
ਕਟਕ, 19 ਦਸੰਬਰ – ਟੈਸਟ ਸੀਰੀਜ, ਵਨਡੇ ਸੀਰੀਜ ਤੋਂ ਬਾਅਦ ਹੁਣ ਭਾਰਤ ਅਤੇ ਸ੍ਰੀਲੰਕਾ ਦੀਆਂ ਟੀਮਾਂ ਟੀ-20 ਮੈਚਾਂ ਦੀ ਲੜੀ ਵਿਚ ਆਹਮੋ-ਸਾਹਮਣੇ ਹੋਣਗੀਆਂ| 3 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਭਲਕੇ ਕਟਕ ਵਿਖੇ ਭਾਰਤੀ ਸਮੇਂ ਅਨੁਸਾਰ ਸ਼ਾਮ 7 ਵਜੇ ਸ਼ੁਰੂ ਹੋਵੇਗਾ|
ਇਸ ਮੈਚ ਵਿਚ ਕਈ ਨਵੇਂ ਭਾਰਤੀ ਖਿਡਾਰੀਆਂ ਨੂੰ ਟੀਮ ਵਿਚ ਜਗ੍ਹਾ ਦਿੱਤੀ ਜਾ ਸਕਦੀ ਹੈ| ਜਦੋਂ ਕਿ ਕਈ ਸੀਨੀਅਰ ਖਿਡਾਰੀਆਂ ਨੂੰ ਦੱਖਣੀ ਅਫਰੀਕਾ ਦੌਰੇ ਤੋਂ ਪਹਿਲਾਂ ਆਰਾਮ ਦਿਵਾਇਆ ਜਾ ਰਿਹਾ ਹੈ|
IND vs AFG: Team ਇੰਡੀਆ ਨੇ 3-0 ਨਾਲ ਸੀਰੀਜ਼ ਕੀਤੀ ਆਪਣੇ ਨਾਮ
IND vs AFG: Team ਇੰਡੀਆ ਨੇ 3-0 ਨਾਲ ਸੀਰੀਜ਼ ਕੀਤੀ ਆਪਣੇ ਨਾਮ - ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ ਨਵੀ...























