ਬੰਗਲੌਰ 13 ਜੂਨ – ਭਾਰਤ ਤੇ ਅਫਗਾਨਿਸਤਾਨ ਦਰਮਿਆਨ ਇਕ ਮਾਤਰ ਟੈਸਟ ਕੱਲ ਤੋਂ ਬੰਗਲੌਰ ਵਿਖੇ ਖੇਡਿਆ ਜਾਵੇਗਾ। ਮਹਿਮਾਨ ਟੀਮ ਅਫਗਾਨਿਸਤਾਨ ਦਾ ਇਹ ਪਹਿਲਾ ਮੈਚ ਹੈ। ਅਫਗਾਨਿਸਤਾਨ ਦੀ ਟੀਮ ਇਸ ਮੈਚ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ। ਹਾਲ ਹੀ ਵਿਚ ਉਸ ਨੇ ਟੀ-20 ਮੈਚਾਂ ਦੀ ਲੜੀ ਵਿਚ ਬੰਗਲਾਦੇਸ਼ ਨੂੰ 3-0 ਨਾਲ ਹਰਾਇਆ ਸੀ।
ਆਈਪੀਐਲ ਵਿੱਚ ਅੱਜ ਮੁੰਬਈ ਇੰਡੀਅਨਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਹੋਣਗੇ ਆਹਮੋ-ਸਾਹਮਣੇ
ਆਈਪੀਐਲ ਵਿੱਚ ਅੱਜ ਮੁੰਬਈ ਇੰਡੀਅਨਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਹੋਣਗੇ ਆਹਮੋ-ਸਾਹਮਣੇ ਚੰਡੀਗੜ੍ਹ, 3ਮਈ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ ਦੇ 17ਵੇਂ ਸੀਜ਼ਨ...