ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ
ਚੰਡੀਗੜ੍ਹ, 26 ਜੂਨ: (ਯੂ.ਐਨ.ਆਈ.) ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਡਬਲਿਨ ‘ਚ ਖੇਡਿਆ ਜਾਵੇਗਾ। ਇਹ ਮੈਚ ਡਬਲਿਨ ਵਿੱਚ ਖੇਡਿਆ ਜਾਵੇਗਾ। ਦੱਸ ਦੱਈਏ ਕਿ ਹਾਰਦਿਕ ਪੰਡਯਾ ਦੀ ਕਪਤਾਨੀ ਵਾਲੀ ਭਾਰਤੀ ਟੀਮ ਵਿੱਚ ਵਿਰਾਟ ਕੋਹਲੀ, ਰੋਹਿਤ ਸ਼ਰਮਾ ਅਤੇ ਜਸਪ੍ਰੀਤ ਬੁਮਰਾਹ ਵਰਗੇ ਸਟਾਰ ਖਿਡਾਰੀ ਮੌਜੂਦ ਨਹੀਂ ਹਨ।























