ਭਾਰਤ-ਆਸਟ੍ਰੇਲੀਆ ਵਨਡੇ ਸੀਰੀਜ਼ ਅੱਜ ਤੋਂ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਚੰਡੀਗੜ੍ਹ, 22ਸਤੰਬਰ(ਵਿਸ਼ਵ ਵਾਰਤਾ)-ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਮੋਹਾਲੀ ਦੇ ਆਈਐਸ ਬਿੰਦਰਾ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਮੈਚ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 1:00 ਵਜੇ ਹੋਵੇਗਾ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਭਾਰਤ: ਕੇਐਲ ਰਾਹੁਲ (ਕਪਤਾਨ), ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ/ਸ਼ਾਰਦੁਲ ਠਾਕੁਰ, ਰਵੀਚੰਦਰਨ ਅਸ਼ਵਿਨ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ ਅਤੇ ਮੁਹੰਮਦ ਸਿਰਾਜ/ਪ੍ਰਸਿੱਧ ਕ੍ਰਿਸ਼ਨਾ।
ਆਸਟਰੇਲੀਆ: ਪੈਟ ਕਮਿੰਸ (ਕਪਤਾਨ), ਡੇਵਿਡ ਵਾਰਨਰ, ਮਿਸ਼ੇਲ ਮਾਰਸ਼, ਸਟੀਵ ਸਮਿਥ, ਮਾਰਨਸ ਲਾਬੂਸ਼ੇਨ, ਐਲੇਕਸ ਕੈਰੀ (ਵਿਕਟਕੀਪਰ), ਮਾਰਕਸ ਸਟੋਇਨਿਸ, ਕੈਮਰਨ ਗ੍ਰੀਨ, ਐਡਮ ਜ਼ੈਂਪਾ, ਜੋਸ਼ ਹੇਜ਼ਲਵੁੱਡ/ਸਪੈਂਸਰ ਜਾਨਸਨ ਅਤੇ ਐਸ਼ਟਨ ਅਗਰ।