ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਕਾਨਪੁਰ ‘ਚ ਖੇਡਿਆ ਗਿਆ। ਨਿਊਜ਼ੀਲੈਂਡ ਨੇ ਭਾਰਤ ਖਿਲਾਫ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 50 ਓਵਰ ‘ਚ 6 ਵਿਕਟਾਂ ‘ਤੇ 337 ਦੌੜਾਂ ਬਣਾਈਆਂ। ਭਾਰਤ ਵਲੋਂ ਦਿੱਤੇ ਗਏ 338 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਨਿਊਜ਼ੀਲੈਂਡ ਦੀ ਟੀਮ 50 ਓਵਰ ‘ਚ 331 ਦੌੜਾਂ ਹੀ ਬਣਾ ਸਕੀ ਤੇ ਭਾਰਤ ਨੇ ਇਹ ਮੈਚ 6 ਦੌੜਾਂ ਨਾਲ ਜਿੱਤ ਲਿਆ। ਇਸ ਦੇ ਨਾਲ ਹੀ ਭਾਰਤ ਨੇ ਵਨਡੇ ਸੀਰੀਜ਼ ‘ਚ 2-1 ਨਾਲ ਕਬਜ਼ਾ ਕਰ ਲਿਆ ਹੈ।
IPL 2025 : ਅੱਜ ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਦਿੱਲੀ ਕੈਪੀਟਲਜ਼ ਹੋਣਗੇ ਆਹਮੋ-ਸਾਹਮਣੇ
IPL 2025 : ਅੱਜ ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਦਿੱਲੀ ਕੈਪੀਟਲਜ਼ ਹੋਣਗੇ ਆਹਮੋ-ਸਾਹਮਣੇ ਚੰਡੀਗੜ੍ਹ, 10ਅਪ੍ਰੈਲ(ਵਿਸ਼ਵ ਵਾਰਤਾ) IPL 2025 : Indian Premier...