਭਾਜਪਾ ਦੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦੇਵੇਗੀ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ

by Ranjit Singh
2 weeks ago
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ - ਭਾਰਤ 5 ਮੈਚਾਂ ਦੀ ਟੀ-20 ਲੜੀ 'ਚ 3-0 ਨਾਲ ਅੱਗੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 