<blockquote><span style="color: #ff0000;"><strong>ਭਾਰਤੀ ਜਨਤਾ ਪਾਰਟੀ ਵੱਲੋਂ ਇਕ ਹੋਰ ਜ਼ਿਲ੍ਹਾ ਪ੍ਰਧਾਨ ਦਾ ਐਲਾਨ</strong></span></blockquote> <strong>ਚੰਡੀਗੜ੍ਹ, 27ਦਸੰਬਰ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਲੁਧਿਆਣਾ ਵਿਚ ਸੰਗਠਨ ਬਦਲਾਅ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਉਤੇ ਰਜਨੀਸ਼ ਧੀਮਾਨ ਨੂੰ ਨਿਯੁਕਤ ਕੀਤਾ ਗਿਆ ਹੈ।</strong> <img class="alignnone wp-image-237560 size-full" src="https://punjabi.wishavwarta.in/wp-content/uploads/2022/12/ਰਹਰਹ.jpg" alt="" width="740" height="1037" />