ਆਸਟਰੇਲੀਆ (ਵਿਸ਼ਵ ਵਾਰਤਾ )ਆਸਟਰੇਲੀਆ ਵਿੱਚ ਹੋ ਰਹੀਆਂ ਰਾਸ਼ਟਰੀ ਮੰਡਲ ਖੇਡਾਂ ਵਿੱਚ ਭਾਰਤ ਦੀ ਮੇਹੁਲੀ ਨੇ ਦਸ ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਚਾਂਦੀ ਦਾ ਮੈਡਲ ਜਿੱਤ ਲਿਆ ਹੈ ਇਸ ਤੋਂ ਇਲਾਵਾ ਭਾਰਤ ਦੀ ਅਪੂਰਵੀ ਚੰਦੇਲਾ ਨੇ ਕਾਂਸੇ ਦਾ ਮੈਡਲ ਜਿੱਤਿਆ ਹੈ
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ
ਕੁਏਟਾ, 20 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬਲੋਚਿਸਤਾਨ ਵਿੱਚ ਮਕਰਾਨ ਕੋਸਟਲ ਹਾਈਵੇਅ 'ਤੇ ਤੁਰਬਤ ਤੋਂ ਕਰਾਚੀ...






















