• Latest
  • Trending
ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਪ੍ਰੋਗਰਾਮ ਜਾਰੀ: ਸਿਬਨ ਸੀ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਪ੍ਰੋਗਰਾਮ ਜਾਰੀ: ਸਿਬਨ ਸੀ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

4 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

5 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

5 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

8 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

8 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

8 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

9 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

9 hours ago
Hindi News
English News
Friday, November 13, 2026
No Result
View All Result
19 °c
Chandigarh
22 ° Fri
22 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਪ੍ਰੋਗਰਾਮ ਜਾਰੀ: ਸਿਬਨ ਸੀ

April 12, 2023
in ਸਿਆਸੀ, ਖਬਰਾਂ, ਪੰਜਾਬ
ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਪ੍ਰੋਗਰਾਮ ਜਾਰੀ: ਸਿਬਨ ਸੀ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਪ੍ਰੋਗਰਾਮ ਜਾਰੀ: ਸਿਬਨ ਸੀ

ਪੜ੍ਹੋ, 10 ਮਈ ਨੂੰ ਸਵੇਰੇ ਕਿੰਨੇ ਵਜੇ ਤੋਂ ਕਿੰਨੇ ਵਜੇ ਤੱਕ ਪੈਣਗੀਆਂ ਵੋਟਾਂ 

ਚੰਡੀਗੜ੍ਹ, 12 ਅਪ੍ਰੈਲ(ਵਿਸ਼ਵ ਵਾਰਤਾ)-ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਹਲਕਾ ਜਲੰਧਰ ਵਿੱਚ ਜ਼ਿਮਨੀ ਚੋਣ ਕਰਵਾਉਣ ਲਈ ਵਿਸਤ੍ਰਿਤ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ, ਪੰਜਾਬ (ਸੀ.ਈ.ਓ.) ਸਿਿਬਨ ਸੀ ਨੇ ਦੱਸਿਆ ਕਿ ਇਸ ਬਾਰੇ ਨੋਟੀਫਿਕੇਸ਼ਨ 13 ਅਪ੍ਰੈਲ, 2023 (ਵੀਰਵਾਰ) ਨੂੰ ਜਾਰੀ ਕੀਤਾ ਜਾਵੇਗਾ, ਜਦਕਿ ਨਾਮਜ਼ਦਗੀਆਂ ਪੇਸ਼ ਕਰਨ ਦੀ ਆਖਰੀ ਮਿਤੀ 20 ਅਪ੍ਰੈਲ, 2023 (ਵੀਰਵਾਰ) ਹੈ।
ਉਨ੍ਹਾਂ ਦੱਸਿਆ ਕਿ 21 ਅਪ੍ਰੈਲ, 2023 (ਸ਼ੁੱਕਰਵਾਰ) ਨੂੰ ਨਾਮਜ਼ਦਗੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 24 ਅਪ੍ਰੈਲ, 2023 (ਸੋਮਵਾਰ) ਹੈ। ਉਹਨਾਂ ਅੱਗੇ ਦੱਸਿਆ ਕਿ ਵੋਟਾਂ 10 ਮਈ, 2023 (ਬੁੱਧਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ, 2023 (ਸ਼ਨੀਵਾਰ) ਨੂੰ ਕੀਤੀ ਜਾਵੇਗੀ। ਸੀ.ਈ.ਓ. ਨੇ ਦੱਸਿਆ ਕਿ ਚੋਣ ਪ੍ਰਕਿਿਰਆ 15 ਮਈ, 2023 (ਸੋਮਵਾਰ) ਨੂੰ ਮੁਕੰਮਲ ਹੋਵੇਗੀ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 13 ਅਪ੍ਰੈਲ, 2023 ਤੋਂ 20 ਅਪ੍ਰੈਲ, 2023 ਤੱਕ ਜਨਤਕ ਛੁੱਟੀ ਤੋਂ ਇਲਾਵਾ ਕਿਸੇ ਵੀ ਦਿਨ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਰਿਟਰਨਿੰਗ ਅਫ਼ਸਰ ਕੋਲ ਪੇਸ਼ ਕੀਤੇ ਜਾ ਸਕਦੇ ਹਨ। ਉਹਨਾਂ ਅੱਗੇ ਦੱਸਿਆ ਕਿ 04-ਜਲੰਧਰ (ਐਸ.ਸੀ.) ਲੋਕ ਸਭਾ ਹਲਕੇ ਲਈ ਡਿਪਟੀ ਕਮਿਸ਼ਨਰ ਜਲੰਧਰ ਰਿਟਰਨਿੰਗ ਅਫ਼ਸਰ ਹਨ।
