• Latest
  • Trending
ਭਾਜਪਾ ਨਾਲ ਗੱਠਜੋੜ ਦੇਸ਼, ਸੂਬੇ ਦੇ ਹਿੱਤ ਚ: ਕੈਪਟਨ ਅਮਰਿੰਦਰ 

ਭਾਜਪਾ ਨਾਲ ਗੱਠਜੋੜ ਦੇਸ਼, ਸੂਬੇ ਦੇ ਹਿੱਤ ਚ: ਕੈਪਟਨ ਅਮਰਿੰਦਰ 

5 years ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

33 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

3 hours ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

3 hours ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

3 hours ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

3 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

4 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Wednesday, November 11, 2026
No Result
View All Result
18 °c
Chandigarh
22 ° Wed
22 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਨਾਲ ਗੱਠਜੋੜ ਦੇਸ਼, ਸੂਬੇ ਦੇ ਹਿੱਤ ਚ: ਕੈਪਟਨ ਅਮਰਿੰਦਰ 

January 4, 2022
in ਸਿਹਤ, ਖਬਰਾਂ, ਪੰਜਾਬ
ਭਾਜਪਾ ਨਾਲ ਗੱਠਜੋੜ ਦੇਸ਼, ਸੂਬੇ ਦੇ ਹਿੱਤ ਚ: ਕੈਪਟਨ ਅਮਰਿੰਦਰ 

ਭਾਜਪਾ ਨਾਲ ਗੱਠਜੋੜ ਦੇਸ਼, ਸੂਬੇ ਦੇ ਹਿੱਤ ਚ: ਕੈਪਟਨ ਅਮਰਿੰਦਰ

ਭਾਜਪਾ ਨਾਲ ਗੱਠਜੋੜ ਦੇਸ਼, ਸੂਬੇ ਦੇ ਹਿੱਤ ਚ: ਕੈਪਟਨ ਅਮਰਿੰਦਰ 

ਬਠਿੰਡਾ, 4 ਜਨਵਰੀ: ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ- ਸੰਯੁਕਤ ਦੇ ਨਾਲ ਗੱਠਜੋੜ ਦੇਸ਼ ਅਤੇ ਸੂਬੇ ਦੇ ਹਿੱਤ ਵਿੱਚ ਹੈ।

ਇੱਥੇ ਸੀਨੀਅਰ ਕਾਂਗਰਸੀ ਆਗੂ ਰਾਜ ਨੰਬਰਦਾਰ ਨੂੰ ਪਾਰਟੀ ਚ ਸ਼ਾਮਲ ਕਰਨ ਤੋਂ ਬਾਅਦ ਇਕ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਕਈ ਚੁਣੌਤੀਆਂ, ਖਾਸ ਤੌਰ ਤੇ ਸੁਰੱਖਿਆ ਅਤੇ ਆਰਥਿਕ ਫਰੰਟ ਤੇ, ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਵਿੱਚ ਭਾਜਪਾ ਹੀ ਇਕੋਮਾਤਰ ਪਾਰਟੀ ਹੈ, ਜਿਹੜੀ ਇਨ੍ਹਾਂ ਮੁੱਦਿਆਂ ਤੇ ਧਿਆਨ ਰੱਖ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕੱਲ੍ਹ ਫਿਰੋਜ਼ਪੁਰ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਰਕੇ ਖੁਸ਼ੀ ਮਹਿਸੂਸ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਉਹ ਲੰਬੇ ਵਕਤ ਤੋਂ ਜਾਣਦੇ ਹਨ, ਜਿਹੜੇ ਪੰਜਾਬ ਅਤੇ ਪੰਜਾਬੀਆਂ ਬਾਰੇ ਚਿੰਤਤ ਹਨ ਤੇ ਪੰਜਾਬ ਨੂੰ ਚੰਗੀ ਤਰ੍ਹਾਂ ਜਾਣਦੇ ਹਨ।

ਕੈਪਟਨ ਅਮਰਿੰਦਰ ਨੇ ਲੋਕਾਂ ਨੂੰ ਆਉਂਦੀਆਂ ਚੋਣਾਂ ਦੌਰਾਨ ਗੱਠਜੋੜ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਵੋਟ ਕਰਨ ਵੇਲੇ ਉਹ ਸੂਬੇ, ਦੇਸ਼ ਅਤੇ ਆਪਣੇ ਇਲਾਕੇ ਦੇ ਹਿੱਤਾਂ ਨੂੰ ਧਿਆਨ ਚ ਰੱਖਣ।

