• Latest
  • Trending

ਭਾਰਤ ਚੀਨ ਸਰਹੱਦ ਤੇ ਸ਼ਹੀਦ ਹੋਏ ਜਵਾਨਾਂ ਦੀਆਂ ਆਸਰਾ ਫਾਊਡੇਸ਼ਨ ਲਗਾਵੇਗੀ ਹਰ ਪੰਚਾਇਤ ਘਰ ਵਿੱਚ ਤਸਵੀਰਾਂ

6 years ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

16 minutes ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

1 hour ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

3 hours ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

4 hours ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

5 hours ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

5 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

6 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

7 hours ago
Hindi News
English News
Tuesday, November 17, 2026
No Result
View All Result
21 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤ ਚੀਨ ਸਰਹੱਦ ਤੇ ਸ਼ਹੀਦ ਹੋਏ ਜਵਾਨਾਂ ਦੀਆਂ ਆਸਰਾ ਫਾਊਡੇਸ਼ਨ ਲਗਾਵੇਗੀ ਹਰ ਪੰਚਾਇਤ ਘਰ ਵਿੱਚ ਤਸਵੀਰਾਂ

June 20, 2020
in ਖਬਰਾਂ, ਪੰਜਾਬ, ਮਾਨਸਾ

ਬੁਢਲਾਡਾ 20, ਜੂਨ(ਵਿਸ਼ਵ ਵਾਰਤਾ ): ਆਸਰਾ ਫਾਊਡੇਸ਼ਨ ਜ਼ੋ ਸਮਾਜ ਸੇਵਾ ਦੇ ਖੇਤਰ ਵਿੱਚ ਮਾਨਵਤਾ ਦੀ ਸੇਵ ਲਈ ਮਾਨਸਾ ਜਿਲ੍ਹੇ ਵਿੱਚ ਲੰਮੇ ਸਮੇਂ ਤੋਂ ਸਰਗਰਮ ਹੈ ਨੇ ਭਾਰਤ ਚੀਨ ਚਾਈਨਾ ਸਰਹੱਦ ਤੇ ਝੜੱਪ ਦੌਰਾਨ ਸ਼ਹੀਦ ਹੋਏ ਚਾਰ ਸ਼ਹੀਦਾ ਦੀਆਂ ਤਸਵੀਰਾਂ ਤਿਆਰ ਕਰਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੋਪਣ ਦਾ ਫੈਸਲਾ ਕੀਤਾ ਹੈ. ਜਿਸ ਤਹਿਤ ਅੱਜ ਪਿੰਡ ਬੀਰੇਵਾਲਾ ਡੋਗਰਾ ਦੇ ਸ਼ਹੀਦ ਗੁਰਤੇਜ਼ ਸਿੰਘ ਦੇ ਪਰਿਵਾਰ ਨੂੰ ਆਸਰਾ ਫਾਊਡੇਸ਼ਨ ਦੇ ਮੈਬਰਾਂ ਵੱਲੋਂ ਇੱਕ ਯਾਦਗਾਰ ਚਾਰੇ ਸ਼ਹੀਦਾ ਦੀਆਂ ਤਸਵੀਰਾਂ ਭੇਟ ਕੀਤੀਆਂ ਗਈਆ. ਇਸ ਮੌਕੇ ਤੇ ਉਨ੍ਹਾਂ ਦੱਸਿਆ ਕਿ ਫਾਊਡੇਸ਼ਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਬਲਾਕ ਦੇ ਹਰੇਕ ਪੰਚਾਇਤ ਘਰ ਵਿੱਚ ਇਨ੍ਹਾਂ ਸ਼ਹੀਦਾ ਦੀਆਂ ਤਸਵੀਰਾਂ ਲਾਉਣ ਲਈ ਪੰਚਾਇਤਾ ਨੂੰ ਪ੍ਰੇਰਿਤ ਕੀਤਾ ਜਾਵੇਗਾ. ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸ਼ਹੀਦਾ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਉਨ੍ਹਾਂ ਦੇ ਪਿੰਡਾਂ ਦੇ ਜੱਦੀ ਸਕੂਲਾਂ ਦੇ ਨਾਲ ਸ਼ਹੀਦਾ ਦੇ ਨਾਮ ਤੇ ਰੱਖਣ ਦੀ ਸਲਾਘਾ ਕੀਤੀ ਗਈ. ਉੰਥੇ ਪਿੰਡਾ ਵਿੱਚ ਇਨ੍ਹਾਂ ਸ਼ਹੀਦਾ ਦੇ ਨਾਂਮ ਮਿੰਨੀ ਖੇਡ ਸਟੇਡੀਅਮ ਬਣਾਉਣ ਲਈ ਸਰਕਾਰ ਦੇ ਉਪਰਾਲਿਆ ਦੀ ਸਲਾਘਾ ਕੀਤੀ ਗਈ. ਇਸ ਮੋਕੇ ਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਜਿਲ੍ਹਾਂ ਕਾਂਗਰਸ ਕਮੇਟੀ ਦੀ ਪ੍ਰਧਾਨ ਡਾ. ਮਨੋਜ਼ ਮੰਜੂ ਬਾਂਸਲ, ਪਿੰਸੀਪਲ ਉਰਮਿਲ ਜੈਨ, ਆਲ ਇੰਡੀਆਂ ਕਾਂਗਰਸ ਦੇ ਮੈਬਰ ਕੁਲਵੰਤ ਰਾਏ ਸਿੰਗਲਾ, ਹੈਪੀ ਜੈਨ, ਰਮੇਸ਼ ਟੈਨੀ ਬਰੇਟਾ, ਸ਼ਤੀਸ਼ ਕੁਮਾਰ ਸਿੰਗਲਾ, ਆਸ਼ੂ ਬਾਂਸਲ, ਗਗਨਦੀਪ ਸਿੰਗਲਾ, ਲਵਲੀ ਸਿੰਗਲਾ, ਗੋਪਾਲ ਕ੍ਰਿਸ਼ਨ, ਸੋਰਵ, ਰਾਮ ਸਿੰਘ ਆਦਿ ਨੇ ਫਾਊਡੇਸ਼ਨ ਵੱਲੋਂ ਕੀਤੇ ਕਾਰਜਾ ਦੀ ਸਲਾਘਾ ਕੀਤੀ ਗਈ.

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

by Jaspreet Kaur
November 17, 2026
0

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ...

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

by Jaspreet Kaur
November 17, 2026
0

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ...

M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

by Jaspreet Kaur
November 17, 2026
0

M.S ਧੋਨੀ ਨੇ IPL ਤੋਂ ਲਿਆ ਸੰਨਿਆਸ ਹੁਣ ਸੀ.ਐਸ.ਕੇ. 'ਚ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ  ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

by Jaspreet Kaur
November 17, 2026
0

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ...

Most Popular

Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ

by Ankit
1 month ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 18-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 