ਵਾਸ਼ਿੰਗਟਨ : ਅਮਰੀਕਾ ਨੇ ਕਿਹਾ ਹੈ ਕਿ ਭਾਰਤ ਤੇ ਚੀਨ ਨੂੰ ਡੋਕਲਾਮ ਦਾ ਮਸਲਾ ਬੈਠ ਕੇ ਗੱਲਬਾਤ ਰਾਹੀਂ ਸੁਲਝਾਉਣਾ ਚਾਹੀਦਾ ਹੈ।ਅਮਰੀਕਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਭਾਰਤ ਨਾਲ ਗੂਡ਼੍ਹੇ ਸਬੰਧ ਹਨ ਤੇ ਉਹ ਨਹੀਂ ਚਾਹੁੰਦੇ ਕਿ ਦੋਨਾਂ ਦੇਸ਼ਾਂ ਵਿਚਾਲੇ ਜੰਗ ਹੋਵੇ।
ਦੱਸਣਯੋਗ ਹੈ ਕਿ ਡੋਕਲਾਮ ਖੇਤਰ ਨੂੰ ਲੈ ਕੇ ਦੋਨਾਂ ਦੇਸ਼ਾਂ ਵਿਚਾਲੇ ਤਣਾਅ ਬਣਿਆ ਹੋਇਆ ਹੈ। ਸਥਿਤੀ ਅਜਿਹੀ ਬਣ ਗਈ ਹੈ ਕਿ ਦੋਨਾਂ ਦੇਸ਼ਾਂ ਵਿਚਾਲੇ ਕਿਸੇ ਸਮੇਂ ਵੀ ਲਡ਼ਾਈ ਲੱਗ ਸਕਦੀ ਹੈ।
America ‘ਚ ਵੱਡੀ ਘਟਨਾ, ਤੇਜ਼ ਰਫਤਾਰ ਵਾਹਨ ਨੇ ਜਸ਼ਨ ਮਨਾ ਰਹੇ ਲੋਕਾਂ ਨੂੰ ਦਰੜਿਆ
America 'ਚ ਵੱਡੀ ਘਟਨਾ, ਤੇਜ਼ ਰਫਤਾਰ ਵਾਹਨ ਨੇ ਜਸ਼ਨ ਮਨਾ ਰਹੇ ਲੋਕਾਂ ਨੂੰ ਦਰੜਿਆ ਹਾਦਸੇ 'ਚ 10 ਦੀ ਮੌਤ ਅਤੇ...