• Latest
  • Trending
ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 89.74 ਕਰੋੜ ਨੂੰ ਪਾਰ ਕਰ ਗਈ ਹੈ

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 89.74 ਕਰੋੜ ਨੂੰ ਪਾਰ ਕਰ ਗਈ ਹੈ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

2 hours ago
ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

3 hours ago
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

5 hours ago
‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

5 hours ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

5 hours ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

5 hours ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

6 hours ago
Hindi News
English News
Monday, November 30, 2026
No Result
View All Result
14 °c
Chandigarh
18 ° Mon
18 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 89.74 ਕਰੋੜ ਨੂੰ ਪਾਰ ਕਰ ਗਈ ਹੈ

October 2, 2021
in ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ
ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 89.74 ਕਰੋੜ ਨੂੰ ਪਾਰ ਕਰ ਗਈ ਹੈ

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 89.74 ਕਰੋੜ ਨੂੰ ਪਾਰ ਕਰ ਗਈ ਹੈ

ਪਿਛਲੇ 24 ਘੰਟਿਆਂ ਵਿੱਚ 69.33 ਲੱਖ ਤੋਂ ਵੱਧ ਲੋਕਾਂ ਦਾ ਟੀਕਾਕਰਣ ਕੀਤਾ ਗਿਆ ਹੈ

ਰਿਕਵਰੀ ਦਰ ਇਸ ਸਮੇਂ 97.86 ਫੀਸਦ ਹੈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ

ਪਿਛਲੇ 24 ਘੰਟਿਆਂ ਦੌਰਾਨ 24,354 ਨਵੇਂ ਕੇਸਾਂ ਦੀ ਪੁਸ਼ਟੀ ਹੋਈ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,73,889 ਹੋਈ; ਕੁੱਲ ਮਾਮਲਿਆਂ ਦਾ 0.81 ਫੀਸਦ

ਹਫ਼ਤਾਵਾਰੀ ਪੌਜ਼ੀਟਿਵਿਟੀ ਦਰ 1.68 ਫੀਸਦ ਹੋਈ; ਪਿਛਲੇ 99 ਦਿਨਾਂ ਤੋਂ 3 ਫੀਸਦ ਤੋਂ ਘੱਟ ਰਹਿ ਰਹੀ ਹੈ

ਚੰਡੀਗੜ੍ਹ,2 ਅਕਤੂਬਰ(ਵਿਸ਼ਵ ਵਾਰਤਾ)-ਪਿਛਲੇ 24 ਘੰਟਿਆਂ ਵਿੱਚ 69,33,838 ਟੀਕਿਆਂ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ,ਭਾਰਤ ਦੀ ਕੋਵਿਡ -19 ਟੀਕਾਕਰਣ ਦੀ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 89.74 ਕਰੋੜ  (89,74,81,554)ਨੂੰ ਪਾਰ ਕਰ ਲਿਆ ਹੈ। ਇਹ 87,06,441 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ

ਹੇਠਾਂ ਦਿੱਤੇ ਗਏ ਹਨ:

ਸਿਹਤ ਸੰਭਾਲ ਵਰਕਰ ਪਹਿਲੀ ਖੁਰਾਕ 1,03,73,287
ਦੂਜੀ ਖੁਰਾਕ 89,07,790
ਫਰੰਟ ਲਾਈਨ ਵਰਕਰ ਪਹਿਲੀ ਖੁਰਾਕ 1,83,54,007
ਦੂਜੀ ਖੁਰਾਕ 1,50,47,392
18 ਤੋਂ 44 ਉਮਰ ਵਰਗ ਦੇ ਅਧੀਨ ਪਹਿਲੀ ਖੁਰਾਕ 36,35,39,734
ਦੂਜੀ ਖੁਰਾਕ 8,51,18,303
45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ ਪਹਿਲੀ ਖੁਰਾਕ 16,03,02,227
ਦੂਜੀ ਖੁਰਾਕ 7,75,18,029
60 ਸਾਲ ਤੋਂ ਵੱਧ ਉਮਰ ਵਰਗ ਪਹਿਲੀ ਖੁਰਾਕ 10,17,62,489
ਦੂਜੀ ਖੁਰਾਕ 5,65,58,296
ਕੁੱਲ 89,74,81,554

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,30,68,599 ਵਿਅਕਤੀ ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 25,455 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.86 ਫੀਸਦ ਹੋ ਗਈ ਹੈ । ਰਿਕਵਰੀ ਦਰ ,ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ ‘ਤੇ ਹੈ ।

https://static.pib.gov.in/WriteReadData/userfiles/image/image002WWVX.jpg

ਦੇਸ਼ ਵਿੱਚ ਪਿਛਲੇ 97 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਪਿਛਲੇ 24 ਘੰਟਿਆਂ ਦੌਰਾਨ 24,354 ਨਵੇਂ ਮਾਮਲੇ ਸਾਹਮਣੇ ਆਏ ਹਨ ।

https://static.pib.gov.in/WriteReadData/userfiles/image/image003HGC8.jpg

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 2,73,889 ਹੋਈ;197 ਦਿਨਾਂ ਵਿੱਚ ਸਭ ਤੋਂ ਘੱਟ ਹੈ I ਮੌਜੂਦਾ ਐਕਟਿਵ ਕੇਸ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ 0.81  ਫੀਸਦ ਬਣਦੇ ਹਨ I

https://static.pib.gov.in/WriteReadData/userfiles/image/image004O2ZW.jpg

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ,  ਪਿਛਲੇ 24 ਘੰਟਿਆਂ ਦੌਰਾਨ ਕੁੱਲ 14,29,258 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

57.19 ਕਰੋੜ ਤੋਂ ਵੱਧ (57,19,94,990)  ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 99 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ  ਰਹਿ ਰਹੀ ਹੈ

ਇਸ ਸਮੇਂ 1.68 ਫੀਸਦ ‘ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ  1.70 ਫੀਸਦ ‘ਤੇ ਹੈ।

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 116 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ ਅਤੇ ਪਿਛਲੇ

33 ਦਿਨਾਂ ਤੋਂ 3 ਫੀਸਦ ਤੋਂ ਹੇਠਾਂ  ਹੈ  ।

https://static.pib.gov.in/WriteReadData/userfiles/image/image0059FMP.jpg

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

by Navjot
November 29, 2026
0

ਚੌਥੇ ਸੀਜ਼ਨ ਵਿੱਚ 7 ਲੱਖ ਖਿਡਾਰੀਆਂ ਨੂੰ 12.50 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਵੰਡੀ-ਭਗਵੰਤ ਸਿੰਘ ਮਾਨ ਹੁਣ ਤੱਕ ਸਮਾਪਤ ਹੋਏ...

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਪੂਰਬੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ, ਦਿਨੇਸ਼ ਬੱਸੀ ਐਤਵਾਰ...

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

by Navjot
November 29, 2026
0

ਢਾਕਾ, 29 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ, ਐਤਵਾਰ ਸਵੇਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

by Navjot
3 weeks ago
0

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ)  ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਅੱਜ ਸ਼ਾਮ 6 ਵਜੇ ਦੇ ਕਰੀਬ ਨਾਭਾ ਜੇਲ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 