ਚੰਡੀਗੜ, 5 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਨੇ ਅੱਜ ਇੱਕ ਪੱਤਰ ਜਾਰੀ ਕਰਕੇ ਪੰਜਾਬ ਦੇ ਐੱਸ.ਏ.ਐੱਸ. ਨਗਰ ਜ਼ਿਲ•ੇ ਨੂੰ ਸੀ.ਸੀ.ਟੀ. ਕੈਮਰਿਆਂ ਨੂੰ ਖਰੀਦਣ ਦੀ ਪ੍ਰਵਾਨਗੀ ਦੇਣ ਲਈ ਇੱਕ ਪੱਤਰ ਜਾਰੀ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਜ਼ਿਲ•ੇ ਵਿੱਚ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾ ਸਬੰਧੀ ਜਾਰੀ ਕੀਤੇ ਜਾਣ ਵਾਲੇ 8 ਟੈਂਡਰਾਂ ਦੀ ਕਾਰਵਾਈ ਚੋਣ ਅਮਲ ਮੁਕੰਮਲ ਹੋਣ ਤੱਕ ਰੋਕ ਦਿੱਤਾ ਗਿਆ ਹੈ।
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...