
ਕਟਕ, 20 ਦਸੰਬਰ – ਭਾਰਤ ਅਤੇ ਸ੍ਰੀਲੰਕਾ ਦਰਮਿਆਨ 3 ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਸ਼ਾਮ 7 ਵਜੇ ਖੇਡਿਆ ਜਾਵੇਗਾ| ਇਹ ਮੈਚ ਓੜੀਸਾ ਦੇ ਕਟਕ ਵਿਖੇ ਖੇਡਿਆ ਜਾਵੇਗਾ|
ਭਾਰਤੀ ਟੀਮ ਦੇ ਹੌਸਲੇ ਬੁਲੰਦ ਹਨ ਕਿਉਂਕਿ ਟੈਸਟ ਲੜੀ ਅਤੇ ਵਨਡੇ ਲੜੀ ਵਿਚ ਉਸ ਨੇ ਸ੍ਰੀਲੰਕਾਈ ਟੀਮ ਉਤੇ ਜਿੱਤ ਦਰਜ ਕੀਤੀ ਹੈ ਅਤੇ ਹੁਣ ਉਸ ਦਾ ਇਰਾਦਾ ਟੀ-20 ਲੜੀ ਆਪਣੇ ਨਾਮ ਕਰਨ ਦਾ ਹੋਵੇਗਾ|
IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ - ਜੋ ਰੂਟ ਤੇ ਡੌਸਨ ਨੇ ਜੜ੍ਹੇ ਸ਼ਾਨਦਾਰ ਅਰਧ-ਸੈਂਕੜੇ;...






