ਬਾਅਦ ਵਿਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਉੱਪਰ ਜੰਮ ਕੇ ਵਰ੍ਹੇ, ਜਿਹੜੇ ਪੰਜਾਬ ਦੇ ਲੋਕਾਂ ਨੂੰ ਉਹ ਵਾਅਦੇ ਕਰ ਰਹੇ ਹਨ, ਜਿਨ੍ਹਾਂ ਨੂੰ ਉਹ ਵੀ ਜਾਣਦੇ ਹਨ ਕਿ ਪੂਰੇ ਨਹੀਂ ਹੋ ਸਕਦੇ। ਸਿੱਧੂ ਵਲੋਂ ਮਹਿਲਾਵਾਂ ਅਤੇ ਵਿਦਿਆਰਥਣਾਂ ਦੀਆਂ ਸਮੱਸਿਆਵਾਂ ਨੂੰ ਵਧਾ ਚੜ੍ਹਾ ਕੇ ਪੇਸ਼ ਕਰਨ ਦਾ ਜ਼ਿਕਰ ਕਰਦਿਆਂ, ਕੈਪਟਨ ਅਮਰਿੰਦਰ ਨੇ ਹੈਰਾਨੀ ਪ੍ਰਗਟਾਈ ਕਿ ਕੀ ਉਹ (ਸਿੱਧੂ) ਉਨ੍ਹਾਂ ਦੀਆਂ ਆਰਥਿਕ ਮਜਬੂਰੀਆਂ ਬਾਰੇ ਜਾਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੇ ਕਰਜ਼ਾ ਪਹਿਲਾਂ ਹੀ ਕਰੀਬ 5 ਲੱਖ ਕਰੋੜ ਰੁਪਏ ਨੂੰ ਪਹੁੰਚ ਚੁੱਕਾ ਹੈ ਅਤੇ ਉਹ ਨਹੀਂ ਜਾਣਦੇ ਕਿ ਸਿੱਧੂ ਤੇ ਕੇਜਰੀਵਾਲ ਕਿਵੇਂ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨਗੇ। ਉਨ੍ਹਾਂ ਕਿਹਾ ਕਿ ਇਹ ਉਹੀ ਸਿੱਧੂ ਹਨ, ਜਿਹੜੇ ਇਕ ਮਹੀਨੇ ਪਹਿਲਾਂ ਆਪਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਰਿਆਇਤਾਂ ਅਤੇ ਵਾਅਦਿਆਂ ਲਈ ਵਿਰੋਧ ਕਰ ਰਹੇ ਸਨ ਤੇ ਹੁਣ ਖੁਦ ਹੀ ਉਹੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਦਾ ਕਿਸੇ ਵੀ ਵਿਸ਼ੇ ਤੇ ਕੋਈ ਪੱਕਾ ਸਟੈਂਡ ਨਹੀਂ ਹੈ।

ਟਿਕਟਾਂ ਦੀ ਵੰਡ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਉਮੀਦਵਾਰਾਂ ਦੀ ਚੋਣ ਲਈ ਉਨ੍ਹਾਂ ਦੇ ਜਿੱਤਣ ਦੀ ਕਾਬਲੀਅਤ ਹੀ ਇਕੋਮਾਤਰ ਆਧਾਰ ਹੋਵੇਗੀ ਅਤੇ ਇਹ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਜਿਸ ਤਹਿਤ ਤਿੰਨਾਂ ਪਾਰਟੀਆਂ ਨੇ ਆਪਸ ਚ ਵਿਚਾਰ ਸ਼ੁਰੂ ਕਰ ਦਿੱਤਾ ਹੈ।

ਮੁੱਖ ਮੰਤਰੀ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਸ ਤੇ ਵੀ ਗੱਠਜੋੜ ਦੀਆਂ ਪਾਰਟੀਆਂ ਮਿਲ ਕੇ ਫ਼ੈਸਲਾ ਕਰਨਗੀਆਂ।

