- ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ 7 ਜੂਨ – ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਅੱਜ ਚੰਡੀਗੜ ਪਹੁੰਚੇ। ਇਸ ਦੌਰਾਨ ਹਵਾਈ ਅੱਡੇ ਉਤੇ ਭਾਜਪਾ ਵਰਕਰਾਂ ਵਲੋਂ ਉਹਨਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਅਮਿਤ ਸ਼ਾਹ ਨੇ ਚੰਡੀਗੜ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਮੌਜੂਦ ਸਨ।