ਉਨ੍ਹਾਂ ਅੱਗੇ ਦੱਸਿਆ ਕਿ 04-ਜਲੰਧਰ (ਐਸ.ਸੀ.) ਲੋਕ ਸਭਾ ਹਲਕੇ ਵਿੱਚ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਫਾਰਮ 2ਏ ਵਿੱਚ ਭਰੇ ਜਾਣੇ ਹਨ। ਇਹ ਫਾਰਮ ਰਿਟਰਨਿੰਗ ਅਫ਼ਸਰ ਕੋਲ ਉਪਲੱਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮ ਵਿੱਚ ਹੋਣ।
ਲੋਕ ਸਭਾ ਚੋਣ ਖੇਤਰ ਹਲਕੇ ਦੀ ਸੀਟ ਹਾਸਲ ਕਰਨ ਲਈ ਉਮੀਦਵਾਰ ਕਿਸੇ ਵੀ ਲੋਕ ਸਭਾ ਹਲਕੇ ਵਿੱਚ ਵੋਟਰ ਵਜੋਂ ਰਜਿਸਟਰ ਹੋਣਾ ਚਾਹੀਦਾ ਹੈ। ਇਸ ਸਬੰਧੀ ਰਿਟਰਨਿੰਗ ਅਫਸਰ ਦੀ ਸੰਤੁਸ਼ਟੀ ਲਈ, ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਦੀ ਸੰਬੰਧਿਤ ਐਂਟਰੀ ਦੀ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ। ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਭਰੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਸਬੰਧੀ ਸਰਟੀਫਿਕੇਟ ਪੇਸ਼ ਕੀਤਾ ਜਾਣਾ ਹੈ।
ਸੀ.ਈ.ਓ ਨੇ ਦੱਸਿਆ ਕਿ 14.04.2023 (ਸ਼ੁੱਕਰਵਾਰ) ਨੂੰ ਵਿਸਾਖੀ ਅਤੇ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਨ ਹੈ। ਇਸ ਦਿਨ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਛੁੱਟੀ ਹੈ। ਇਸ ਲਈ ਇਸ ਦਿਨ ਉਮੀਦਵਾਰ ਨਾਮਜ਼ਦਗੀ ਪੱਤਰ ਪੇਸ਼ ਨਹੀਂ ਕਰ ਸਕਣਗੇ।
ਉਹਨਾਂ ਦੱਸਿਆ ਕਿ 15.04.2023 ਨੂੰ ਤੀਸਰਾ ਸ਼ਨੀਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ ਛੁੱਟੀ ਨਹੀਂ ਹੈ, ਇਸ ਲਈ ਉਮੀਦਵਾਰਾਂ ਵੱਲੋਂ ਉਸ ਦਿਨ ਨਾਮਜ਼ਦਗੀ ਪੱਤਰ ਪੇਸ਼ ਕੀਤੇ ਜਾ ਸਕਦੇ ਹਨ। 16.04.2023 ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਉਮੀਦਵਾਰ ਵੱਲੋਂ ਉਸ ਦਿਨ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ। ਇਸੇ ਤਰ੍ਹਾਂ 22.04.2023 ਨੂੰ ਚੌਥੇ ਸ਼ਨੀਵਾਰ ਦੀ ਛੁੱਟੀ ਹੈ, ਇਸ ਲਈ ਉਸ ਦਿਨ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਏ ਜਾ ਸਕਦੇ।
ਸੀ.ਈ.ਓ. ਨੇ ਦੱਸਿਆ ਕਿ 23.04.2023 ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਉਸ ਦਿਨ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਏ ਜਾ ਸਕਦੇ। ਉਹਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਦੇ ਐਲਾਨ ਦੀ ਮਿਤੀ 29 ਮਾਰਚ, 2023 ਤੋਂ ਜ਼ਿਲ੍ਹਾ ਜਲੰਧਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕਿਿਰਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

by Ranjit Singh
4 weeks ago
0

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ' ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ....

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 