ਵਾਸ਼ਿੰਗਟਨ, 23 ਨਵੰਬਰ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਟੀ ਅਤੇ ਸਲਾਹਕਾਰ ਇਵਾਂਕਾ ਟਰੰਪ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਆਰਥਿਕ ਵਿਕਾਸ ਦੇ ਮੌਕੇ ਵਧਾਉਣ ਲਈ ਸਹਿਯੋਗ ਜਾਰੀ ਰੱਖਣਗੇ| ਦੱਸਣਯੋਗ ਹੈ ਕਿ ਇਵਾਂਕਾ ਹੈਦਰਾਬਾਦ ਵਿਚ ਇਕ ਸਮਾਗਮ ਵਿਚ ਸ਼ਿਰਕਤ ਕਰੇਗੀ| ਇਹ ਸਮਾਗਮ 28 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦਾ ਉਦਘਾਟਨ ਪ੍ਰਧਾਨ ਮੰਤਰੀ ਕਰਨਗੇ|
ਸਾਬਕਾ ਪ੍ਰਧਾਨ ਮੰਤਰੀ Manmohan Singh ਦਾ ਦਿਹਾਂਤ
ਦਿੱਲੀ ਏਮਜ਼ ਵਿੱਚ ਲਏ ਆਖਰੀ ਸਾਹ ਨਵੀਂ ਦਿੱਲੀ 26 ਦਸੰਬਰ ( ਵਿਸ਼ਵ ਵਾਰਤਾ )-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ...