ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਮਸ਼ਹੂਰ ਰੈਸਲਰ ‘ਦਿ ਗ੍ਰੇਟ ਖਲੀ ‘

ਚੰਡੀਗੜ੍ਹ, 10ਫਰਵਰੀ(ਵਿਸ਼ਵ ਵਾਰਤਾ)-ਪ੍ਰੋਫੈਸ਼ਨਲ ਪਹਿਲਵਾਨ ਦਲੀਪ ਸਿੰਘ ਰਾਣਾ, ਜੋ ਆਪਣੇ ਰਿੰਗ ਨਾਮ ‘ਦਿ ਗ੍ਰੇਟ ਖਲੀ’ ਨਾਲ ਮਸ਼ਹੂਰ ਹੈ, ਨਵੀਂ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ।























