ਵਾਸ਼ਿੰਗਟਨ, 20 ਜਨਵਰੀ : ਮਨੀਸ਼ਾ ਸਿੰਘ ਨੂੰ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਵਿਚ ਵੱਡੇ ਅਹੁਦੇ ਉਤੇ ਤਾਇਨਾਤ ਕੀਤਾ ਗਿਆ ਹੈ| ਭਾਰਤੀ ਮੂਲ ਦੀ ਮਨੀਸ਼ਾ ਸਿੰਘ ਨੂੰ ਨਵਾਂ ਸਹਾਇਕ ਸਕੱਤਰ ਲਾਇਆ ਗਿਆ ਹੈ ਅਤੇ ਅੱਜ ਉਨ੍ਹਾਂ ਨੇ ਅਹੁਦੇ ਦੀ ਸਹੁੰ ਚੁੱਕੀ|
ਦੱਸਣਯੋਗ ਹੈ ਕਿ ਇਸ ਅਹੁਦੇ ਉਤੇ ਬਿਰਾਜਮਾਨ ਹੋਣ ਵਾਲੀ ਉਹ ਪਹਿਲੀ ਭਾਰਤੀ ਮੂਲ ਦੀ ਮਹਿਲਾ ਹਨ| ਇਸ ਪ੍ਰਾਪਤੀ ਤੋਂ ਬਾਅਦ ਅਮਰੀਕਾ ਵਿਚ ਵਸ ਰਹੇ ਭਾਰਤੀ ਮੂਲ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ|
ਬ੍ਰਾਜ਼ੀਲ ‘ਚ ਭਾਰੀ ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 39
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 39 ਸਾਓ ਪਾਓਲੋ, 4 ਮਈ (IANS,ਵਿਸ਼ਵ ਵਾਰਤਾ)- ਬ੍ਰਾਜ਼ੀਲ ਦੇ...