ਭਾਰਤ ਤੇ ਆਸਟ੍ਰੇਲੀਆ ਵਿਚਾਲੇ ਦੂਜਾ ਟੈਸਟ ਅੱਜ
ਪੜ੍ਹੋ, ਟਾੱਸ ਜਿੱਤ ਕੇ ਆਸਟ੍ਰੇਲੀਆ ਨੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ,17 ਫਰਵਰੀ(ਵਿਸ਼ਵ ਵਾਰਤਾ)- ਭਾਰਤ ਅਤੇ ਆਸਟਰੇਲੀਆ ਵਿਚਾਲੇ ਚੱਲ ਰਹੀ ਬਾਰਡਰ-ਗਾਵਸਕਰ ਟਰਾਫੀ ਦਾ ਦੂਜਾ ਟੈਸਟ ਥੋੜ੍ਹੀ ਦੇਰ ‘ਚ ਦਿੱਲੀ ਵਿੱਚ ਖੇਡਿਆ ਜਾਵੇਗਾ। ਆਸਟ੍ਰੇਲੀਆ ਦੇ ਕਪਤਾਨ ਪੈਟ ਕਮਿਨਸ ਨੇ ਟਾੱਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।