ਵੱਡੀ ਖਬਰ ਟੋਕਿਓ ਉਲੰਪਿਕ ਵਿੱਚ ਭਾਰਤ ਨੇ ਜਿੱਤਿਆ ਪਹਿਲਾ ਤਮਗਾ ਭਾਰਤੀ ਵੇਟਲਿਫਟਰ ਮੀਰਾਬਾਈ ਚਾਨੂ ਨੇ ਜਿੱਤਿਆ ਸਿਲਵਰ ਮੈਡਲ
ਚੰਡੀਗੜ੍ਹ,24 ਜੁਲਾਈ(ਵਿਸ਼ਵ ਵਾਰਤਾ) 49 ਕਿਲੋ ਭਾਰ ਵਰਗ ਵਿੱਚ ਭਾਰਤ ਦੀ ਵੇਟਲਿਫਟਰ ਮੀਰਾ ਬਾਈ ਚਾਨੂੰ ਨੇ ਸਿਲਵਰ ਮੈਡਲ ਜਿੱਤ ਕੇ ਭਾਰਤੀ ਦੀ ਝੋਲੀ ਵਿੱਚ ਪਹਿਲਾ ਮੈਡਲ ਪਾਇਆ।