ਟੋਕੀਓ ਓਲੰਪਿਕ
ਭਾਰਤੀ ਸ਼ਾਟ ਪੁੱਟ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਓਲੰਪਿਕ ਤੋਂ ਬਾਹਰ
ਫਾਇਨਲ ਲਈ ਨਹੀਂ ਕਰ ਸਕਿਆ ਕੁਆਲੀਫਾਈ
ਚੰਡੀਗੜ੍ਹ, 3ਅਗਸਤ(ਵਿਸ਼ਵ ਵਾਰਤਾ)-ਟੋਕੀਓ ਓਲੰਪਿਕ ਵਿੱਚ ਅੱਜ ਭਾਰਤੀ ਸ਼ਾਟ ਪੁੱਟ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਓਲੰਪਿਕ ਤੋਂ ਬਾਹਰ ਹੋ ਗਿਆ ਹੈ। ਉਹ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ ‘ਤੇ ਰਹਿਣ ਤੋਂ ਬਾਅਦ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਕੁਆਲੀਫ਼ਾਈ ਕਰਨ ਵਿਚ ਅਸਫਲ ਰਿਹਾ।























