ਚੰਡੀਗੜ, 6 ਦਸੰਬਰ (ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਵਿਜੈ ਸਾਂਪਲਾ ਨੇ ਸੂਬਾ ਮੀਤ ਪ੍ਰਧਾਨ ਅਨਿਲ ਸਰੀਨ ਨੂੰ ਚੱਲ ਰਹੇ ਤਿੰਨ ਨਗਰ ਨਿਗਮਾਂ, 32 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀ ਚੋਣਾਂ ਦੇ ਲਈ ਸੂਬਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ।
1980 ਤੋਂ ਭਾਜਪਾ ਵਿਚ ਵੱਖ-ਵੱਖ ਜਿੰਮੇਦਾਰੀਆਂ ਨੂੰ ਨਿਭਾ ਰਹੇ ਸਰੀਨ ਪੰਜਾਬ ਪਬਲਿਕ ਸਰਵਿਸ ਕਮੀਸ਼ਨ ਦੇ ਮੈਂਬਰ ਰਹਿ ਚੁੱਕੇ ਹਨ ਅਤੇ ਮੌਜੂਦਾ ਸਮੇਂ ਦੌਰਾਨ ਉਹ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਹਨ ਅਤੇ ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਸੂਬਾ ਸਕੱਤਰ, ਯੁਵਾ ਮੋਰਚੇ ਦੇ ਸੂਬਾ ਜਨਰਲ ਸਕੱਤਰ ਆਦਿ ਕਈ ਅਹਿਮ ਜਿੰਮੇਦਾਰੀਆਂ ਨਿਭਾ ਚੁੱਕੇ ਹਨ।
ਲੋਕ ਸਭਾ ਚੋਣਾਂ 2024 -ਕਾਂਗਰਸ ਵੱਲੋਂ ਸੂਬੇ ‘ਚ ਲੋਕ ਸਭਾ ਸੀਟਾਂ ‘ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ
ਲੋਕ ਸਭਾ ਚੋਣਾਂ 2024 -ਕਾਂਗਰਸ ਵੱਲੋਂ ਸੂਬੇ ‘ਚ ਲੋਕ ਸਭਾ ਸੀਟਾਂ 'ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ ਚੰਡੀਗੜ੍ਹ, 21ਮਈ(ਵਿਸ਼ਵ ਵਾਰਤਾ)- ਸੂਬੇ ਵਿੱਚ...