ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਅੱਜ ਪਹਿਲਾ ਟੀ-20 ਮੈਚ

ਚੰਡੀਗੜ੍ਹ, 16 ਫਰਵਰੀ (ਵਿਸ਼ਵ ਵਾਰਤਾ)- ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਕੋਲਕਾਤਾ ‘ਚ ਖੇਡਿਆ ਜਾਵੇਗਾ।