ਲੰਡਨ, 9 ਨਵੰਬਰ – ਭਾਰਤੀ ਮੂਲ ਦੀ ਬ੍ਰਿਟਿਸ਼ ਮੰਤਰੀ ਪ੍ਰੀਤੀ ਪਟੇਲ ਨੇ ਆਖਿਰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ| ਪ੍ਰੀਤੀ ਪਟੇਲ ਨੇ ਇਜ਼ਰਾਇਲ ਦੌਰੇ ਦੌਰਾਨ ਉਥੋਂ ਦੇ ਪ੍ਰਧਾਨ ਮੰਤਰੀ ਨਾਲ ਗੁਪਤ ਮੀਟਿੰਗ ਕੀਤੀ ਸੀ, ਇਸ ਮੀਟਿੰਗ ਨੂੰ ਉਲੰਘਣਾ ਦਾ ਮਾਮਲਾ ਮੰਨਦਿਆਂ ਵਿਰੋਧੀਆਂ ਨੇ ਕਈ ਸਵਾਲ ਚੁੱਕੇ ਸਨ| ਪ੍ਰੀਤੀ ਪਟੇਲ ਦਾ ਸੰਬੰਧ ਕੰਜ਼ਰਵੇਟਿਵ ਪਾਰਟੀ ਨਾਲ ਹੈ|
ਸਾਬਕਾ ਪ੍ਰਧਾਨ ਮੰਤਰੀ Manmohan Singh ਦਾ ਦਿਹਾਂਤ
ਦਿੱਲੀ ਏਮਜ਼ ਵਿੱਚ ਲਏ ਆਖਰੀ ਸਾਹ ਨਵੀਂ ਦਿੱਲੀ 26 ਦਸੰਬਰ ( ਵਿਸ਼ਵ ਵਾਰਤਾ )-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ...