ਕੋਲੰਬੋ, 8 ਮਾਰਚ (ਵਿਸ਼ਵ ਵਾਰਤਾ) : ਟ੍ਰਾਈ ਸੀਰੀਜ ਦੇ ਦੂਸਰੇ ਟੀ-20 ਮੈਚ ਵਿਚ ਭਾਰਤ ਨੇ ਟੌਸ ਜਿੱਤ ਕੇ ਬੰਗਲਾਦੇਸ਼ ਨੂੰ ਪਹਿਲਾਂ ਬੱਲੇਬਾਜ਼ੀ ਲਈ ਸੱਦਿਆ ਹੈ|
ਦੱਸਣਯੋਗ ਹੈ ਕਿ ਭਾਰਤੀ ਟੀਮ ਪਹਿਲਾਂ ਸ੍ਰੀਲੰਕਾਈ ਟੀਮ ਤੋਂ ਆਪਣਾ ਪਹਿਲਾ ਮੈਚ ਹਾਰ ਚੁੱਕੀ ਹੈ ਅਤੇ ਉਹ ਹੁਣ ਬੰਗਲਾਦੇਸ਼ ਖਿਲਾਫ ਭਿੜ ਰਹੀ ਹੈ| ਇਹ ਮੈਚ ਕੋਲੰਬੋ ਵਿਖੇ ਭਾਰਤੀ ਸਮੇਂ ਅਨੁਸਾਰ ਸ਼ਾਮ 7 ਵਜੇ ਸ਼ੁਰੂ ਹੋਵੇਗਾ|
Border–Gavaskar Trophy : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੌਥਾ ਟੈਸਟ ਜਾਰੀ
Border–Gavaskar Trophy : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੌਥਾ ਟੈਸਟ ਜਾਰੀ ਆਸਟਰੇਲੀਆ ਦਾ ਸਕੋਰ 150 ਤੋਂ ਪਾਰ : ਗਵਾਈਆਂ 2 ਵਿਕਟਾਂ...