ਵਾਸ਼ਿੰਗਟਨ : ਅਮਰੀਕਾ ਨੇ ਕਿਹਾ ਹੈ ਕਿ ਭਾਰਤ ਤੇ ਚੀਨ ਨੂੰ ਡੋਕਲਾਮ ਦਾ ਮਸਲਾ ਬੈਠ ਕੇ ਗੱਲਬਾਤ ਰਾਹੀਂ ਸੁਲਝਾਉਣਾ ਚਾਹੀਦਾ ਹੈ।ਅਮਰੀਕਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਭਾਰਤ ਨਾਲ ਗੂਡ਼੍ਹੇ ਸਬੰਧ ਹਨ ਤੇ ਉਹ ਨਹੀਂ ਚਾਹੁੰਦੇ ਕਿ ਦੋਨਾਂ ਦੇਸ਼ਾਂ ਵਿਚਾਲੇ ਜੰਗ ਹੋਵੇ।
ਦੱਸਣਯੋਗ ਹੈ ਕਿ ਡੋਕਲਾਮ ਖੇਤਰ ਨੂੰ ਲੈ ਕੇ ਦੋਨਾਂ ਦੇਸ਼ਾਂ ਵਿਚਾਲੇ ਤਣਾਅ ਬਣਿਆ ਹੋਇਆ ਹੈ। ਸਥਿਤੀ ਅਜਿਹੀ ਬਣ ਗਈ ਹੈ ਕਿ ਦੋਨਾਂ ਦੇਸ਼ਾਂ ਵਿਚਾਲੇ ਕਿਸੇ ਸਮੇਂ ਵੀ ਲਡ਼ਾਈ ਲੱਗ ਸਕਦੀ ਹੈ।
Entertainment: ਆਸਟ੍ਰੇਲੀਆ ‘ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ
Entertainment: ਆਸਟ੍ਰੇਲੀਆ 'ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ) – ਆਸਟ੍ਰੇਲੀਆ ਵਿੱਚ ਰਹਿੰਦੇ ਪੰਜਾਬੀ...