ਪੰਜਾਬ ਲਈ ਕਿਸੇ ਵਿਸ਼ੇਸ਼ ਪੈਕੇਜ ਲੈ ਕੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਕੁਝ ਹਫਤੇ ਪਹਿਲਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਸੂਬੇ ਲਈ ਖੇਤੀ ਵਿਭਿੰਨਤਾ ਵਾਸਤੇ ਇਕ ਲੱਖ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਮੰਗਿਆ ਸੀ, ਜਿਸਨੂੰ 20 ਹਜ਼ਾਰ ਰੁਪਏ ਕਰੋੜ ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ ਪੰਜ ਸਾਲਾਂ ਦੇ ਅੰਤਰਾਲ ਚ ਦਿੱਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪੈਕੇਜ ਨੂੰ ਵਿਸ਼ੇਸ਼ ਤੌਰ ਤੇ ਭਾਰਤ ਅੰਦਰ ਦਾਲਾਂ ਦੀ ਉਪਜ ਵਧਾਉਣ ਅਤੇ ਉਸਨੂੰ ਪ੍ਰਮੋਟ ਕਰਨ ਲਈ ਇਸਤੇਮਾਲ ਕੀਤਾ ਜਾ ਸਕਦਾ ਹੈ, ਕਿਉਂਕਿ ਭਾਰਤ ਹਰ ਸਾਲ 1.5 ਲੱਖ ਕਰੋਡ਼ ਰੁਪਏ ਦੀਆਂ ਦਾਲਾਂ ਇੰਪੋਰਟ ਕਰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਇੱਥੇ ਦਾਲਾਂ ਦਾ ਉਤਪਾਦਨ ਕਰਾਂਗੇ, ਤਾਂ ਅਸੀਂ ਵੱਡੀ ਮਾਤਰਾ ਚ ਵਿਦੇਸ਼ੀ ਮੁਦਰਾ ਨੂੰ ਬਚਾਉਣ ਸਣੇ ਵੱਡੇ ਪੱਧਰ ਤੇ ਝੋਨੇ ਦੀ ਖੇਤੀ ਨਾਲ ਡਿੱਗ ਰਹੇ ਜ਼ਮੀਨ ਹੇਠਾਂ ਪਾਣੀ ਦੇ ਪੱਧਰ ਨੂੰ ਵੀ ਬਚਾ ਸਕਦੇ ਹਾਂ।

ਚੰਨੀ ਵੱਲੋਂ ਉਨ੍ਹਾਂ ਤੇ ਪ੍ਰਦਰਸ਼ਨ ਨਾ ਕਰਨ ਸਬੰਧੀ ਲਗਾਏ ਜਾ ਰਹੇ ਦੋਸ਼ ਤੇ, ਕੈਪਟਨ ਅਮਰਿੰਦਰ ਨੇ ਕਿਹਾ ਕਿ ਚੰਨੀ ਸਣੇ ਹੋਰ ਕਾਂਗਰਸੀ ਆਗੂ ਕਾਂਗਰਸ ਸਰਕਾਰ ਦੇ ਪੰਜ ਸਾਲਾਂ ਦੇ ਪ੍ਰਦਰਸ਼ਨ ਦੇ ਆਧਾਰ ਤੇ ਵੋਟ ਮੰਗ ਰਹੇ ਹਨ, ਜਿਸ ਵਿਚੋਂ ਸਾਢੇ ਚਾਰ ਸਾਲ ਉਨ੍ਹਾਂ (ਕੈਪਟਨ ਅਮਰਿੰਦਰ) ਨੇ ਅਗਵਾਈ ਕੀਤੀ। ਤੁਸੀਂ ਉਨ੍ਹਾਂ ਤੋਂ ਪੁੱਛੋ ਕਿ ਜੇਕਰ ਮੈਂ ਪ੍ਰਦਰਸ਼ਨ ਨਹੀਂ ਕੀਤਾ, ਤਾਂ ਕਿਉਂ ਉਹ ਬੀਤੇ ਪੰਜ ਸਾਲਾਂ ਲਈ ਵੋਟ ਮੰਗ ਰਹੇ ਹਨ, ਆਪਣੇ ਤਿੰਨ ਮਹੀਨਿਆਂ ਲਈ ਕਿਉਂ ਨਹੀਂ? ਮੁੱਖ ਮੰਤਰੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਿਹੜਾ ਪ੍ਰਾਜੈਕਟ 90 ਦਿਨਾਂ ਚ ਪੂਰਾ ਹੁੰਦਾ ਹੈ। ਆਮ ਤੌਰ ਤੇ ਕੋਈ ਵੀ ਪ੍ਰੋਜੈਕਟ ਪੂਰਾ ਹੋਣ ਚ 6 ਤੋਂ 18 ਮਹੀਨੇ ਦਾ ਵਕਤ ਲਗਦਾ ਹੈ। ਸਿਰਫ਼ ਐਲਾਨ ਕਰਨ ਨਾਲ ਉਪਲੱਬਧੀਆਂ ਨਹੀਂ ਹੋ ਜਾਂਦੀਆਂ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Most Popular

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ

by Ranjit Singh
3 weeks ago
0

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 