
ਨਵੀਂ ਦਿੱਲੀ, 1 ਦਸੰਬਰ : ਭਾਰਤ ਤੇ ਸ੍ਰੀਲੰਕਾ ਦਰਮਿਆਨ 3 ਟੈਸਟ ਮੈਚਾਂ ਦੀ ਲੜੀ ਦਾ ਆਖਰੀ ਮੈਚ ਭਲਕੇ 2 ਦਸੰਬਰ ਨੂੰ ਦਿੱਲੀ ਦੇ ਫਿਰੋਜ਼ ਸ਼ਾਹ ਕੋਟਲਾ ਮੈਦਾਨ ਉਤੇ ਖੇਡਿਆ ਜਾਵੇਗਾ| 3 ਮੈਚਾਂ ਦੀ ਲੜੀ ਵਿਚ ਟੀਮ ਇੰਡੀਆ 1-0 ਨਾਲ ਅੱਗੇ ਹੈ ਅਤੇ ਉਹ ਆਖਰੀ ਮੈਚ ਨੂੰ ਜਿੱਤ ਕੇ ਸੀਰੀਜ਼ ਉਤੇ 2-0 ਨਾਲ ਕਬਜਾ ਕਰਨਾ ਚਾਹੇਗੀ|
ਦੱਸਣਯੋਗ ਹੈ ਕਿ ਕੋਲਕਾਤਾ ਟੈਸਟ ਮੈਚ ਡਰਾਅ ਹੋ ਗਿਆ ਸੀ, ਉਸ ਤੋਂ ਬਾਅਦ ਟੀਮ ਇੰਡੀਆ ਨਾਗਪੁਰ ਟੈਸਟ ਮੈਚ ਇੱਕ ਪਾਰੀ ਅਤੇ 239 ਦੌੜਾਂ ਨਾਲ ਆਪਣੇ ਨਾਮ ਕੀਤਾ ਸੀ|
Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ
Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ 'ਚ ਜਿੱਤਿਆ ਕਾਂਸੀ ਦਾ ਤਗਮਾ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ): ਭਾਰਤ ਦੀ...























