ਭਾਰਤ ਦੇ ਨਵੇਂ ਚੀਫ਼ ਜਸਟਿਸ ਬਣੇ ਐਨ.ਵੀ ਰਮਾਨਾ ਅੱਜ ਚੀਫ਼ ਜਸਟਿਸ ਵੱਜੋਂ ਚੁੱਕੀ ਸਹੁੰ
ਦਿੱਲੀ, 24ਅਪ੍ਰੈਲ(ਵਿਸ਼ਵ ਵਾਰਤਾ)- ਜਸਟਿਸ ਐਨ.ਵੀ ਰਮਾਨਾ ਭਾਰਤ ਦੇ ਨਵੇਂ ਚੀਫ਼ ਜਸਟਿਸ ਬਣਾਏ ਗਏ ਹਨ। ਉਹਨਾਂ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਹੁੰ ਚੁਕਾਈ ਹੈ।