ਭਾਰਤ ਦੇ ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਦੀਆਂ 2 ਸੀਟਾਂ ਲਈ ਵੋਟਿੰਗ ਦਾ ਕੀਤਾ ਐਲਾਨ

ਚੰਡੀਗੜ੍ਹ, 29ਸਤੰਬਰ(ਵਿਸ਼ਵ ਵਾਰਤਾ)- ਭਾਰਤ ਦੇ ਚੋਣ ਕਮਿਸ਼ਨ ਨੇ ਬਿਹਾਰ ਦੀਆਂ ਦੋ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸੀਟਾਂ ‘ਤੇ ਭਲਕੇ ਵੋਟਿੰਗ ਹੋਵੇਗੀ। ਜਿਸ ਦਾ ਨਤੀਜਾ 2 ਨਵੰਬਰ ਨੂੰ ਆਵੇਗਾ।






















